Uncategorized

ਆਹ ਵੇਖੋ ਹੱਦ ਹੋਈ ਪਈ ਹੈ ਲੋਕਾਂ ਦੀ ਆਪਣੇ 1 ਸਾਲ ਦੇ ਜਵਾਕ ਨੂੰ ਬੀਅਰ ਪਿਆ ਰਿਹਾ ਆਹ ਬੰਦਾ

Sharing is caring!

ਇੱਕ ਸਾਲ ਦੇ ਬੱਚੇ ਨੂੰ ਦੁੱਧ ਤੇ ਹੋਰ ਪੌਸ਼ਟਿਕ ਚੀਜ਼ਾਂ ਦਿੱਤੀਆਂ ਜਾਂਦੀਆਂ ਹਨ, ਪਰ ਸ੍ਰੀਲੰਕਾ ਵਿੱਚ ਬੱਚੇ ਨੂੰ ਬੀਅਰ ਪਿਲਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਕੋਲੰਬੋ ਪੁਲਿਸ ਨੇ ਕਾਰਵਾਈ ਕਰਦਿਆਂ ਉਸ ਬਾਪ ਨੂੰ ਗ੍ਰਿਫ਼ਤਾਰ ਕਰ ਲਿਆ ਹੈ, ਜੋ ਆਪਣੇ ਇੱਕ ਸਾਲ ਦੇ ਬੱਚੇ ਨੂੰ ਬੀਅਰ ਪਿਆ ਰਿਹਾ ਸੀ। ਉਸ ਵੱਲੋਂ ਅਜਿਹਾ ਕਰਦੇ ਦੀ ਵੀਡੀਓ ਬਣਾਈ ਗਈ ਜੋ ਸੋਸ਼ਲ ਮੀਡੀਆ ‘ਤੇ ਕਾਫੀ ਵਾਇਰਲ ਹੋਈ ਸੀ। ਅਨੁਰਾਧਾਪੁਰਾਜ਼ਿਲ੍ਹੇ ਦੇ ਪਿੰਡ ਮੀਗਾਲੇਵਾ ਵਿੱਚ ਵਾਪਰੀ ਇਸ ਘਟਨਾ ਬਾਅਦ ਸਥਾਨਕ ਪੁਲਿਸ ਨੇ ਬੱਚੇ ਦੇ ਪਿਤਾ ਤੇ ਉਸ ਦੇ ਦੋ ਦੋਸਤਾਂ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ। ਸ਼੍ਰੀਲੰਕਾਈ ਪੁਲਿਸ ਦੇ ਬੁਲਾਰੇ ਰੁਵਾਨ ਗੁਨਾਸੇਕਰਾ ਨੇ ਦੱਸਿਆ ਕਿ ਪੁਲਿਸ ਨੇ ਬੱਚੇ ਨੂੰ ਤਸੀਹੇ ਦੇਣ ਦੇ ਇਲਜ਼ਾਮ ਹੇਠ ਤਿੰਨ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਵੀਡੀਓ ਸੋਸ਼ਲ ਮੀਡੀਆ ਦੇ ਨਾਲ-ਨਾਲ ਸਥਾਨਕ ਟੈਲੀਵਿਜ਼ਨ ਚੈਨਲਾਂ ‘ਤੇ ਵੀ ਦਿਖਾਈ ਗਈ ਸੀ। ਇੱਕ ਸਾਲ ਦੇ ਬੱਚੇ ਨੂੰ ਦੁੱਧ ਤੇ ਹੋਰ ਪੌਸ਼ਟਿਕ ਚੀਜ਼ਾਂ ਦਿੱਤੀਆਂ ਜਾਂਦੀਆਂ ਹਨਪਰ ਸ੍ਰੀਲੰਕਾ ਵਿੱਚ ਬੱਚੇ ਨੂੰ ਬੀਅਰ ਪਿਲਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਕੋਲੰਬੋ ਪੁਲਿਸ ਨੇ ਕਾਰਵਾਈ ਕਰਦਿਆਂ ਉਸ ਬਾਪ ਨੂੰ ਗ੍ਰਿਫ਼ਤਾਰ ਕਰ ਲਿਆ ਹੈ, ਜੋ ਆਪਣੇ ਇੱਕ ਸਾਲ ਦੇ ਬੱਚੇ ਨੂੰ ਬੀਅਰ ਪਿਆ ਰਿਹਾ ਸੀ। ਉਸ ਵੱਲੋਂ ਅਜਿਹਾ ਕਰਦੇ ਦੀ ਵੀਡੀਓ ਬਣਾਈ ਗਈ ਜੋ ਸੋਸ਼ਲ ਮੀਡੀਆ ‘ਤੇ ਕਾਫੀ ਵਾਇਰਲ ਹੋਈ ਸੀ। ਅਨੁਰਾਧਾਪੁਰਾ ਜ਼ਿਲ੍ਹੇ ਦੇ ਪਿੰਡ ਮੀਗਾਲੇਵਾ ਵਿੱਚ ਵਾਪਰੀ ਇਸ ਘਟਨਾ ਤੋਂ ਬਾਅਦ ਸਥਾਨਕ ਪੁਲਿਸ ਨੇ ਬੱਚੇ ਦੇ ਪਿਤਾ ਤੇ ਉਸ ਦੇ ਦੋ ਦੋਸਤਾਂ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ। ਸ਼੍ਰੀਲੰਕਾਈ ਪੁਲਿਸ ਦੇ ਬੁਲਾਰੇ ਰੁਵਾਨਗੁਨਾਸੇਕਰਾ ਨੇ ਦੱਸਿਆ ਕਿ ਪੁਲਿਸ ਨੇ ਬੱਚੇ ਨੂੰ ਤਸੀਹੇ ਦੇਣ ਦੇ ਇਲਜ਼ਾਮ ਹੇਠ ਤਿੰਨ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਵੀਡੀਓ ਸੋਸ਼ਲ ਮੀਡੀਆ ਦੇ ਨਾਲ-ਨਾਲ ਸਥਾਨਕ ਟੈਲੀਵਿਜ਼ਨ ਚੈਨਲਾਂ ‘ਤੇ ਵੀ ਦਿਖਾਈ ਗਈ ਸੀ। The Sri Lankan police on Tuesday arrested a man on suspicion of feeding beer to his one-year-old son.The incident came to light after a video of the man along with his son and three friends was posted on social media. The infant boy was produced before a judicial medical officer to test if the drink was alcoholic.

You Might Also Like

Leave a Reply

Your email address will not be published. Required fields are marked *

You may use these HTML tags and attributes: <a href="" title=""> <abbr title=""> <acronym title=""> <b> <blockquote cite=""> <cite> <code> <del datetime=""> <em> <i> <q cite=""> <s> <strike> <strong>