ਦੇਖੋ ਸਿੱਖਾਂ ਨੇ ਕਿਵੇਂ ਦਲੇਰੀ ਨਾਲ ਮੁਕਾਬਲਾ ਕੀਤਾ

Sharing is caring!

ਦੇਖੋ ਸਿੱਖਾਂ ਨੇ ਕਿਵੇਂ ਦਲੇਰੀ ਨਾਲ ਮੁਕਾਬਲਾ ਕੀਤਾ,ਸੰਨ 1984 ਵਿੱਚ ਸ੍ਰੀ ਦਰਬਾਰ ਸਾਹਿਬ ਸਮੂਹ ਵਿੱਚ ਭਾਰਤੀ ਫੌਜ ਵੱਲੋਂ, ਜਿਸ ਨੂੰ ਫ਼ੌਜੀ ਰਵਾਇਤ ਅਨੁਸਾਰ ਸਾਕਾ ਨੀਲਾ ਤਾਰਾ ਆਖਿਆ ਗਿਆ ਹੈ ਆਜ਼ਾਦ ਭਾਰਤ ਵਿੱਚ ਕਿਸੇ ਧਰਮ ਅਸਥਾਨ ਅੰਦਰੋਂ ਅਖੌਤੀ ਅਪਰਾਧੀਆਂ ਨੂੰ ਕੱਢਣ ਲਈ ਕੀਤੀ ਗਈ ਸਭ ਤੋਂ ਵੱਡੀ ਕਾਰਵਾਈ ਹੈ ਪਹਿਲੀ ਜੂਨ 1984 ਨੂੰ ਸੀ.ਆਰ.ਪੀ.ਐੱਫ਼. ਤੇ ਬੀ.ਐੱਸ.ਐੱਫ਼. ਨੇ ਦਰਬਾਰ ਸਾਹਿਬ

1984 ਦੀ ਬਹੁਤ ਮੁਸ਼ਕਿਲ ਨਾਲ ਇਹ ਵੀਡੀਓ ਮਿਲੀ ਹੈ ਜੀ ਵਧ ਤੋਂ ਵਧ share ਕਰੋ ਜੀ…. ਤੇ ਵੇਖੋ ਕੀ ਕੀ ਕੀਤਾ ਸੀ ਸਰਕਾਰ ਨੇ Page like and share plzzz

Posted by Worldwide Punjabi on Saturday, June 16, 2018

ਸਮੂਹ ਵੱਲ ਗੱਲ ਚਲਾਉਣੀ ਆਰੰਭ ਕਰ ਦਿੱਤੀ। ਦੋ ਜੂਨ ਨੂੰ ਜਨਰਲ ਗੌਰੀ ਸ਼ੰਕਰ ਨੂੰ ਸੁਰੱਖਿਆ ਸਲਾਹਕਾਰ ਲਾ ਕੇ ਪੂਰੇ ਪੰਜਾਬ ਵਿੱਚ ਕਰਫ਼ਿਊ ਲਾ ਦਿੱਤਾ ਗਿਆ ਅਤੇ ਫ਼ੌਜ ਨੇ ਨੀਲਾ ਤਾਰਾ ਆਪਰੇਸ਼ਨ ਆਰੰਭ ਕਰ ਦਿੱਤਾ। ਦਰਬਾਰ ਸਾਹਿਬ ਅੰਦਰ ਐਂਟੀ ਟੈਂਕ ਗੋਲੇ ਤੇ ਹੋਰ ਭਾਰੀ ਅਸਲਾ ਪਹੁੰਚ ਗਿਆ। ਅੰਮ੍ਰਿਤਸਰ ਦੇ ਖ਼ੂਫ਼ੀਆ ਵਿਭਾਗ ਦਾ ਅਫ਼ਸਰ ਸਿੱਧੇ ਤੌਰ ’ਤੇ ਵੀ ਕੇਂਦਰ ਸਰਕਾਰ ਦੇ ਸੰਪਰਕ ਵਿੱਚ ਸੀ।ਦਰਬਾਰ ਸਾਹਿਬ ਸਮੂਹਵਿੱਚ ਜਨਰਲ ਸ਼ਬੇਗ ਸਿੰਘ ਨੇ ਮਜ਼ਬੂਤ ਮੋਰਚਾਬੰਦੀ ਕੀਤੀ ਸੀ। ਛੇ ਜੂਨ 1984 ਨੂੰ ਸ੍ਰੀ ਅਕਾਲ ਤਖਤ ਸਾਹਿਬ ਨੂੰ ਢਹਿ ਢੇਰੀ ਕਰਨ ’ਤੇ ਸੰਤ ਜਰਨੈਲ ਸਿੰਘ ਤੇ ਉਨ੍ਹਾਂ ਦੇ ਸਾਥੀਆਂ ਦੀ ਮੌਤ ਨਾਲ ਫ਼ੌਜੀ ਕਾਰਵਾਈ ਕੀਤੀ। ਸਰਕਾਰੀ ਅੰਕੜਿਆਂ ਅਨੁਸਾਰ 136 ਫ਼ੌਜੀ ਮਰੇ ਅਤੇ 220 ਜ਼ਖ਼ਮੀ ਹੋਏ ਅਤੇ 492 ਨਾਗਰਿਕ ਤੇ ਖਾੜਕੂ ਮਾਰੇ ਗਏ।ਬਰਾੜ ਦੀ ਨਵੀ ਕਿਤਾਬ ਮੁਤਬਿਕ ੧੫੩੦੭ ਮਰੇ ਅਤੇ ੧੭੦੦੦ ਤੋ ਵਧ ਜਖਮੀ ਮਰਨ ਵਾਲਿਆਂ ਵਿੱਚ ਬਹੁਤੇ ਉਹ ਲੋਕ ਸਨ ਜੋ ਸ੍ਰੀ ਦਰਬਾਰ ਸਾਹਿਬ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਪੁਰਬ ਮਨਾਉਣਲਈ ਆਏ ਸਨ। ਜੋਧਪੁਰ ਜੇਲ੍ਹ ਵਿੱਚ ਲਿਜਾਏ ਗਏ 379 ਵਿਅਕਤੀਆਂ ਵਿੱਚੋਂ ਵੀ ਕਈ ਬੇਗੁਨਾਹ ਸ਼ਰਧਾਲੂ ਹੀ ਸਨ। ਬਹੁਤੇ ਖਾੜਕੂ ਉੱਥੋਂ ਖਿਸਕਣ ਵਿੱਚ ਕਾਮਯਾਬ ਹੋ ਗਏ ਸਨ।1984 ਦੀ ਇਹ ਵੀਡੀਓ ਬਹੁਤ ਮੁਸ਼ਕਿਲ ਨਾਲ ਮਿਲੀ ਦੇਖੋ ਸਿੱਖਾਂ ਨੇ ਕਿਵੇਂ ਦਲੇਰੀ ਨਾਲ ਮੁਕਾਬਲਾ ਕੀਤਾ,1984 ਦੀ ਇਹ ਵੀਡੀਓ ਬਹੁਤ ਮੁਸ਼ਕਿਲ ਨਾਲ ਮਿਲੀ – ਦੇਖੋ ਸਿੱਖਾਂ ਨੇ ਕਿਵੇਂ ਦਲੇਰੀ ਨਾਲ ਮੁਕਾਬਲਾ ਕੀਤਾ..

Leave a Reply

Your email address will not be published. Required fields are marked *