ਪਰਮੀਸ਼ ਵਰਮਾ ‘ਤੇ ਜਾਨਲੇਵਾ ਹਮਲਾ

Sharing is caring!

ਪਰਮੀਸ਼ ਵਰਮਾ ‘ਤੇ ਜਾਨਲੇਵਾ ਹਮਲਾ ਕਰਨ ਵਾਲਾ ਆਇਆ ਸਾਹਮਣੇ, ਸੋਸ਼ਲ ਮੀਡੀਆ ‘ਤੇ ਕੀਤਾ ਕਬੂਲ ਹਾਲ ਹੀ ‘ਚ ਖਬਰ ਆਈ ਸੀ ਪੰਜਾਬੀ ਦੇ ਮਸ਼ਹੂਰ ਗਾਇਕ ਤੇ ਵੀਡੀਓ ਡਾਇਰੈਕਟਰ ਪਰਮੀਸ਼ ਵਰਮਾ ‘ਤੇ ਜਾਨਲੇਵਾ ਹਮਲਾ ਹੋਇਆ ਹੈ। ਪਰਮੀਸ਼ ਵਰਮਾ ‘ਤੇ ਹਮਲਾ ਕਰਨ ਵਾਲੇ ਵਿਅਕਤੀ ਨੇ ਸੋਸ਼ਲ ਮੀਡੀਆ ‘ਤੇ ਇਕ ਪੋਸਟ ਪਾ ਕੇ ਹਮਲੇ ਦੀ ਗੱਲ ਨੂੰ ਕਬੂਲਿਆ ਹੈਉਸ ਨੇ ਸਾਫ-ਸਾਫ ਸ਼ਬਦਾਂ ‘ਚ ਕਿਹਾ ਹੈ ਕਿ ਇਹ ਹਮਲਾ ਉਸ ਨੇ ਕੀਤਾ ਹੈ। ਇਸ ਵਾਰ ਉਹ ਬਚ ਗਿਆ ਹੈ ਪਰ ਅਗਲੀ ਵਾਰ ਨਹੀਂ ਬਚੇਗਾ। ਦਿਲਪ੍ਰੀਤ ਸਿੰਘ ਨਾਂ ਦੇ ਇਸ ਵਿਅਕਤੀ ਨੇ ਪਰਮੀਸ਼ ਵਰਮਾ ਨੂੰ ਕਿਹਾ ਕਿ, ਉਦੋਂ ਤਾਂ ਬਹੁਤ ਚੈਲੇਂਜ ਕਰਦਾ ਸੀ ਕਿ ਫੁੱਲ ਜਾਣਕਾਰੀ ਹੈ, ਆਜਾ ਜਿਥੇ ਮਰਜ਼ੀਬਹੁਤ ਬਚ ਬਚ ਕੇ ਨਿਕਲਦਾ ਰਿਹਾ ਹੈ ਤੇ ਹੁਣ ਧੱਕੇ ਚੜ੍ਹ ਹੀ ਗਿਆ।ਉਸ ਨੇ ਸਾਫ-ਸਾਫ ਸ਼ਬਦਾਂ ‘ਚ ਕਿਹਾ ਹੈ ਕਿ ਇਹ ਹਮਲਾ ਉਸ ਨੇ ਕੀਤਾ ਹੈ। ਇਸ ਵਾਰ ਉਹ ਬਚ ਗਿਆ ਹੈ ਪਰ ਅਗਲੀ ਵਾਰ ਨਹੀਂ ਬਚੇਗਾ। ਦਿਲਪ੍ਰੀਤ ਸਿੰਘ ਨਾਂ ਦੇ ਇਸ ਵਿਅਕਤੀ ਨੇ ਪਰਮੀਸ਼ ਵਰਮਾ ਨੂੰ ਕਿਹਾ ਕਿ, ਉਦੋਂ ਤਾਂ ਬਹੁਤ ਚੈਲੇਂਜ ਕਰਦਾ ਸੀ ਕਿ ਫੁੱਲ ਜਾਣਕਾਰੀ ਹੈ, ਆਜਾ ਜਿਥੇ ਮਰਜ਼ੀ… ਬਹੁਤ ਬਚ ਬਚ ਕੇ ਨਿਕਲਦਾ ਰਿਹਾ ਹੈ ਤੇ ਹੁਣ ਧੱਕੇ ਚੜ੍ਹ ਹੀ ਗਿਆ। ਤੈਨੂੰ ਕਿਹਾ ਸੀਕਿ ਗੱਲ ਮੰਨ ਲੈ ਨਹੀਂ ਤਾਂ ਸਿੱਧਾ ਮਿਲਾਂਗੇ, ਅੱਜ ਦੇਖ ਲੈ ਮਿਲ ਹੀ ਲਿਆ ਆਪਾਂ। ਹੁਣ ਸ਼ੁਰੂ ਹੋ ਗਈ ਆਪਣੀ ਤੇ ਦੇਖਣਾ ਬਾਕੀ ਹੈ ਕਿ ਇਹ ਕਿਥੇ ਮੁੱਕਦੀ ਹੈ।ਦਿਲਪ੍ਰੀਤ ਸਿੰਘ ਦੀ ਫੇਸਬੁੱਕ ਪੋਸਟ Waheguru ji ka khalsa Waheguru ji ki fateh,Mein dilpreet singh dhahan sariya nu dasna chaunda k ajj parmish verma de goliya bazian apa mariya..(Hangi maraj udo tan bada challenge karde cc ke full informartion ajeo jithe marjiDekh le tu kida bach bach nikalda reha phr vv dhake charh he geya. Tenu keha cc gal man lae nai tahn direct milaa gaye ajj dekh pher mill he laaye aapa. Direct milna pher mehnga pe geya tenu ajj.Rehi gal hun suru hoi apni teh dekhde aw kithe tak mukdikite bhulekhe ch na rehi meinu kuj ho geya pata ni mukk gyi bhra he kamaye ajtakk haige mein.Ajj apni puja chale tu bach geya maran toh agli vaar hun dekhde a kiwe bnndi.Teh hun tu soch loka diyan gallan ch aauna ja pher apne dimag toh km lena.ਦੇਵਣਹਾਰੁ WAHEGURU$.ਬਖਸ਼ਣਹਾਰੁ WAHEGURU.

Leave a Reply

Your email address will not be published. Required fields are marked *