Uncategorized

ਵੱਡੀ ਖਬਰ ਸਾਰਾਗੜ੍ਹੀ ਦੇ ਸ਼ਹੀਦਾਂ ਲਈ ਕੈਪਟਨ ਦਾ ਵੱਡਾ ਐਲਾਨ II (ਵੱਧ ਤੋਂ ਵੱਧ ਸ਼ੇਅਰ ਕਰੋ ਜੀ)

Sharing is caring!

ਸਾਰਾਗੜ੍ਹੀ ਦੀ ਇਤਿਹਾਸਕ ਜੰਗ ਦੀ 121 ਵਰ੍ਹੇਗੰਢ ਮੌਕੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਐਲਾਨ ਕੀਤਾ ਹੈ ਕਿ ਅਗਲੀ ਵਰ੍ਹੇਗੰਢ ਤੋਂ ਪਹਿਲਾਂ ਅਤਿ ਆਧੁਨਿਕ ਸਾਰਾਗੜ੍ਹੀ ਯਾਦਗਾਰ ਉਸਾਰੀ ਜਾਵੇਗੀ। ਸਾਰਾਗੜ੍ਹੀ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋਣ ਤੋਂ ਬਾਅਦ ਫ਼ਿਰੋਜ਼ਪੁਰ ਵਿੱਚ ਸੂਬਾ ਪੱਧਰੀ ਸ਼ਹੀਦੀ ਸਮਾਗਮ ਮੌਕੇ ਮੁੱਖ ਮੰਤਰੀ ਨੇ ਬਰਕੀ ਸੁਕਏਅਰ ਵਿੱਚ ਭਾਰਤ-ਪਾਕਿ ਜੰਗ ਦੇ ਸ਼ਹੀਦਾਂ ਨੂੰ ਸ਼ਰਧਾਂਜਲੀਆਂ ਭੇਟ ਕੀਤੀਆਂ,

ਸਿੱਖਾਂ ਦੀ ਅਦੁੱਤੀ ਸ਼ਹਾਦਤ ਦੀ ਮਿਸਾਲ ਸਾਰਾਗੜ੍ਹੀ ਸਾਕਾ

ਸਿੱਖਾਂ ਦੀ ਅਦੁੱਤੀ ਸ਼ਹਾਦਤ ਦੀ ਮਿਸਾਲ ਸਾਰਾਗੜ੍ਹੀ ਸਾਕਾ#BattleofSaragarhi

Posted by JagBani on Monday, September 11, 2017

ਸਾਰਾਗੜ੍ਹੀ ਗੁਰਦੁਆਰਾ ਕੰਪਲੈਕਸ ਵਿਖੇ ਇਕ ਇਕੱਠ ਨੂੰ ਸੰਬੋਧਨ ਕਰਦੇ ਹੋਏ ਮੁੱਖ ਮੰਤਰੀ ਨੇ ਸਮਾਣਾ ਰਿੱਜ (ਹੁਣ ਪਾਕਿਸਤਾਨ) ਨੇੜੇ ਬਹਾਦਰੀ ਦੀ ਮਿਸਾਲ ਕਾਇਮ ਕਰਦੇ ਹੋਏ ਆਪਣੀ ਜਾਨਾਂ ਵਾਰਨ ਵਾਲੇ 36 ਸਿੱਖ ਰੈਜੀਮੈਂਟ ਦੇ 22 ਫ਼ੌਜੀਆਂ ਨੂੰ ਯਾਦ ਕੀਤਾ। ਸਾਰਾਗੜ੍ਹੀ ਦੀ ਇਤਿਹਾਸਕ ਜੰਗ ਦੀ 121 ਵਰ੍ਹੇਗੰਢ ਮੌਕੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਐਲਾਨ ਕੀਤਾ ਹੈ ਕਿ ਅਗਲੀ ਵਰ੍ਹੇਗੰਢ ਤੋਂ ਪਹਿਲਾਂ ਅਤਿ ਆਧੁਨਿਕ ਸਾਰਾਗੜ੍ਹੀ ਯਾਦਗਾਰ ਉਸਾਰੀ ਜਾਵੇਗੀ।ਸਾਰਾਗੜ੍ਹੀ ਗੁਰਦੁਆਰਾ ਕੰਪਲੈਕਸ ਵਿਖੇ ਇਕ ਇਕੱਠ ਨੂੰ ਸੰਬੋਧਨ ਕਰਦੇ ਹੋਏ ਮੁੱਖ ਮੰਤਰੀ ਨੇ ਸਮਾਣਾ ਰਿੱਜ (ਹੁਣ ਪਾਕਿਸਤਾਨ) ਨੇੜੇ ਬਹਾਦਰੀ ਦੀ ਮਿਸਾਲ ਕਾਇਮ ਕਰਦੇ ਹੋਏ ਆਪਣੀ ਜਾਨਾਂ ਵਾਰਨ ਵਾਲੇ 36 ਸਿੱਖ ਰੈਜੀਮੈਂਟ ਦੇ 22 ਫ਼ੌਜੀਆਂ ਨੂੰ ਯਾਦ ਕੀਤਾ। ਸਾਰਾਗੜ੍ਹੀ ਦੀ ਇਤਿਹਾਸਕ ਜੰਗ ਦੀ 121 ਵਰ੍ਹੇਗੰਢ ਮੌਕੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਐਲਾਨ ਕੀਤਾ ਹੈ ਕਿ ਅਗਲੀ ਵਰ੍ਹੇਗੰਢ ਤੋਂ ਪਹਿਲਾਂ ਅਤਿ ਆਧੁਨਿਕ ਸਾਰਾਗੜ੍ਹੀ ਯਾਦਗਾਰ ਉਸਾਰੀ ਜਾਵੇਗੀ।ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਸਾਰਾਗੜ੍ਹੀ ਦੀ ਅਤਿ ਆਧੁਨਿਕ ਯਾਦਗਾਰ ਦੇ ਮਾਡਲ ਦੀ ਰੂਪ ਰੇਖਾ ਨੂੰ ਅੰਤਿਮ ਰੂਪ ਦੇ ਦਿੱਤਾ ਗਿਆ ਹੈ ਤੇ ਨਿਰਮਾਣ ਕਾਰਜ ਜਲਦ ਹੀ ਪੂਰਾ ਕਰ ਲਿਆ ਜਾਵੇਗਾ। ਫ਼ਿਰੋਜ਼ਪੁਰ ਦੇ ਵਿਧਾਇਕ ਪਰਮਿੰਦਰ ਸਿੰਘ ਪਿੰਕੀ ਵੱਲੋਂ ਸ਼ਹਿਰ ਵਿੱਚ ਸਾਰਾਗੜ੍ਹੀ ਮੈਮੋਰੀਅਲ ਇੰਸਟੀਚਿਊਟ ਦੀ ਸਥਾਪਤੀ ਬਾਰੇ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਇਸ ਦਾ ਪੂਰੀ ਤਰਾਂ ਜਾਇਜ਼ਾ ਲੈਣ ਤੋਂ ਬਾਅਦ ਇਸ ਸਬੰਧੀ ਜਰੂਰੀ ਕਦਮ ਚੁੱਕੇ ਜਾਣਗੇ।ਇਸ ਤੋਂ ਇਲਾਵਾ ਕੈਪਟਨ ਨੇ ਸਾਰਾਗੜ੍ਹੀ ਕਲੱਬ ਸਥਾਪਤ ਕਰਨ ਦੀ ਮੰਗ ਨੂੰ ਪੂਰਾ ਕਰਨ ਦਾ ਵੀ ਭਰੋਸਾ ਦਿਵਾਇਆ।ਇਕ ਸਿੰਘ ਜਿਸ ਦਾ ਨਾਮ ਗੁਰਮੁਖ ਸਿੰਘ, ਉਹ ਬੋਲਦਾ…. ਸਿੰਘੋ ਆਪਣੇ ਕੋਲ ਤਾ ਇਕ ਬੰਦੂਖ ਨਹੀਂ ਸੀ ਮਾਨ, ਹੁਣ ਤਾ ਸੁੱਖ ਨਾਲ 2-2 ਹੋ ਗਈਆਂ….ਮਾਰਦੇ ਦਮ ਤੱਕ ਕਿਸੇ ਇਕ ਨੇ ਵੀ ਹਾਰ ਨੀ ਮੰਨੀ ….ਕਹੇਦੇ ਨੇ ਬਈ 1400 ਬੰਦਾ ਮਾਰਤਾ ਸੀ ਦੁਸ਼ਮਨ ਦਾ…. ਇਹ ਗੱਲ ਸੁਣ ਕੇ ਪੂਰਾ ਯੂਰਪ ਹਿੱਲ ਗਿਆ ਸੀ …. ਕੋਈ ਇੱਦਾ ਦੀ ਕੌਮ ਵੀ ਹੈ ਇਸ ਧਰਤੀ ਤੇ ???ਸਾਰੇ ਸਿੰਘਾਂ ਨੂੰ ਸ਼ਾਹੀਦੀ ਉਪਰੰਤ ਇੰਡਿਯਨ ਆਰਡਰ ਓਫ ਮੈਰਿਟ (Indian Order of Merit) ਦਿੱਤਾ ਗਿਆ ਸੀ ਜੋ ਕੇ ਅੱਜ ਦੇ ਪਰਮਵੀਰ ਚੱਕਰ ਦੇ ਬਰਾਬਰ ਹੈ….

You Might Also Like

Leave a Reply

Your email address will not be published. Required fields are marked *

You may use these HTML tags and attributes: <a href="" title=""> <abbr title=""> <acronym title=""> <b> <blockquote cite=""> <cite> <code> <del datetime=""> <em> <i> <q cite=""> <s> <strike> <strong>