ਹਰਿਆਣਾ ਸਰਕਾਰ ਦਾ ਵੱਡਾ ਫੈਸਲਾ, ਨਾਬਾਲਗਾ ਨਾਲ ਬਲਾਤਕਾਰ ‘ਤੇ ‘ਮੌਤ’ ਦੀ ਸਜ਼ਾ

Sharing is caring!

ਹਰਿਆਣਾ ਸਰਕਾਰ ਦਾ ਵੱਡਾ ਫੈਸਲਾ, ਨਾਬਾਲਗਾ ਨਾਲ ਬਲਾਤਕਾਰ ‘ਤੇ ‘ਮੌਤ’ ਦੀ ਸਜ਼ਾ ,ਹਰਿਆਣਾ ਸਰਕਾਰ ਨੇ 12 ਸਾਲ ਜਾਂ ਉਸ ਤੋਂ ਘੱਟ ਉਮਰ ਦੀਆਂ ਲੜਕੀਆਂ ਦੇ ਜਬਰ-ਜ਼ਨਾਹ ਦੇ ਦੋਸ਼ੀਆਂ ਨੂੰ ਮੌਤ ਦੀ ਸਜ਼ਾ ਦੇਣ ਦੀ ਵਿਵਸਥਾ ਨਾਲ ਸੰਬੰਧਤ ਕਾਨੂੰਨ ਲਿਆਉਣ ਦੇ ਪ੍ਰਸਤਾਵ ਨੂੰ ਅੱਜ ਮਨਜ਼ੂਰੀ ਦੇ ਦਿੱਤੀ। ਮੁੱਖ ਮੰਤਰੀ ਮਨੋਹਰ ਲਾਲ ਖੱਟੜ ਦੀ ਅਗਵਾਈ ਵਿਚ ਹੋਈ ਸੂਬਾਈ ਮੰਤਰੀ ਮੰਡਲ ਦੀ ਮੀਟਿੰਗ ਵਿਚ ਯੌਨਅਪਰਾਧਾਂ ਨਾਲ ਜੁੜੇ ਮੌਜੂਦਾ ਅਪਰਾਧਿਕ ਕਾਨੂੰਨਾਂ ਨੂੰ ਹੋਰ ਸਖਤ ਕਰਨ ਦਾ ਵੀ ਫੈਸਲਾ ਕੀਤਾ ਗਿਆ। ਹੁਣ ਸੂਬੇ ‘ਚ 12 ਸਾਲ ਤੱਕ ਦੀ ਬੱਚੀ ਦੇ ਬਲਾਤਕਾਰੀ ਨੂੰ ਘੱਟੋ-ਘੱਟੋ 14 ਸਾਲ ਦੀ ਸਖਤ ਸਜ਼ਾ ਜਾਂ ਫਾਂਸੀ ਦੀ ਸਜ਼ਾ ਹੋਵੇਗੀ। ਇਸ ਤੋਂ ਇਲਾਵਾ ਸਮੂਹਕ ਬਲਾਤਕਾਰ ‘ਤੇ ਘੱਟੋ-ਘੱਟ 20 ਸਾਲ ਸਖਤ ਸਜ਼ਾ ਦਾ ਨਿਯਮ ਵੀ ਲਾਗੂ ਕੀਤਾ ਗਿਆ ਹੈ। ਬੱਚੀਆਂ ਨਾਲ ਛੇੜਛਾੜ ਅਤੇ ਉਨ੍ਹਾਂ ਦਾ ਪਿੱਛਾ ਕਰਨ ਦੀ ਸਜ਼ਾ ਵੀ ਵਧਾ ਦਿੱਤੀ ਗਈ ਹੈ। ਆਈ. ਪੀ. ਸੀ. ਦੀ ਧਾਰਾ 376ਏ, 376ਡੀ, 354, 354ਡੀ (2) ਵਰਗੇ ਕਾਨੂੰਨਾਂ ‘ਚ ਸੋਧ ਕਰਨ ਦਾ ਫੈਸਲਾ ਲਿਆ ਗਿਆ ਹੈਸੂਬਾ ‘ਚ ਪਿਛਲੇ ਦਿਨੀਂ ਇਕ ਹਫਤੇ ‘ਚ ਸਾਹਮਣੇ ਆਈਆਂ ਬਲਾਤਕਾਰ ਦੀਆਂ ਕਈ ਘਟਨਾਵਾਂ ਕਾਰਨ ਸਰਕਾਰ ‘ਤੇ ਹਰ ਪਾਸਿਓਂ ਦਬਾਅ ਪਾਇਆ ਜਾ ਰਿਹਾ ਸੀ, ਜਿਸ ਤੋਂ ਬਾਅਦ ਹਰਿਆਣਾ ਕੈਬਨਿਟ ਨੇ ਇਹ ਅਹਿਮ ਫੈਸਲਾ ਲਿਆ ਹੈ।हरियाणा सरकार ने 12 साल या उससे कम उम्र के लड़कियों के अपराधियों के लिए मौत की सजा से संबंधित कानून लाने के प्रस्ताव को मंजूरी दे दी है। मुख्यमंत्री मनोहर लाल खतवार की अगुवाई वाली राज्यपरिषद की बैठक में यौन अपराधी से जुड़े मौजूदा आपराधिक कानूनों को आगे बढ़ाने का भी निर्णय लिया गया। अब राज्य में, 12 साल के लिए लड़की की बलात्कारी को 14 साल या उससे कम की न्यूनतम सजा के साथ दंडित किया जाएगा। इसके अलावा, सामूहिक बलात्कार पर कम से कम 20 वर्षों के लिएसख्त दंड के नियम लागू किए गए हैं। बाल छेड़छाड़ के लिए दंड और उनके पीछा भी बढ़ गया है। मेरे पास है पी । अधिनियम के धारा 376 ए, 376 डी, 354, 354 डी (2) के प्रावधानों में संशोधन करने का निर्णय लिया गया है। मोर्चा एक सप्ताह पिछले सप्ताह सरकार के लिए प्रत्येक पक्ष, जिसके बाद राज्य मंत्रिमंडल निर्णय ले लिया है पर दबाव डाला जा रहा था राज्य में बलात्कार की कई घटनाओं थे।

Leave a Reply

Your email address will not be published. Required fields are marked *