Post

ਅੰਮ੍ਰਿਤ ਮਾਨ ਦਾ ‘ਕੰਜਰਖਾਨਾ’ ਬੰਦ ਕਰਵਾਇਆ

ਪੰਜਾਬ ਦੀ ਧਰਤੀ ਜਿਸਦੇ ਕਣ-ਕਣ ਵਿਚ ਸੰਗੀਤ ਸਮੋਇਆ ਹੈ, ਜਿਸਦੇ ਪਾਣੀਆਂ ਦੀਆਂ ਲਹਿਰਾਂ ਸੰਗੀਤਕ ਧੁਨਾਂ ਛੇੜਦੀਆਂ ਹਨ। ਪੋਣਾ ਚ ਸੰਗੀਤਕ ਰਸ ਹੈ, ਫਸਲਾਂ ਨਚਦੀਆਂ ਨਜ਼ਰ ਆਉਂਦੀਆਂ ਹਨ, ਤੇ ਵਸਦਾ ਹਰੇਕ ਵਿਅਕਤੀ ਸੰਗੀਤ ਦਾ ਆਸ਼ਕ ਤੇ ਦੀਵਾਨਾ ਹੈ। ਇਸ ਧਰਤੀ ਤੇ ਬੜੇ ਮਹਾਨ ਕਵੀਆਂ ਤੇ ਗਾਉਣ ਵਾਲਿਆਂ ਨੇ ਜਨਮ ਲਿਆ ਹੈ। ਪੰਜਾਬੀ ਲੋਕ ਗੀਤਾਂ ਤੇ ਲੋਕ ਨਾਚਾਂ ਦੀਆਂ ਸੰਸਾਰ ਭਰ ਚ ਧੁੰਮਾ ਰਹੀਆਂ ਹਨ। ਅਜ ਵੀ ਹਿੰਦੀ ਫਿਲਮਾਂ ਵਾਲੇਪੰਜਾਬੀ ਲੋਕ ਗੀਤ ਨੁੰ ਲੈ ਕੇ ਆਪਣੀਆਂ ਫਿਲਮਾਂ ਹਿੱਟ ਕਰ ਰਹੇ ਹਨ ਪਰ ਦੂਜੇ ਪਾਸੇ ਖੁਦ ਪੰਜਾਬੀ ਫਿਲਮਾਂ ਵਾਲੇ ਇਹਨਾ ਲੋਕ ਗੀਤਾਂ ਨੂੰ ਭੁੱਲ ਕੇ ਪੰਜਾਬੀ ਫਿਲਮਾਂ ਦਾ ਮਿਆਰ ਡੇਗੀ ਬੈਠੇ ਹਨ।ਪੰਜਾਬੀ ਗਾਇਕੀ ਆਪਣੇ ਅਮੀਰ ਸੱਭਿਆਚਾਰ ਨੁੰ ਭੁੱਲ ਕੇ ਲਚਰਤਾ ਵੱਲ ਕਿਉਂ ਵਧੇ ? ਇਸ ਦਾ ਸਭ ਤੋਂ ਵੱਡਾ ਕਾਰਣ ਇਹ ਹੈ ਕਿ ਪਿਛਲੇ ਕੁਝ ਸਾਲਾਂ ਦੌਰਾਨ ਅਜਿਹੇ ਗਾਇਕ ਮੈਦਾਨ ਵਿਚ ਉਤਰੇ ਜੋ ਸੰਗੀਤ ਦੀ ਸੂਝ ਤੋਂ ਬਿਨਾ ਹੀ ਰਾਤੋ ਰਾਤ ਵੱਡੇ ਨਾਮੀ ਗਾਇਕ ਬਣਨ ਲਈ ਲੱਚਰਤਾ ਦਾ ਸਹਾਰਾ ਲੈਂਦੇ ਰਹੇ।ਇਹ ਰੁਝਾਨ ਐਸਾ ਵਧਿਆ ਕਿ ਲੱਚਰ ਲਿਖਣ ਵਾਲੇ ਤੇ ਗਾਉਣ ਵਾਲੇ ਹੱਦ ਬੰਨ੍ਹੇ ਹੀ ਟੱਪ ਗਏ। ਚਿੱਟੀ ਭਾਸ਼ਾ ਚ ਗੀਤ ਗਾਉਣ ਲੱਗ ਪਏ।ਇਸ ਲਈ ਸਾਡੇ ਸਰੋਤਿਆਂ ਦਾ ਸਵਾਦ ਵੀ ਬਦਲ ਗਿਆ ਤੇ ਲੋਕ ਲੱਚਰ ਗੀਤਾਂ ਨੁੰ ਸ਼ਰੇਆਮ ਸੁਣਨ ਲੱਗੇ। ਇਸ ਲਈ ਗੀਤਕਾਰਾਂ ਤੇ ਗਾਇਕਾਂ ਦੇ ਨਾਲ-ਨਾਲ ਅਸੀਂ ਸੁਣਨ ਵਾਲੇ ਵੀ ਬਰਾਬਰ ਜ਼ਿੰਮੇਵਾਰ ਰਹੇ ਹਾਂ।ਬੀਤੇ ਅਸ਼ਾਂਤੀ ਦੇ ਦਹਾਕੇ ਦੌਰਾਨ ਇਸੇ ਲੱਚਰਤਾ ਕਰਕੇ ਹੀ ਇਕ ਗਾਇਕ ਨੁੰ ਆਪਣੀ ਜਾਨ ਤੋਂ ਹੱਥ ਧੋਣੇ ਪਏ। ਉਸ ਸਮੇਂ ਜਦੋਂ ਲੱਚਰਤਾ ਜ਼ੋਰਾਂ ਤੇ ਸੀ ਤਾਂ ਕੁਝ ਲੋਕ ਇਸ ਲੱਚਰਤਾ ਦੇ ਹੱਕ ਚ ਅਜਿਹੀਆਂ ਦਲੀਲਾਂ ਦਿੰਦੇ ਕਿ ਆਮ ਆਦਮੀ ਉਹਨਾਂ ਨਾਲ ਸਹਿਮਤ ਹੋ ਜਾਂਦਾ। ਇਕ ਦਿਨ ਮੈਨੁੰ ਆਪਣੀ ਸੱਥ ਵਿਚ ਕੁਝ ਸਮਾਂ ਬੈਠਣ ਦਾ ਮੌਕਾ ਮਿਲਿਆਜਿੱਥੇ ਲੱਚਰ ਗਾਉਣ ਵਾਲਿਆਂ ਬਾਰੇ ਇਕ ਬਜ਼ੁਰਗ ਤੇ ਇਕ ਨੌਜਵਾਨ ਦੀ ਬੜੀ ਦਿਲਚਸਪ ਬਹਿਸ ਚਲ ਰਹੀ ਸੀ। ਨੋਜਵਾਨ ਕਹਿ ਰਿਹਾ ਸੀ ਕਿ ਬਾਬਾ ਅੱਜ ਦੇ ਗੀਤਾਂ ਚ ਜੋ ਦੱਸਿਆਂ ਜਾਂਦਾ ਹੈ ਉਹਦੇ ਚ ਮਾੜੀ ਗੱਲ ਕਿਹੜੀ ਹੈ। ਜ਼ਿੰਦਗੀ ਦੀਆਂ ਸਚਾਈਆਂ ਹੀ ਪੇਸ਼ ਕੀਤੀਆਂ ਹੁੰਦੀਆਂ ਹਨ। ਬਾਬੇ ਨੇ ਕਿਹਾ ਕਿ ਕਾਕਾ ਕੁਝ ਸਚਾਈਆਂ ਐਸੀਆਂ ਹੁੰਦੀਆਂ ਹਨ ਜੋ ਪਰਦੇ ਵਿਚ ਰੱਖਣੀਆਂ ਚਾਹੀਦੀਆਂ ਹਨ।ਪਹਿਲਾਂ ਤਾਂ ਲੋਕ ਆਦਿ ਕਾਲ ਵਿਚ ਵਿਆਹ ਵੀ ਨਹੀਂ ਸਨ ਕਰਵਾਉਂਦੇ। ਪਸ਼ੂਆਂ ਵਾਂਗ ਕੋਈ ਕਿਸੇ ਨਾਲ ਵੀ ਮੇਲ-ਮਿਲਾਪ ਕਰ ਲੈਂਦੇ ਸੀ। ਲੋਕਾਂ ਵਿਚ ਸੂਝ ਪੈਦਾ ਹੋਈ ਸਮਝ ਆਈ ਕਿ ਇਹ ਗਲਤ ਹੈ। ਲੋਕਾਂ ਨੇ ਅਸੂਲ ਬਣਾਏ ਵਿਆਹ ਦੀ ਰਸਮ ਸ਼ੁਰੂ ਹੋਈਇਸ ਕਰਕੇ ਸਾਨੁੰ ਅੱਜ ਇਹ ਸਮਝਣ ਦੀ ਲੋੜ ਹੈ ਕਿ ਇਸ ਲੱਚਰਤਾ ਨਾਲ ਸਾਡੇ ਸਮਾਜ ਦੇ ਨੌਜੁਆਨਾ ਅੰਦਰ ਪਸ਼ੂਬ੍ਰਿਤੀ ਜਾਗਦੀ ਹੈ, ਜਿਸ ਦੇ ਨਤੀਜੇ ਵਜੋਂ ਉਹ ਅਨੈਤਿਕ ਕਾਰੇ ਕਰਨ ਤੇ ਉੱਤਰ ਆਉਂਦੇ ਹਨ। ਇਸ ਵਾਸਤੇ ਸਾਨੁੰ ਲੱਚਰਤਾ ਤੇ ਕਾਬੂ ਪਾਉਣ ਦੀ ਸਖਤ ਲੋੜ ਹੈ।ਥੋੜੇ ਸਮੇਂ ਤੋਂ ਪੰਜਾਬੀਆਂ ਅੰਦਰ ਕਾਫੀ ਜਾਗ੍ਰਿਤੀ ਆਈ ਹੈ ਉਹਨਾਂ ਨੇ ਲੱਚਰ ਗਾਉਣ ਵਾਲਿਆਂ ਨੁੰ ਨਕਾਰਨਾ ਸ਼ੁਰੂ ਕਰ ਦਿੱਤਾ। ਲੇਕਿਨ ਲੱਚਰ ਗਾਉਣ ਵਾਲੇ ਅਸਲ ਵਿਚ ਗਾਇਕ ਨਹੀਂ ਹੁੰਦੇਸਗੋਂ ਲੱਚਰਤਾ ਦੇ ਸਹਾਰੇ ਲੋਕਾਂ ਦਾ ਧਿਆਨ ਆਪਣੇ ਵੱਲ ਖਿੱਚਦੇ ਹਨ। ਇਹ ਲੱਚਰ ਗੀਤ ਗਾਉਣ ਵਾਲੇ ਪੰਜਾਬੀ ਸੱਭਿਆਚਾਰ ਨੁੰ ਬਦਨਾਮ ਕਰ ਰਹੇ ਹਨ। ਅਜਿਹੇ ਗਾਇਕ ਕੁਝ ਸਮੇਂ ਲਈ ਆਪਣੀਆਂ ਕੈਸਟਾਂ ਦੀ ਵਿਕਰੀ ਵਧਾ ਸਕਦੇ ਹਨ ਪ੍ਰੰਤੂ ਆਪਣਾ ਨਾਮ ਪੰਜਾਬੀ ਗਾਇਕੀ ਦੇ ਖੇਤਰ ਚ ਮੋਟੇ ਅੱਖਰਾਂ ਨਾਲ ਨਹੀਂ ਲਿਖਵਾ ਸਕਦੇ। ਇਸ ਕਰਕੇ ਜੇਕਰ ਕਿਸੇ ਗਾਇਕ ਨੇ ਪੰਜਾਬੀ ਗਾਇਕੀ ਦੇ ਆਸਮਾਨ ਚ ਸਿਤਾਰਾ ਬਣਕੇ ਜ਼ਿਆਦਾ ਦੇਰ ਤੱਕ ਚਮਕਣਾ ਹੈ ਤਾਂ ਉਸਨੂੰ ਪੂਰੀ ਲਗਨ ਨਾਲ ਮਿਹਨਤ ਤੇ ਰਿਆਜ਼ ਦੀ ਲੋੜ ਹੈ ਨਾ ਕਿ ਲੱਚਰਤਾ ਦੇ ਸਹਾਰੇ ਦੀ।

Read More...

Post

ਪਿੰਡ ‘ਚ ਮਸੀਤ ਬਣਾਉਣ ਲਈ ਹਿੰਦੂਆਂ ਨੇ ਦਿੱਤੀ ਜ਼ਮੀਨ, ਸਿੱਖਾਂ ਨੇ ਦਿੱਤਾ ਫੰਡ

ਏਕਤਾ ਦੀ ਮਿਸਾਲ, ਪਿੰਡ ‘ਚ ਮਸੀਤ ਬਣਾਉਣ ਲਈ ਹਿੰਦੂਆਂ ਨੇ ਦਿੱਤੀ ਜ਼ਮੀਨ, ਸਿੱਖਾਂ ਨੇ ਦਿੱਤਾ ਫੰਡ ਏਕਤਾ ਦਾ ਸੰਦੇਸ਼ ਦਿੰਦੇ ਹੋਏ ਬਰਨਾਲਾ ਜ਼ਿਲ੍ਹੇ ਦੇ ਪਿੰਡ ਮੂਮ ਵਾਸੀਆਂ ਨੇ ਧਰਮ ਤੋਂ ਉਪਰ ਉੱਠ ਕੇ ਇੱਕ ਮਿਸਾਲ ਕਾਇਮ ਕੀਤੀ ਹੈ। ਮੂਮ ਵਾਸੀਆਂ ਵੱਲੋਂ ਸਥਾਪਤ ਮਸੀਤ ਨੇ ਬਾਬਰੀ ਮਸਜਿਦ ਵਰਗੇ ਰੌਲਿਆਂ ਨੂੰ ਇੱਕ ਹੱਲ ਦਾ ਰਾਹ ਦਿਖਾਇਆ ਹੈ।ਇਹ ਮਸਜਿਦ ਹਰ ਉਸ ਤਾਕਤ ਨੂੰ ਜਵਾਬ ਹੈ,ਜੋ ਭਾਰਤ ਨੂੰ ਹਿੰਦੂ, ਮੁਸਲਿਮ ਤੇ ਸਿੱਖ ‘ਚ ਵੰਡ ਕੇ ਰਾਜ ਕਰਦੇ ਆਏ ਹਨ। ਇੱਥੇ ਹਿੰਦੂ ਦੀ ਜ਼ਮੀਨ ਤੇ ਸਿੱਖ ਵੱਲੋਂ ਲਗਾਈ ਗਈ ਇੱਟ ਨਾਲ ਮੁਸਲਮਾਨ ਦਾ ਪੂਜਾ ਸਥਾਨ ਬਣਾਇਆ ਗਿਆ ਹੈ।ਬਰਨਾਲੇ ਦੇ ਪਿੰਡ ਮੂਮ ‘ਚ ਮੁਸਲਮਾਨਾਂ ਦੇ ਪਾਠ ਪੂਜਾ ਕਰਨ ਲਈ ਕੋਈ ਮਸਜਿਦ ਨਹੀਂ ਸੀ। ਜਦੋਂ ਇਸ ਮੁੱਦੇ ਨੂੰ ਪਿੰਡ ਵਿੱਚ ਵਿਚਾਰਿਆ ਗਿਆ, ਤਾਂ ਪਿੰਡ ਦੇ ਮੁਸਲਮਾਨਾਂ ਨੇ ਕਿਹਾ ਕਿ ਉਨ੍ਹਾਂ ਕੋਲ ਮਸਜਿਦ ਲਈ ਜਗ੍ਹਾ ਨਹੀਂ ਹੈ।ਪਿੰਡ ਵਾਸੀ ਪ੍ਰਸ਼ੋਤਮ ਸ਼ਰਮਾ ਨੇ ਦੱਸਿਆ ਕਿ ਵਿਚਾਰ ਕਰਨ ਮਗਰੋਂ ਪਿੰਡ ਦੇ ਹਿੰਦੂਆਂ ਨੇ ਮਾਤਾ ਰਾਣੀ ਦੇ ਮੰਦਰ ਵਿੱਚੋਂ ਦੋ ਮਰਲੇ ਜ਼ਮੀਨ ਮੁਸਲਮਾਨਾਂ ਨੂੰ ਮਸਜਿਦ ਵਾਸਤੇ ਦੇ ਦਿੱਤੀ। ਕਹਾਣੀ ਇੱਥੇ ਹੀ ਨਹੀਂ ਖਤਮ ਹੋਈ, ਪਿੰਡ ‘ਚ ਸਿੱਖਾਂ ਨੇ ਮੁਸਲਮਾਨਾਂ ਨੂੰ ਮਸਜਿਦ ਵਾਸਤੇ ਸਿੱਖ ਭਾਈਚਾਰੇ ਤੋਂ ਫੰਡ ਜੋੜ ਕੇ ਦਿੱਤਾ।ਗੁਰਦੁਆਰਾ ਦੇ ਪ੍ਰਧਾਨ ਬੂਟਾ ਸਿੰਘ ਨੇ ਕਿਹਾ, “ਅਸੀਂ ਇਹ ਮਿਸਾਲ ਕਾਇਮ ਕਰਨਾ ਚਾਹੁੰਦੇ ਹਾਂ, ਤਾਂ ਕਿ ਇਹ ਸਮਾਜ ‘ਚ ਇਨਸਾਨੀਅਤ ਦਾ ਮੁੱਲ ਸਭ ਨੂੰ ਪਤਾ ਲੱਗੇਅੱਜ ਕੱਲ੍ਹ ਸਭ ਤੋਂ ਵੱਧ ਲੜਾਈ ਝਗੜੇ ਧਰਮ ਦੇ ਨਾਮ ‘ਤੇ ਹੁੰਦੇ ਹਨ, ਇਨਸਾਨੀਅਤ ਧਰਮ ਤੋਂ ਪਹਿਲਾਂ ਆਉਂਦੀ ਹੈ।” ਪ੍ਰਸ਼ੋਤਮ ਸ਼ਰਮਾ ਨੇ ਕਿਹਾ ਕਿ ਜੇਕਰ ਪਿੰਡ ਮੂਮ ‘ਚ ਸਾਰੇ ਧਰਮ ਦੇ ਲੋਕ ਇਕੱਠੇ ਹੋ ਕੇ ਰਹਿ ਸਕਦੇ ਹਨ, ਫਿਰ ਬਾਕੀ ਦੇਸ਼ ਵਿੱਚ ਕਿਉਂ ਨਹੀਂ।ਏਕਤਾ ਦੀ ਮਿਸਾਲ, ਪਿੰਡ ‘ਚ ਮਸੀਤ ਬਣਾਉਣ ਲਈ ਹਿੰਦੂਆਂ ਨੇ ਦਿੱਤੀ ਜ਼ਮੀਨ, ਸਿੱਖਾਂ ਨੇ ਦਿੱਤਾ ਫੰਡ

Read More...

Uncategorized

ਸ੍ਰੀ ਹਰਿਮੰਦਰ ਸਾਹਿਬ ਵਿਖੇ ਲੱਗੀ ਇਸ ਚੀਜ਼ ਤੇ ਪਾਬੰਦੀ ਪੜ੍ਹੋ ਅਤੇ ਸ਼ੇਅਰ ਕਰੋ

ਗੁਰਦੁਆਰਾ ਸ੍ਰੀ ਹਰਿਮੰਦਰ ਸਾਹਿਬ ਸਿੱਖਾਂ ਦਾ ਇੱਕ ਸ਼੍ਰੋਮਣੀ ਅਸਥਾਨ ਹੈ । ਇਥੇ ਰੋਜ਼ਾਨਾ ਲੱਖਾਂ ਦੀ ਗਿਣਤੀ ਵਿਚ ਦੇਸ਼ਾਂ ਵਿਦੇਸ਼ਾਂ ਤੋਂ ਸੰਗਤਾਂ ਆ ਕੇ ਆਪਣੀ ਹਾਜ਼ਰੀ ਭਰਦੀਆਂ ਹਨ । ਹਾਲ ਹੀ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਇੱਕ ਬਹੁਤ ਹੀ ਸ਼ਲਾਘਾਯੋਗ ਫੈਸਲਾ ਲਿਆ ਗਿਆ ਹੈ,ਇਸ ਫੈਸਲੇ ਅਨੁਸਾਰ ਸ੍ਰੀ ਹਰਿਮੰਦਰ ਸਾਹਿਬ ਵਿਖੇ ਵਰਤੇ ਜਾਣ ਵਾਲੇ ਪਲਾਸਟਿਕ ਦੇ ਲਿਫਾਫਿਆਂ ਉਪਰ ਪੂਰਨ ਤੌਰ ਤੇ ਪਾਬੰਦੀ ਲਗਾਉਣ ਦਾ ਨਿਸ਼ਚਾ ਕੀਤਾ ਗਿਆ ਹੈਪਲਾਸਟਿਕ ਦੇ ਲਿਫਾਫਿਆਂ ਦੀ ਜਗ੍ਹਾ ਹੁਣ ਗੁਰਦੁਆਰਾ ਸਾਹਿਬ ਵਿਖੇ ਮੱਕੀ ਦੇ ਆਟੇ ਤੋਂ ਬਣੇ ਲਿਫਾਫਿਆਂ ਦੀ ਵਰਤੋਂ ਕੀਤੀ ਜਾਵੇਗੀ । ਅਸਲ ਵਿੱਚ ਸ੍ਰੀ ਹਰਿਮੰਦਰ ਸਾਹਿਬ ਵਿਖੇ ਪਲਾਸਟਿਕ ਦੇ ਲਿਫ਼ਾਫ਼ੇ ਬਹੁਤ ਜ਼ਿਆਦਾ ਵਰਤੋਂ ਵਿੱਚ ਆ ਰਹੇ ਹਨ ।ਪ੍ਰਸਾਦ ਤੋਂ ਲੈ ਕੇ ਲੰਗਰ ਦੀਆਂ ਰਸਦਾਂ ਤੱਕ ਸਭ ਕੁਝ ਹੀ ਪਲਾਸਟਿਕ ਦੇ ਲਿਫਾਫਿਆਂ ਵਿੱਚ ਆ ਰਿਹਾ ਹੈ । ਸੋ ਪਲਾਸਟਿਕ ਦੇ ਲਿਫ਼ਾਫ਼ਿਆਂ ਦੀ ਇਸ ਵਰਤੋਂ ਨੂੰ ਬੰਦ ਕਰਕੇ ਇਨ੍ਹਾਂ ਦੀ ਜਗ੍ਹਾ ਮੱਕੀ ਦੇ ਆਟੇ ਤੋਂ ਬਣੇ ਲਿਫਾਫਿਆਂ

AM38GT Man looking at bill in grocery store. Image shot 2007. Exact date unknown.

ਨੂੰ ਚਲਾ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸੰਗਤਾਂ ਨੂੰ ਇਹ ਵੀ ਸੰਦੇਸ਼ ਦੇਣ ਦਾ ਯਤਨ ਕਰੇਗੀ ਕਿ ਸਾਨੂੰ ਸਾਰਿਆਂ ਨੂੰ ਹੀ ਉਹੀ ਚੀਜ਼ਾਂ ਵਰਤਣੀਆਂ ਚਾਹੀਦੀਆਂ ਹਨ ਜਿਸ ਨਾਲ ਵਾਤਾਵਰਨ ਨੂੰ ਕੋਈ ਨੁਕਸਾਨ ਨਾ ਹੋਵੇ ।ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕੀਤੀ ਗਈ ਇਹ ਪਹਿਲ ਵਾਕਿਆ ਹੀ ਕਾਬਿਲ ਏ ਤਾਰੀਫ਼ ਹੈ । ਇਸ ਸਬੰਧੀ ਗੱਲਬਾਤ ਕਰਦਿਆਂ ਗੁਰਦੁਆਰਾ ਕਮੇਟੀ ਦੇ ਮੁੱਖ ਸਕੱਤਰ ਡਾ ਰੂਪ ਸਿੰਘ ਨੇ ਦੱਸਿਆਕਿ ਉਨ੍ਹਾਂ ਵੱਲੋਂ ਇਨ੍ਹਾਂ ਪਲਾਸਟਿਕ ਦੇ ਲਿਫਾਫਿਆਂ ਦੀ ਰੋਕਥਾਮ ਲਈ ਕਾਫੀ ਸਮੇਂ ਤੋਂ ਯਤਨ ਕੀਤੇ ਜਾ ਰਹੇ ਹਨ ਪ੍ਰੰਤੂ ਇਸ ਦਾ ਕੋਈ ਉਚਿਤ ਸੁਝਾਅ ਨਹੀਂ ਸੀ ਮਿਲ ਰਿਹਾ । ਹੁਣ ਇਸ ਸਬੰਧੀ ਉਚਿੱਤ ਸੁਝਾਅ ਮਿਲਣ ਤੇ ਅਤੇ ਮੱਕੀ ਦੇ ਆਟੇ ਤੋਂ ਬਣੇ ਲਿਫਾਫਿਆਂ ਦੀ ਵਰਤੋਂ ਕਰਨ ਤੋਂ ਬਾਅਦ ਉਨ੍ਹਾਂ ਨੇ ਇਹ ਫੈਸਲਾ ਲਿਆ ਹੈ ਕਿ ਹੁਣ ਪਲਾਸਟਿਕ ਦੇ ਲਿਫ਼ਾਫ਼ਿਆਂ ਉੱਪਰ ਪੂਰਨ ਤੌਰ ਤੇ ਰੋਕ ਲਗਾਈ ਜਾਵੇਗੀ

AM38GT Man looking at bill in grocery store. Image shot 2007. Exact date unknown.

ਉਨ੍ਹਾਂ ਨੇ ਇਹ ਵੀ ਦੱਸਿਆ ਕਿ ਮੱਕੀ ਦੇ ਆਟੇ ਤੋਂ ਬਣੀ ਇਹ ਲਿਫਾਫੇ ਵਾਤਾਵਰਨ ਵਿੱਚ ਕਿਸੇ ਵੀ ਤਰ੍ਹਾਂ ਦਾ ਕੋਈ ਨੁਕਸਾਨ ਨਹੀਂ ਕਰਨਗੇ ਅਤੇ ਇਨ੍ਹਾਂ ਲਿਫਾਫਿਆਂ ਦੀ ਮੁੱਖ ਖਾਸੀਅਤ ਇਹ ਵੀ ਹੈ ਕਿ ਇਹ ਪਾਣੀ ਦੇ ਸੰਪਰਕ ਵਿੱਚ ਆਉਣ ਨਾਲ ਹੀ ਗਲ ਜਾਂਦੇ ਹਨ ਜਿਸ ਨਾਲ ਇਹ ਵਾਤਾਵਰਨ ਦੇ ਵੀ ਅਨੁਕੂਲ ਹਨ । ਸੋ ਅਜਿਹੇ ਲਿਫ਼ਾਫ਼ਿਆਂ ਦੀ ਵਰਤੋਂ ਕਰਨ ਨਾਲ ਇੱਕ ਤਾਂ ਲੋਕਾਂ ਨੂੰ ਚੰਗਾ ਸੁਨੇਹਾ ਮਿਲੇਗਾ ਅਤੇ ਦੂਸਰਾ ਇਸ ਨਾਲ ਸਾਡੇ ਆਲੇ ਦੁਆਲੇ ਅਤੇ ਵਾਤਾਵਰਨ ਦੀ ਵੀ ਸਾਂਭ ਸੰਭਾਲ ਹੋਵੇਗੀ ।

Read More...

Uncategorized

ਸੁੱਚਾ ਸਿੰਘ ਲੰਗਾਹ ਅਸ਼ਲੀਲ ਵੀਡੀਓ ਮਾਮਲੇ ‘ਚ ਨਵਾਂ ਮੋੜ,

ਅਸ਼ਲੀਲ ਵੀਡੀਓ ਵਾਇਰਲ ਹੋਣ ਤੋਂ ਬਾਅਦ ਵਿਵਾਦਾਂ ਵਿਚ ਘਿਰੇ ਸਾਬਕਾ ਅਕਾਲੀ ਆਗੂ ਅਤੇ ਐੱਸ. ਜੀ. ਪੀ. ਸੀ. ਮੈਂਬਰ ਸੁੱਚਾ ਸਿੰਘ ਲੰਗਾਹ ਦੇ ਮਾਮਲੇ ਵਿਚ ਨਵਾਂ ਮੋੜ ਆ ਗਿਆ ਹੈ। ਸੁੱਚਾ ਸਿੰਘ ਲੰਗਾਹ ‘ਤੇ ਜਬਰ-ਜ਼ਨਾਹ ‘ਤੇ ਦੋਸ਼ ਲਗਾਉਣ ਵਾਲੀ ਮਹਿਲਾ ਪੁਲਸ ਮੁਲਾਜ਼ਮ ਨੇ ਆਪਣੇ ਬਿਆਨ ਬਦਲ ਲਏ ਹਨ। ਉਕਤ ਮਹਿਲਾ ਦਾ ਕਹਿਣਾ ਹੈ ਕਿ ਅਸ਼ਲੀਲ ਵੀਡੀਓ ਵਿਚ ਨਜ਼ਰ ਆਉਣ ਵਾਲੀ ਔਰਤ ਉਹ ਨਹੀਂ ਹੈ।ਦੱਸਣਯੋਗ ਹੈਕਿ ਵਿਜੀਲੈਂਸ ਵਿਭਾਗ ਪਠਾਨਕੋਟ ਵਿਚ ਪਿੰਡ ਸੋਹਲ ਨਿਵਾਸੀ ਤਾਇਨਾਤ ਔਰਤ ਨੇ ਪੁਲਸ ਨੂੰ ਸ਼ਿਕਾਇਤ ਦਿੱਤੀ ਸੀ ਕਿ ਪੰਜਾਬ ਦੇ ਸਾਬਕਾ ਮੰਤਰੀ ਸੁੱਚਾ ਸਿੰਘ ਲੰਗਾਹ ਉਸ ਨਾਲ ਸਾਲ 2009 ਤੋਂ ਉਸ ਦੀ ਮਰਜ਼ੀ ਦੇ ਵਿਰੁੱਧ ਬਲਾਤਕਾਰ ਕਰਦੇ ਆ ਰਹੇ ਹਨ। ਇਸ ਸ਼ਿਕਾਇਤ ਦੇ ਆਧਾਰ ‘ਤੇ ਸਿਟੀ ਪੁਲਸ ਸਟੇਸ਼ਨ ਵਿਚ ਉੱਚ ਅਧਿਕਾਰੀਆਂ ਦੇ ਹੁਕਮਾਂ ‘ਤੇ ਐੱਫ.ਆਈ.ਆਰ ਨੰਬਰ 168 ਮਿਤੀ 28 ਸਤੰਬਰ 2017 ਅਨੁਸਾਰ ਕੇਸ ਦਰਜ ਕੀਤੀ ਗਈ ਸੀ।ਇਥੇ ਹੀ ਬਸ ਨਹੀਂ ਉਕਤ ਮਹਿਲਾ ਨੇ ਪੁਲਸ ਨੂੰ ਇਕ ਟੇਪ ਵੀ ਸੌਂਪੀ ਸੀ ਜਿਸ ਵਿਚ ਲੰਗਾਹ ਅਤੇ ਇਕ ਔਰਤ ਇਤਰਾਜ਼ਯੋਗ ਹਾਲਤ ਵਿਚ ਨਜ਼ਰ ਆ ਰਹੇ ਸਨ। ਉਸ ਸਮੇਂ ਪੀੜਤਾ ਦਾ ਕਹਿਣਾ ਸੀ ਇਹ ਟੇਪ ਉਸ ਨੇ ਇਸ ਲਈ ਤਿਆਰ ਕੀਤੀ ਸੀ ਕਿਉਂਕਿ ਲੰਗਾਹ ਉਸ ਨੂੰ ਧਮਕੀਆਂ ਦਿੰਦਾ ਸੀ।वीडियो वायरल होने के बाद, पूर्व अकाली नेताओं और एसएसपी विवादों से घिरे हुए थे। हां। पी । सदस्य के सुभाष सिंह लंगह के मामले में एक नया मोड़ है। सुपैया सिंह लैंगहपरयौन शोषण पर दत्त को आरोपी करने वाली महिला पुलिस अधिकारी ने अपना बयान बदल दिया है। उन्होंने कहा कि महिलाओं का कहना है कि सतर्कता विभाग के अश्लील वीडियो ध्यान देने योग्य महिला मंत्री सूचा सिंह लंगाह वर्ष 2009 में पठानकोट में महिला तैनात ब्यूरो निवासी गांव, पंजाब पुलिस को शिकायत की थी इच्छा के खिलाफ बलात्कार किया जा रहा है लैंगह और एक महिला को आपत्तिजनक परिस्थितियों में देखा गया। उस समय शिकार ने कहा था कि उसने इस टेप को तैयार किया था क्योंकि लैंगह ने उसे धमकी दी थी।

Read More...

Uncategorized

ਪੰਜਾਬ ਸਕੂਲ ਸਿੱਖਿਆ ਬੋਰਡ ‘ਚ ਆਰਐਸਐਸ ਦਾ ਦਖ਼ਲ?

ਪੰਜਾਬ ਸਕੂਲ ਸਿੱਖਿਆ ਬੋਰਡ ‘ਚ ਆਰਐਸਐਸ ਦਾ ਦਖ਼ਲ?ਭਗਵਾਂਕਰਨ ਹੋਣ ਦਾ ਖ਼ਦਸ਼ਾ ਹੈ।ਸਾਬਕਾ ਡਿਪਟੀ ਸਪੀਕਰ ਬੀਰਦਵਿੰਦਰ ਸਿੰਘ ਪੰਜਾਬ ਸਰਕਾਰ ਵੱਲੋਂ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਨਵੇਂ ਲਾਏ ਗਏ ਚੇਅਰਮੈਨ ਮਨੋਹਰ ਕਾਂਤ ਕਲੋਹੀਆ ‘ਤੇ ਸਵਾਲ ਖੜ੍ਹੇ ਹੋ ਗਏ ਹਨ। ਪੰਜਾਬ ਵਿਧਾਨ ਸਭਾ ਦੇ ਸਾਬਕਾ ਡਿਪਟੀ ਸਪੀਕਰ ਬੀਰਦਵਿੰਦਰ ਸਿੰਘ ਨੇ ਇਸ ਨਿਯੁਕਤੀ ਨੂੰ ਆਰਐਸਐਸ ਦਾ ਦਖਲ ਕਰਾਰ ਦਿੱਤਾ ਹੈ।ਉਨ੍ਹਾਂ ਕਿਹਾ ਹੈ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਰਐਸਐਸ ਦੇ ਪ੍ਰਭਾਵ ਹੇਠ ਇਹ ਨਿਯੁਕਤੀ ਕੀਤੀ ਹੈ।ਬੀਰਦਵਿੰਦਰ ਨੇ ਕਿਹਾ ਕਿ ਰਾਜਸਥਾਨ ਦੇ ਸੇਵਾਮੁਕਤ ਨੌਕਰਸ਼ਾਹ ਮਨੋਹਰ ਕਾਂਤ ਕਲੋਹੀਆ ਦੀ ਸਕੂਲ ਬੋਰਡ ਦੇ ਚੇਅਰਮੈਨ ਵਜੋਂ ਨਿਯੁਕਤੀ ਕਰਨਾ ਅਹਿਮਕਾਨਾ ਫੈਸਲਾ ਹੈ। ਇਸ ਨਿਯੁਕਤੀ ਨਾਲ ਮੁੱਖ ਮੰਤਰੀ ਕੈਪਟਨ ਅਮਰਿੰਦਰ ਨੇ ਪੰਜਾਬ ਦੇ ਕਾਬਲ ਸਿੱਖਿਆ ਸ਼ਾਸਤਰੀਆਂ, ਅਕਾਦਮਿਕ ਖੇਤਰ ਨਾਲ ਜੁੜੇ ਵਿਦਵਾਨਾਂ ਅਤੇ ਪੰਜਾਬ ਵਿੱਚ ਸੇਵਾ ਨਿਭਾਏ ਰਹੇ ਜਾਂ ਸੇਵਾਮੁਕਤ ਨੌਕਰਸ਼ਾਹਾਂ ਦਾ ਨਿਰਾਦਰ ਕੀਤਾ ਹੈ।ਉਨ੍ਹਾਂ ਕਿਹਾ ਕਿ ਕਲੋਹੀਆ ਨਾ ਤਾਂ ਪੰਜਾਬੀ ਜਾਣਦੇ ਹਨ ਤੇ ਨਾ ਹੀ ਉਨ੍ਹਾਂ ਨੂੰ ਸਿੱਖਿਆ ਨਾਲ ਜੁੜੀਆਂ ਚੁਣੌਤੀਆਂ ਦਾ ਟਾਕਰਾ ਕਰਨ ਦਾ ਕੋਈ ਤਜਰਬਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਕੈਪਟਨ ਨੇ ਇਹ ਨਿਯੁਕਤੀ ਆਰਐਸਐਸ ਦੇ ਦਬਾਅ ਹੇਠ ਆ ਕੇ ਕੀਤੀ ਹੈ ਕਿਉਂਕਿ ਕੈਪਟਨ ਦਾ ਤਕਰੀਬਨ ਸਾਰਾ ਪਰਿਵਾਰ ਭ੍ਰਿਸ਼ਟਾਚਾਰ ਦੇ ਵੱਡੇ ਘੁਟਾਲਿਆਂ ਵਿੱਚ ਚੁਫੇਰਿਓਂ ਘਿਰਿਆ ਹੋਇਆ ਹੈ। ਇਸ ਲਈ ਭਾਜਪਾ ਤੇ ਆਰਐਸਐਸ ਉਨ੍ਹਾਂ ਤੋਂ ਅਜਿਹੇ ਫੈਸਲੇ ਕਰਵਾ ਰਹੀ ਹੈ।ਇਸ ਤਰ੍ਹਾਂ ਸਿੱਖਿਆ ਬੋਰਡ ਅਤੇ ਸਕੂਲੀ ਪਾਠਕ੍ਰਮ ਦਾ ਭਗਵਾਂਕਰਨ ਹੋਣ ਦਾ ਖ਼ਦਸ਼ਾ ਹੈ।ਪੰਜਾਬ ਸਕੂਲ ਸਿੱਖਿਆ ਬੋਰਡ ‘ਚ ਆਰਐਸਐਸ ਦਾ ਦਖ਼ਲ?ਭਗਵਾਂਕਰਨ ਹੋਣ ਦਾ ਖ਼ਦਸ਼ਾ ਹੈ।ਸਾਬਕਾ ਡਿਪਟੀ ਸਪੀਕਰ ਬੀਰਦਵਿੰਦਰ ਸਿੰਘ,ਪੰਜਾਬ ਸਕੂਲ ਸਿੱਖਿਆ ਬੋਰਡ ‘ਚ ਆਰਐਸਐਸ ਦਾ ਦਖ਼ਲ?ਭਗਵਾਂਕਰਨ ਹੋਣ ਦਾ ਖ਼ਦਸ਼ਾ ਹੈ।ਸਾਬਕਾ ਡਿਪਟੀ ਸਪੀਕਰ ਬੀਰਦਵਿੰਦਰ ਸਿੰਘ,ਪੰਜਾਬ ਸਕੂਲ ਸਿੱਖਿਆ ਬੋਰਡ ‘ਚ ਆਰਐਸਐਸ ਦਾ ਦਖ਼ਲ?ਭਗਵਾਂਕਰਨ ਹੋਣ ਦਾ ਖ਼ਦਸ਼ਾ ਹੈ।ਸਾਬਕਾ ਡਿਪਟੀ ਸਪੀਕਰ ਬੀਰਦਵਿੰਦਰ ਸਿੰਘ

Read More...

Uncategorized

ਹਰਿਆਣਾ ਸਰਕਾਰ ਦਾ ਵੱਡਾ ਫੈਸਲਾ, ਨਾਬਾਲਗਾ ਨਾਲ ਬਲਾਤਕਾਰ ‘ਤੇ ‘ਮੌਤ’ ਦੀ ਸਜ਼ਾ

ਹਰਿਆਣਾ ਸਰਕਾਰ ਦਾ ਵੱਡਾ ਫੈਸਲਾ, ਨਾਬਾਲਗਾ ਨਾਲ ਬਲਾਤਕਾਰ ‘ਤੇ ‘ਮੌਤ’ ਦੀ ਸਜ਼ਾ ,ਹਰਿਆਣਾ ਸਰਕਾਰ ਨੇ 12 ਸਾਲ ਜਾਂ ਉਸ ਤੋਂ ਘੱਟ ਉਮਰ ਦੀਆਂ ਲੜਕੀਆਂ ਦੇ ਜਬਰ-ਜ਼ਨਾਹ ਦੇ ਦੋਸ਼ੀਆਂ ਨੂੰ ਮੌਤ ਦੀ ਸਜ਼ਾ ਦੇਣ ਦੀ ਵਿਵਸਥਾ ਨਾਲ ਸੰਬੰਧਤ ਕਾਨੂੰਨ ਲਿਆਉਣ ਦੇ ਪ੍ਰਸਤਾਵ ਨੂੰ ਅੱਜ ਮਨਜ਼ੂਰੀ ਦੇ ਦਿੱਤੀ। ਮੁੱਖ ਮੰਤਰੀ ਮਨੋਹਰ ਲਾਲ ਖੱਟੜ ਦੀ ਅਗਵਾਈ ਵਿਚ ਹੋਈ ਸੂਬਾਈ ਮੰਤਰੀ ਮੰਡਲ ਦੀ ਮੀਟਿੰਗ ਵਿਚ ਯੌਨਅਪਰਾਧਾਂ ਨਾਲ ਜੁੜੇ ਮੌਜੂਦਾ ਅਪਰਾਧਿਕ ਕਾਨੂੰਨਾਂ ਨੂੰ ਹੋਰ ਸਖਤ ਕਰਨ ਦਾ ਵੀ ਫੈਸਲਾ ਕੀਤਾ ਗਿਆ। ਹੁਣ ਸੂਬੇ ‘ਚ 12 ਸਾਲ ਤੱਕ ਦੀ ਬੱਚੀ ਦੇ ਬਲਾਤਕਾਰੀ ਨੂੰ ਘੱਟੋ-ਘੱਟੋ 14 ਸਾਲ ਦੀ ਸਖਤ ਸਜ਼ਾ ਜਾਂ ਫਾਂਸੀ ਦੀ ਸਜ਼ਾ ਹੋਵੇਗੀ। ਇਸ ਤੋਂ ਇਲਾਵਾ ਸਮੂਹਕ ਬਲਾਤਕਾਰ ‘ਤੇ ਘੱਟੋ-ਘੱਟ 20 ਸਾਲ ਸਖਤ ਸਜ਼ਾ ਦਾ ਨਿਯਮ ਵੀ ਲਾਗੂ ਕੀਤਾ ਗਿਆ ਹੈ। ਬੱਚੀਆਂ ਨਾਲ ਛੇੜਛਾੜ ਅਤੇ ਉਨ੍ਹਾਂ ਦਾ ਪਿੱਛਾ ਕਰਨ ਦੀ ਸਜ਼ਾ ਵੀ ਵਧਾ ਦਿੱਤੀ ਗਈ ਹੈ। ਆਈ. ਪੀ. ਸੀ. ਦੀ ਧਾਰਾ 376ਏ, 376ਡੀ, 354, 354ਡੀ (2) ਵਰਗੇ ਕਾਨੂੰਨਾਂ ‘ਚ ਸੋਧ ਕਰਨ ਦਾ ਫੈਸਲਾ ਲਿਆ ਗਿਆ ਹੈਸੂਬਾ ‘ਚ ਪਿਛਲੇ ਦਿਨੀਂ ਇਕ ਹਫਤੇ ‘ਚ ਸਾਹਮਣੇ ਆਈਆਂ ਬਲਾਤਕਾਰ ਦੀਆਂ ਕਈ ਘਟਨਾਵਾਂ ਕਾਰਨ ਸਰਕਾਰ ‘ਤੇ ਹਰ ਪਾਸਿਓਂ ਦਬਾਅ ਪਾਇਆ ਜਾ ਰਿਹਾ ਸੀ, ਜਿਸ ਤੋਂ ਬਾਅਦ ਹਰਿਆਣਾ ਕੈਬਨਿਟ ਨੇ ਇਹ ਅਹਿਮ ਫੈਸਲਾ ਲਿਆ ਹੈ।हरियाणा सरकार ने 12 साल या उससे कम उम्र के लड़कियों के अपराधियों के लिए मौत की सजा से संबंधित कानून लाने के प्रस्ताव को मंजूरी दे दी है। मुख्यमंत्री मनोहर लाल खतवार की अगुवाई वाली राज्यपरिषद की बैठक में यौन अपराधी से जुड़े मौजूदा आपराधिक कानूनों को आगे बढ़ाने का भी निर्णय लिया गया। अब राज्य में, 12 साल के लिए लड़की की बलात्कारी को 14 साल या उससे कम की न्यूनतम सजा के साथ दंडित किया जाएगा। इसके अलावा, सामूहिक बलात्कार पर कम से कम 20 वर्षों के लिएसख्त दंड के नियम लागू किए गए हैं। बाल छेड़छाड़ के लिए दंड और उनके पीछा भी बढ़ गया है। मेरे पास है पी । अधिनियम के धारा 376 ए, 376 डी, 354, 354 डी (2) के प्रावधानों में संशोधन करने का निर्णय लिया गया है। मोर्चा एक सप्ताह पिछले सप्ताह सरकार के लिए प्रत्येक पक्ष, जिसके बाद राज्य मंत्रिमंडल निर्णय ले लिया है पर दबाव डाला जा रहा था राज्य में बलात्कार की कई घटनाओं थे।

Read More...

Uncategorized

ਇੰਦਰਪ੍ਰੀਤ ਚੱਢਾ ਖੁਦਕੁਸ਼ੀ ਮਾਮਲੇ ਵਿਚ ਪੁਲਸ ਨੇ 9 ਵਿਅਕਤੀਆਂ ਨੂੰ ਗ੍ਰਿਫਤਾਰ

ਬਹੁ-ਚਰਚਿਤ ਇੰਦਰਪ੍ਰੀਤ ਚੱਢਾ ਖੁਦਕੁਸ਼ੀ ਮਾਮਲੇ ਵਿਚ ਪੁਲਸ ਨੇ 9 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ। ਗ੍ਰਿਫਤਾਰ ਕੀਤੇ ਗਏ 9 ਵਿਅਕਤੀਆਂ ਵਿਚ ਮ੍ਰਿਤਕ ਇੰਦਰਪ੍ਰੀਤ ਚੱਢਾ ਦਾ ਭਰਾ ਹਰਜੀਤ ਸਿੰਘ ਚੱਢਾ, ਚਰਚਿਤ ਪ੍ਰਿੰਸੀਪਲ ਔਰਤ ਸਮੇਤ ਦੋ ਔਰਤਾਂ ਸ਼ਾਮਿਲ ਹਨ। ਇਹ ਗ੍ਰਿਫਤਾਰੀ ਉਸ ਵੇਲੇ ਕੀਤੀ ਗਈ ਜਦੋਂ ਐੱਸ. ਆਈ. ਟੀ. ਵਲੋਂ ਇਨ੍ਹਾਂ ਸਭ ਨੂੰ ਪੁੱਛਗਿੱਛ ਲਈ ਬੁਲਾਇਆ ਗਿਆ ਸੀ।ਦੱਸਣਯੋਗ ਹੈ ਕਿ ਪਿਤਾ ਚਰਨਜੀਤ ਸਿੰਘ ਚੱਢਾ ਦਾ ਇਤਰਾਜ਼ਯੋਗ ਵੀਡੀਓ ਵਾਇਰਲ ਹੋਣ ਤੋਂ ਬਾਅਦ ਪੁੱਤਰ ਇੰਦਰਪ੍ਰੀਤ ਚੱਢਾ ਨੇ ਗੋਲੀ ਮਾਰ ਕੇ ਖੁਦਕੁਸ਼ੀ ਕਰ ਲਈ ਸੀ। ਇੰਦਰਪ੍ਰੀਤ ਨੇ ਖੁਦਕੁਸ਼ੀ ਤੋਂ ਪਹਿਲਾਂ ਸੁਸਾਈਡ ਨੋਟ ਵਿਚ ਕੁਝ ਵਿਅਕਤੀਆਂ ਦਾ ਜ਼ਿਕਰ ਕੀਤਾ ਸੀ। ਖੁਦਕੁਸ਼ੀ ਨੋਟ ਦੇ ਆਧਾਰ ‘ਤੇ ਪੁਲਸ ਨੇ 11 ਵਿਅਕਤੀਆਂ ਨੂੰ ਨਾਮਜ਼ਦ ਕੀਤਾ ਸੀ। ਬਾਅਦ ਵਿਚ ਪੁਲਸ ਨੇਇੰਦਰਪ੍ਰੀਤ ਚੱਢਾ ਦੇ ਪੁੱਤਰ ਦੇ ਬਿਆਨਾਂ ‘ਤੇ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਸੀ।चड्डा आत्मघाती मामले में पुलिस ने 9 लोगों को गिरफ्तार किया है। नौ गिरफ्तार लोगों में इंदरप्रीत चड्ढा के भाई हरजीत सिंह चढ्ढा, दो प्रमुख प्रिंसिपल, दोनों महिलाएं शामिल हैं। यह गिरफ्तारी तब हुई जब एस.एस. मेरे पास है टी यह उल्लेखनीय है कि पिता के आपत्तिजनक वीडियो के बाद चरणजीत सिंह चढ्ढा वायरल हो गए, उसके बेटे इंदरप्रीत चड्ढा ने उसे गोली मारकर आत्महत्या की।आत्मसमर्पण से पहले इंदरप्रीत ने आत्महत्या के कुछ लोगों के बारे में बताया था। आत्महत्या के नोट के आधार पर, पुलिस ने 11 लोगों को नामांकित किया था बाद में, पुलिस ने इंदरप्रीत चड्डा के बेटे के बयान पर एक मामला दर्ज किया और जांच शुरू की।ਇੰਦਰਪ੍ਰੀਤ ਚੱਢਾ ਖੁਦਕੁਸ਼ੀ ਮਾਮਲੇ ‘ਚ ਨਵਾਂ ਮੋੜ, ਭਰਾ ਤੇ ਪ੍ਰਿੰਸੀਪਲ ਔਰਤ ਸਣੇ 9 ਗ੍ਰਿਫਤਾਰ,ਬਹੁ-ਚਰਚਿਤ ਇੰਦਰਪ੍ਰੀਤ ਚੱਢਾ ਖੁਦਕੁਸ਼ੀ ਮਾਮਲੇ ਵਿਚ ਪੁਲਸ ਨੇ 9 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ

Read More...

Uncategorized

ਬੱਬਰ ਖਾਲਸਾ ਦਾ ਮੈਂਬਰ ਅਦਾਲਤ ‘ਚ ਨਾਜਾਇਜ਼ ਪਿਸਤੌਲ ਸਣੇ ਗ੍ਰਿਫ਼ਤਾਰ

ਬੱਬਰ ਖਾਲਸਾ ਦੇ ਮੈਂਬਰ ਅਮਰਜੀਤ ਸਿੰਘ ਉਰਫ ਜਗਜੀਤ ਸਿੰਘ ਧਾਲੀਵਾਲ ਨੂੰ ਅੱਜ ਪੁਲਸ ਨੇ ਬਠਿੰਡਾ ਅਦਾਲਤ ‘ਚੋਂ ਇਕ ਨਾਜਾਇਜ਼ ਪਿਸਤੌਲ ਸਣੇ ਗ੍ਰਿਫ਼ਤਾਰ ਕਰ ਲਿਆ, ਜੋ ਇਕ ਪੇਸ਼ੀ ਭੁਗਤਣ ਲਈ ਇਥੇ ਆਇਆ ਸੀ।ਜ਼ਿਕਰਯੋਗ ਹੈ ਕਿ 8 ਨਵੰਬਰ 2014 ਨੂੰ ਸੀ. ਆਈ. ਏ. ਸਟਾਫ ਬਠਿੰਡਾ ਦੇ ਇੰਚਾਰਜ ਜਗਦੀਸ਼ ਸ਼ਰਮਾ ਤੇ ਟੀਮ ਨੇ ਅੱਤਵਾਦੀ ਜਥੇਬੰਦੀ ਬੱਬਰ ਖਾਲਸਾ ਦੇ ਮੈਂਬਰ ਰਮਨਦੀਪ ਸਿੰਘ ਉਰਫ ਸੰਨੀ ਵਾਸੀ ਬਠਿੰਡਾ ਨੂੰ ਗ੍ਰਿਫ਼ਤਾਰ ਕੀਤਾ ਸੀ।ਸੰਨੀ ਪਹਿਲਾਂ ਬੱਬਰ ਖਾਲਸਾ ਦੇ ਸੰਪਰਕ ਵਿਚ ਆਇਆ ਤੇ ਫਿਰ ਇਸਦੀ ਦੋਸਤੀ ਜਗਤਾਰ ਸਿੰਘ ਤਾਰਾ, ਜਿਸ ਨੇ ਬੱਬਰ ਖਾਲਸਾ ਤੋਂ ਅਲੱਗ ਹੋ ਕੇ ਨਵੀਂ ਜਥੇਬੰਦੀ ਖਾਲਿਸਤਾਨ ਟਾਈਗਰ ਫੋਰਸ ਬਣਾਈ ਸੀ, ਨਾਲ ਹੋ ਗਈ। ਤਾਰਾ ਨੇ ਹੀ ਬੈਂਕਾਕ ਵਿਚ ਸੰਨੀ ਨੂੰ ਆਈ.ਐੱਸ.ਆਈ. ਪਾਕਿਸਤਾਨ ਦੇ ਇਕ ਏਜੰਟ ਤੋਂ ਬੰਬ ਬਣਾਉਣ ਦੀ ਟ੍ਰੇਨਿੰਗ ਦਿਵਾਈ ਸੀ। ਭਾਰਤ ਵਿਚ ਆ ਕੇ ਇਸ ਨੇ ਬੰਬ ਬਣਾ ਵੀ ਲਿਆ ਸੀ। ਉਹ ਭਾਰਤ ਵਿਚ ਬੰਬ ਚਲਾਉਂਦਾ, ਉਸ ਤੋਂ ਪਹਿਲਾਂ ਫੜਿਆ ਗਿਆ।ਇਹ ਪਿੰਡ ਦਲੇਲ ਸਿੰਘ ਵਾਲਾ (ਮਾਨਸਾ) ਦਾ ਹੈ ਪਰ ਬਾਅਦ ਵਿਚ ਮੋਹਾਲੀ ਵਿਖੇ ਰਹਿਣ ਲੱਗਾ। ਕੁਝ ਸਮਾਂ ਜੇਲ ‘ਚ ਰਹਿਣ ਤੋਂ ਬਾਅਦ ਇਸ ਦੀ ਜ਼ਮਾਨਤ ਹੋ ਗਈ ਸੀ।ਅੱਜ ਵੀ ਅਮਰਜੀਤ ਸਿੰਘ ਉਕਤ ਮੁਕੱਦਮੇ ਦੀ ਪੇਸ਼ੀ ਭੁਗਤਣ ਲਈ ਹੀ ਬਠਿੰਡਾ ਆਇਆ ਸੀ। ਉਹ ਜਿਉਂ ਹੀ ਅਦਾਲਤ ਦੇ ਅੰਦਰ ਜਾਣ ਲੱਗਾ ਤਾਂ ਮੌਕੇ ‘ਤੇ ਤਾਇਨਾਤ ਏ. ਐੱਸ. ਆਈ. ਰਣਜੀਤ ਸਿੰਘ ਨੇਉਕਤ ਦੇ ਬੈਗ ਦੀ ਤਲਾਸ਼ੀ ਲੈਣੀ ਚਾਹੀ ਪਰ ਅਮਰਜੀਤ ਸਿੰਘ ਮੌਕੇ ਤੋਂ ਫਰਾਰ ਹੋ ਗਿਆ। ਜਿਸ ਨੂੰ ਰਣਜੀਤ ਸਿੰਘ ਤੇ ਸਾਥੀਆਂ ਨੇ ਪਿੱਛੇ ਭੱਜ ਕੇ ਕਾਬੂ ਕਰ ਲਿਆ। ਤਲਾਸ਼ੀ ਲੈਣ ‘ਤੇ ਉਕਤ ਪਾਸੋਂ 32 ਬੋਰ ਦੇਸੀ ਨਾਜਾਇਜ਼ ਪਿਸਤੌਲ ਬਰਾਮਦ ਹੋਇਆ।ਕੀ ਕਹਿੰਦੇ ਹਨ ਪੁਲਸ ਅਧਿਕਾਰੀ : ਥਾਣਾ ਸਿਵਲ ਲਾਈਨ ਦੇ ਮੁਖੀ ਕੁਲਦੀਪ ਸਿੰਘ ਭੁੱਲਰ ਦਾ ਕਹਿਣਾ ਹੈ ਕਿ ਮੁਲਜ਼ਮ ਤੋਂ ਪੁੱਛਗਿੱਛ ਜਾਰੀ ਹੈ। ਕੱਲ ਇਸ ਨੂੰ ਅਦਾਲਤ ‘ਚ ਪੇਸ਼ ਕਰ ਕੇ ਰਿਮਾਂਡ ਵੀ ਲਿਆ ਜਾਵੇਗਾ ਤਾਂ ਕਿ ਹੋਰ ਪੁੱਛਗਿੱਛ ਕੀਤੀ ਜਾ ਸਕੇ।

Read More...

Uncategorized

ਕਬੱਡੀ ਟੂਰਨਾਂਮੈਂਟਾਂ ਤੇ ਗੈਂਗਸਟਰਾ,ਸਨਸਨੀਖੇਜ ਖੁਲਾਸੇ

ਕਬੱਡੀ ਟੂਰਨਾਂਮੈਂਟਾਂ ਤੇ ਗੈਂਗਸਟਰਾ ,ਲਹਿੰਬਰ ਨੇ ਪੁਲਿਸ ਕੋਲ ਕੀਤੇ ਸਨਸਨੀਖੇਜ ਖੁਲਾਸੇ ਜਗਰਾਓਂ, 27 ਫਰਵਰੀ ( ਹਰਵਿੰਦਰ ਸਿੰਘ ਸੱਗੂ )—ਸੁਰਜੀਤ ਸਿੰਘ ਆਈ.ਪੀ.ਐਸ. ਸੀਨੀਅਰ ਕਪਤਾਨ ਪੁਲੀਸ ਲੁਧਿਆਣਾ ਦਿਹਾਤੀ ਜੀ ਦੀਆ ਹਦਾਇਤਾ ਮੁਤਾਬਿਕ ਜੇਲਾ ਵਿੱਚ ਬੰਦ ਗੈਂਗਸ਼ਟਰਾ ਦੇ ਸਪੰਰਕ ਸੂਤਰਾ ਤੇ ਵਿਸ਼ੇਸ਼ ਨਿਗਰਾਨੀ ਰੱਖੀ ਜਾ ਰਹੀ ਹੈ, ਜੋ ਇਹ ਗੱਲ ਸਾਹਮਣੇ ਆਈ ਕਿ ਜਗਰਾਉਂ ਜਿਲ੍ਹੇ ਨਾਲ ਸਬੰਧਿਤ ਗੁਰਪ੍ਰੀਤ ਸਿੰਘ ਉਰਫ ਲੈਹਿਬਰਜੋ ਕਿ ਸੰਗਰੂਰ ਜਿਲ੍ਹਾ ਜੇਲ ਵਿੱਚ ਬੰਦ ਹੈ, ਜੇਲ ਵਿੱਚ ਬੈਠਾ ਮੋਬਾਇਲ ਫੋਨ ਰਾਹੀ ਆਪਣੇ ਗਰੁੱਪ ਦੇ ਮੈਂਬਰਾ ਨਾਲ ਸਪੰਰਕ ਵਿੱਚ ਹੈ ਅਤੇ ਵੱਖ-ਵੱਖ ਪਿੰਡਾ ਵਿੱਚ ਹੋ ਰਹੇ ਕਬੱਡੀ ਟੂਰਨਾਮੈਂਟਾ ਵਿੱਚ ਦਖਲ ਦੇ ਰਿਹਾ ਹੈ। ਇਸ ਕੰਮ ਵਿੱਚ ਇਸ ਦਾ ਸਾਥ ਲੱਖਾ ਮੈਂਬਰ ਵਾਸੀ ਨੱਥੋਵਾਲ ਅਤੇ ਜੰਗ ਵਾਸੀ ਬਰਾਲਾ ਦੇ ਰਹੇ ਹਨ। ਜੋ ਇਸ ਦੀ ਪੁਸ਼ਟੀ ਲਈ ਗੁਰਪ੍ਰੀਤ ਸਿੰਘ ਉਰਫ ਲੈਹਿਬਰ ਨੂੰ ਜੇਲ ਵਿੱਚੋਂ ਪ੍ਰੋਡਕਸ਼ਨ ਵਾਰੰਟ ਪਰ ਲਿਆ ਕੇ ਪੁੱਛ ਗਿੱਛ ਕੀਤੀ ਗਈ ਤਾਂਸਨਖਨੀ ਖੇਜ ਤੱਥ ਸਾਹਮਣੇ ਆਏ। ਗੁਰਪ੍ਰੀਤ ਸਿੰਘ ਉਰਫ ਲੈਹਿਬਰ ਨੇ ਦੱਸਿਆ ਕਿ ਉਹ ਅਤੇ ਮਨਦੀਪ ਧਰੂ ਵਾਸੀ ਦੌਧਰ ਨੇ ਇੱਕ ਕੱਬਡੀ ਅਕੈਡਮੀ ਦਾ ਗਠਨ ਕੀਤਾ ਹੈ, ਜੋ ਇਹ ਕਬੱਡੀ ਅਕੈਡਮੀ ਰਾਜਾ ਢੁੱਡੀਕੇ ਦੀ ਨਿਗਰਾਨੀ ਹੇਠ ਕੰਮ ਕਰ ਰਹੀ ਹੈ।ਵੱਖ-ਵੱਖ ਟੂਰਨਾਮੈਂਟਾ ਵਿੱਚ ਇਹ ਅਕੈਡਮੀ ਆਪਣੀ ਟੀਮ ਭੇਜਦੀ ਹੈ ਅਤੇ ਗੁਰਪ੍ਰੀਤ ਸਿੰਘ ਉਰਫ ਲੈਹਿਬਰ ਵਿਰੋਧੀ ਟੀਮ ਨੂੰ ਫੋਨ ਰਾਹੀ ਜਾ ਆਪਣੇ ਸਪੰਰਕ ਸੂਰਤ ਰਾਹੀ ਧਮਕਾਉਦੇ ਹਨ ਤੇ ਮੈਚ ਹਾਰਨ ਲਈ ਮਜਬੂਰ ਕਰਦੇ ਹਨਇਸ ਤਰ੍ਹਾ ਜੇਤੂ ਟੀਮ ਵੱਲੋਂ ਪ੍ਰਾਪਤ ਇਨਾਮ ਰਾਸੀ ਵਿੱਚ ਇਹ ਗੈਂਗਸ਼ਟਰ ਆਪਣਾ ਹਿੱਸਾ ਰੱਖਦੇ ਹਨ, ਇਸ ਸਬੰਧੀ ਇਹਨਾ ਖਿਲਾਫ ਮੁਕੱਦਮਾ ਨੰਬਰ ੪੨ ਮਿਤੀ ੨੬-੦੨-੧੮ ਅ/ਧ ੩੮੪, ੫੦੬ ਭ/ਦ ਥਾਣਾ ਹਠੂਰ ਦਰਜ ਰਜਿਸਟਰ ਕੀਤਾ ਗਿਆ ਅਤੇ ਗੈਂਗਸ਼ਟਰਾ ਦੇ ਸਾਥੀਆ ਦੀ ਸਨਾਖਤ ਕਰਕੇ ਉਹਨਾ ਖਿਲਾਫ ਕਾਰਵਾਈ ਕੀਤੀ ਜਾ ਰਹੀ ਹੈ। ਇਸ ਦੇ ਸਾਥੀਆ ਦੀ ਗਿਫਤਾਰੀ ਲਈ ਛਾਮੇਮਾਰੀ ਕੀਤੀ ਜਾ ਰਹੀ ਹੈ ਅਤੇ ਪੁੱਛ-ਗਿੱਛ ਦੌਰਾਨ ਹੋਰ ਖੁਲਾਸੇ ਹੋਣ ਦੀ ਆਸ ਹੈ।

Read More...

Post

ਸੰਤ ਬਾਬਾ ਜ਼ਰਨੈਲ ਸਿੰਘ ਜ਼ੀ ਖਾਲਸਾ ਭਿੰਡਰਾਵਾਲਿਆਂ ਦੇ ਪੋਸਟਰ ਪਾੜੇ II ਸ਼ੇਅਰ ਜਰੂਰ ਕਰੋ ਤਾਂ ਜੋ ਇਸ ਤੇ ਕਾਰਵਾਈ ਹੋਵੇ

ਸੰਤ ਬਾਬਾ ਜ਼ਰਨੈਲ ਸਿੰਘ ਜ਼ੀ ਖਾਲਸਾ ਭਿੰਡਰਾਵਾਲਿਆਂ ਦੇ ਪੋਸਟਰ ਪਾੜਨ ਵਾਲੇ ਘਟਨਾ ਸਥਾਨ ਤੇ ਪਹੁੰਚੇ ਸਿੰਘ,ਗੁਰਦੁਆਰਾ ਸਾਹਿਬ ਦੀ ਕਮੇਟੀ ਅਤੇ ਪਿੰਡ ਦੀ ਪੰਚਾਇਤ ਦੇ ਸਹਿਯੋਗ ਨਾਲ,ਸਤਿਕਾਰ ਕਮੇਟੀ ਅਤੇ (ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ) ਦੇ ਸਿੰਘਾ ਨੇ ਦੋਸ਼ੀ ਵਿਅਕਤੀ ਤੇ ਐਫ ਆਰ ਆਈ ਦਰਜ਼ ਕਰਵਾਉਣ ਲਈ ਦਿੱਤੀ ਦਰਖਾਸਤ ਪੁਲਿਸ ਨੂੰ ਦਿੰਦੇ ਹੋਏ ਸੁਖਜੀਤ ਸਿੰਘ ਖੋਸੇ ਅਤੇ ਹੋਰ ਸਿੰਘ ਇਹ ਵੀ ਪੜੋ ਸੰਤ ਜਰਨੈਲ ਸਿੰਘ ਜੀ ਦਾ ਨਾਮ ਸਾਰੀ ਕੌਮ ਵਿੱਚ ਉੱਘਾ ਹੈ ਪਰ ਅਫਸੋਸ ਕਿ ਉਨ੍ਹਾਂ ਦੀ ਚਲਾਈ ਹੋਈ ਲਹਿਰ ਅਤੇ ਉੱਚੇ ਸੁੱਚੇ ਜੀਵਨ ਬਾਰੇ ਕੋਈ ਘੱਟ ਹੀ ਜਾਣਦਾ ਹੈਜਦੋਂ ਹਿੰਦੂ ਸਰਕਾਰ ਨੇ ਅੱਤ ਦੀ ਚੁੱਕ ਕੇ ਸਿੱਖੀ ਨੂੰ ਖਤਮ ਕਰਨ ਦੀ ਠਾਣ ਲਈ ਅਤੇ ਸਿੱਖਾਂ ਨੂੰ ਕਿਤੋਂ ਵੀ ਇਨਸਾਫ ਨਾ ਮਿਲਿਆ ਤਾਂ ਉਸ ਵਕਤ ਸੰਤ ਜਰਨੈਲ ਸਿੰਘ ਜੀ ਨੇ ਹੀ ਸਿੱਖਾਂ ਦੀ ਬਾਂਹ ਫੜੀ ਅਤੇ ਸਿੱਖਾਂ ਨੂੰ ਮਾਨਸਿਕ ਅਤੇ ਆਤਮਕ ਪੱਖੋਂ ਬਲਵਾਨ ਕਰਕੇ ਜ਼ੁਲਮ ਵਿਰੁੱਧ ਅਵਾਜ ਚੁੱਕਣ ਲਈ ਪ੍ਰੇਰਿਆ।ਸੰਤ ਜਰਨੈਲ ਸਿੰਘ ਜੀ ਦੀ ਨਿਡਰਤਾ, ਬਹਾਦਰੀ ਅਤੇ ਸੱਚੀ ਰਹਿਣੀ ਬਹਿਣੀ ਸਦਕਾ ਹਰ ਕੋਈ ਉਨ੍ਹਾਂ ਵੱਲ ਖਿੱਚਿਆ ਜਾਂਦਾ ਸੀ । ਉਨ੍ਹਾਂ ਦੇ ਪ੍ਰਚਾਰ ਸਦਕਾ ਸਿੱਖਾਂ ਵਿੱਚ ਅਜਾਦੀ ਦੀ ਲਹਿਰ ਦੌੜ ਪਈ । ਉਨ੍ਹਾਂ ਦੀ ਚਲਾਈ ਹੋਈ ਲਹਿਰ ਸਦਕਾ ਹਜਾਰਾਂ ਨੇ ਅੰਮ੍ਰਿਤ ਛਕਿਆ, ਨੌਜਵਾਨਾਂ ਦੇ ਸਿਰਾਂ ਤੇ ਦਸਤਾਰਾਂ ਸਜ ਗਈਆਂ, ਕੁੜੀਆਂ ਦੇ ਸਿਰਾਂ ਤੇ ਦੁੱਪਟੇ ਆ ਗਏ ਅਤੇ ਸਿੱਖ ਜਵਾਨੀ ਸ਼ਰਾਬ ਅਤੇ ਹੋਰ ਨਸ਼ੇ ਛੱਡ ਕੇ ਧਰਮ ਦੇ ਰਾਹ ਤੇ ਤੁਰ ਪਈ । ਸੰਤ ਜੀ ਨੇ ਸਿੱਖਾਂ ਨੂੰ ਪੂਰਨ ਤੌਰ ਤੇ ਸੰਤ ਸਿਪਾਹੀਬਣਨ ਲਈ ਪ੍ਰੇਰਿਆ ਅਤੇ ਹਮੇਸ਼ਾਂ ਜ਼ੁਲਮ ਦਾ ਟਾਕਰਾ ਕਰਨ ਲਈ ਤਿਆਰ ਬਰ ਤਿਆਰ ਰਹਿਣ ਲਈ ਵੰਗਾਰਿਆ।ਸਰਕਾਰ ਲਈ ਇਹ ਲਹਿਰ ਹਜ਼ਮ ਕਰਨੀ ਔਖੀ ਸੀ ਕਿਉਂ ਕਿ ਉਹ ਤਾਂ ਸਿੱਖੀ ਨੂੰ ਖਤਮ ਕਰਕੇ ਹਿੰਦੂ ਧਰਮ ਵਿੱਚ ਜਬਤ ਕਰਨਾ ਚਾਹੁੰਦੀ ਸੀ ਤਾਂ ਕਿ ਸਿੱਖ ਆਪਣੇ ਧਰਮ ਨੂੰ ਛੱਡ ਕੇ ਸਿਰਫ ਹਿੰਦੁਸਤਾਨ ਦੇ ਵਫਾਦਾਰ ਹੋ ਜਾਣ । ਇਸ ਆਸ਼ੇ ਨੂੰ ਮੁੱਖ ਰੱਖ ਕੇ ਸਰਕਾਰ ਨੇ ਸੰਤਾਂ ਨੂੰ ਬਦਨਾਮ ਕਰਨ ਲਈ ਸਾਰਾ ਜ਼ੋਰ ਲਾ ਦਿੱਤਾ ਜਿਸ ਵਿੱਚ ਹਿੰਦੂ ਮੀਡੀਏ ਨੇ ਸਰਕਾਰ ਦਾ ਪੂਰਾ ਪੂਰਾ ਸਾਥ ਦਿੱਤਾ । ਸੰਤ ਜੀ ਨੂੰ ਕੋਈ ਕਾਂਗਰਸ ਦਾ ਏਜੰਟ ਕਹਿੰਦਾ ਅਤੇ ਕਾਂਗਰਸ ਸੰਤ ਜੀ ਨੂੰ ਅੱਤਵਾਦੀ ਅਤੇ ਵੱਖਵਾਦੀ ਕਹਿੰਦੀ ।ਸਰਕਾਰ ਨੇ ਕਈ ਕਮੀਨੀਆਂ ਚਾਲਾਂ ਚੱਲੀਆਂ ਜਿਵੇਂ ਕਿ ਗਾਂਵਾਂ ਦੇ ਸਿਰ ਵੱਢ ਕੇ ਹਿੰਦੂ ਮੰਦਰਾਂ ਵਿੱਚ ਸੁੱਟ ਦੇਣੇ, ਹਿੰਦੂਆਂ ਨੂੰ ਮਾਰ ਦੇਣਾ ਅਤੇ ਹੋਰ ਕਈ ਹਿੰਸਕ ਕਾਰਵਾਈਆਂ ਕਰਵਾਉਣੀਆਂ ਅਤੇ ਇਹਨਾਂ ਦਾ ਸਾਰਾ ਇਲਜ਼ਾਮ ਸੰਤ ਜਰਨੈਲ ਸਿੰਘਦੇ ਨਾਂ ਲਾ ਦੇਣਾ ਤਾਂ ਕਿ ਹਿੰਦੂ ਬਹੁ ਗਿਣਤੀ ਕਾਂਗਰਸ ਦੇ ਹੱਕ ਵਿੱਚ ਹੋ ਕੇ ਵੋਟਾਂ ਪਾਉਣ ਅਤੇ ਸਿੱਖਾਂ ਦੇ ਵਿਰੁੱਧ ਹੋ ਜਾਣ ਜਿਸ ਨਾਲ ਸਰਕਾਰ ਨੂੰ ਦਰਬਾਰ ਸਾਹਿਬ ਤੇ ਹਮਲਾ ਕਰਕੇ ਹਜ਼ਾਰਾਂ ਸਿੱਖਾਂ ਨੂੰ ਕਤਲ ਕਰਨ ਵਿੱਚ ਅਸਾਨੀ ਹੋ ਸਕੇ । ਹੋਇਆ ਤਾਂ ਬਿਲਕੁਲ ਇੰਝ ਹੀ ਪਰ ਸੰਤ ਜੀ ਦੇ ਵਿਰੁੱਧ ਜੋ ਨਿਰਤੱਥ ਦੋਸ਼ ਲਾਏ ਗਏ ਉਹ ਹੁਣ ਲੋਕਾਂ ਵੱਲੋਂ ਸੱਚ ਸਮਝੇ ਜਾਣ ਲੱਗ ਪਏ ਹਨ । ਪੰਜਾਬ ਵਿੱਚ ਬਹੁਤੇ ਲੋਕ ਤਾਂ ਸੰਤ ਜੀ ਨੂੰ ਹੀ ਦਰਬਾਰ ਸਾਹਿਬ ਤੇ ਹਮਲੇ ਦਾ ਕਾਰਨ ਸਮਝਦੇ ਹਨ ਜਦ ਕਿ ਸਚਾਈ ਕੁੱਝ ਹੋਰ ਹੈਵਿਚਾਰ ਕੀਤਿਆਂ ਇਹ ਨਤੀਜਾ ਸਾਫ ਨਿਕਲ ਆਉਂਦਾ ਹੈ ਕਿ ਸੰਤ ਜੀ ਨਿਰਦੋਸ਼ ਸਨ ਜਿੰਨ੍ਹਾਂ ਨੇ ਦਰਬਾਰ ਸਾਹਿਬ ਦੀ ਰਾਖੀ ਅਤੇ ਸਿੱਖਾਂ ਦੇ ਹੱਕ ਵਿੱਚ ਲੜਦਿਆਂ ਆਪਣੀ ਜਾਨ ਦੀ ਕੁਰਬਾਨੀ ਦਿੱਤੀ ਸੀ । ਆਓ ਸਰਕਾਰ ਦੇ ਪਾਏ ਭੁਲੇਖਿਆਂ ਤੇ ਵਿਚਾਰ ਕਰੀਏ ।

Read More...