Uncategorized

ਆਖਿਰਕਾਰ ਹੋ ਗਿਆ ਪੰਚਾਇਤੀ ਚੋਣਾਂ ਦੀ ਪੱਕੀ ਤਾਰੀਕ ਦਾ ਐਲਾਨ, ਚੋਣ ਜਾਬਤਾ ਵੀ ਲਾਗੂ

ਆਖਿਰਕਾਰ ਹੋ ਗਿਆ ਪੰਚਾਇਤੀ ਚੋਣਾਂ ਦੀ ਪੱਕੀ ਤਾਰੀਕ ਦਾ ਐਲਾਨ, ਚੋਣ ਜਾਬਤਾ ਵੀ ਲਾਗੂ..ਪੰਜਾਬ ਵਿੱਚ 150 ਪੰਚਾਇਤ ਸਮਿਤੀਆਂ ਤੇ 22 ਜ਼ਿਲ੍ਹਾ ਪ੍ਰੀਸ਼ਦ ਲਈ ਚੋਣਾਂ ਦਾ ਐਲਾਨ ਹੋ ਗਿਆ ਹੈ। ਪੰਜਾਬ ਸੂਬਾ ਚੋਣ ਕਮਿਸ਼ਨ ਨੇ ਐਲਾਨ ਕੀਤਾ ਹੈ ਕਿ ਵੋਟਾਂ 19 ਸਤੰਬਰ ਨੂੰ ਪੈਣਗੀਆਂ ਤੇ 22 ਸਤੰਬਰ ਨੂੰ ਨਤੀਜੇ ਐਲਾਨੇ ਜਾਣਗੇ। ਪੰਜਾਬ ਦੇ ਚੋਣ ਕਮਿਸ਼ਨਰ ਜਗਪਾਲ ਸਿੰਘ ਸੰਧੂ ਨੇ ਦੱਸਿਆ ਕਿ ਇਨ੍ਹਾਂ ਚੋਣਾਂ ਲਈ ਨਾਮਜ਼ਦਗੀ ਪੱਤਰ ਦਾਇਰ ਕਰਨ ਦਾ ਅੰਤਮ ਦਿਨ ਆਉਂਦੀ ਸੱਤ ਸਤੰਬਰ ਹੈ।ਇਨ੍ਹਾਂ ਚੋਣਾਂ ਦੇ ਐਲਾਨ ਨਾਲ ਸੂਬੇ ਵਿੱਚ ਮੁੜ ਤੋਂ ਚੋਣ ਜ਼ਾਬਤਾ ਲੱਗ ਗਿਆ ਹੈ। ਚੋਣ ਕਮਿਸ਼ਨਰ ਨੇ ਦੱਸਿਆ ਕਿ ਉਕਤ ਚੋਣਾਂ ਲਈ ਨਾਮਜ਼ਦਗੀ ਪੱਤਰ ਭਰਨ ਦੀ ਪ੍ਰਕਿਰਿਆ ਆਉਣ ਵਾਲੀ ਚਾਰ ਸਤੰਬਰ ਤੋਂ ਸ਼ੁਰੂ ਕੀਤੀ ਜਾਵੇਗੀ ਤੇ ਸੱਤ ਸਤੰਬਰ ਤਕ ਚੱਲੇਗੀ। ਸੰਧੂ ਨੇ ਦੱਸਿਆ ਕਿ 10 ਸਤੰਬਰ ਨੂੰ ਨਾਮਜ਼ਦਗੀਆਂ ਦੀ ਪੜਤਾਲ ਕੀਤੀ ਜਾਵੇਗੀ। ਇਸ ਤੋਂ ਅਗਲੇ ਦਿਨ ਤਕ ਉਮੀਦਵਾਰੀਆਂ ਵਾਪਸ ਲਈਆਂ ਜਾ ਸਕਦੀਆਂ ਹਨ।ਸੰਧੂ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਇਸ ਵਾਰ ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸਮਿਤੀ ਚੋਣਾਂ ਵਿੱਚ ਔਰਤਾਂ ਨੂੰ ਅੱਧੀਆਂ ਸੀਟਾਂ ‘ਤੇ ਰਾਖਵਾਂਕਰਨ ਦੇਣ ਦਾ ਫੈਸਲਾ ਕੀਤਾ ਹੋਇਆ ਹੈ। ਇਨ੍ਹਾਂ ਚੋਣਾਂ ਦੌਰਾਨ ਕੁੱਲ 1,27,87,395 ਲੋਕ ਆਪਣੇ ਜਮਹੂਰੀ ਹੱਕ ਦੀ ਵਰਤੋਂ ਕਰਨਗੇ, ਇਨ੍ਹਾਂ ਵਿੱਚ 66,88,245 ਮਰਦ ਤੇ 60,99,053 ਔਰਤਾਂ ਅਤੇ 97 ਤੀਜਾ ਲਿੰਗ ਸ਼ਾਮਲ ਹਨ।ਪੰਚਾਇਤ ਸਮਿਤੀ ਤੇ ਜ਼ਿਲ੍ਹਾ ਪ੍ਰੀਸ਼ਦ ਦੀਆਂ ਚੋਣਾਂ ਕਰਵਾਉਣ ਲਈ ਕਮਿਸ਼ਨ ਨੇ 17,268 ਪੋਲਿੰਗ ਬੂਥ ਬਣਾਏ ਜਾਣਗੇ ਤੇ 86,340 ਕਰਮਚਾਰੀਆਂ ਨੂੰ ਚੋਣ ਪ੍ਰਕਿਰਿਆ ਨੇਪਰੇ ਚਾੜ੍ਹਨ ਲਈ ਤਾਇਨਾਤ ਕੀਤਾ ਜਾਵੇਗਾ। ਚੋਣ ਕਮਿਸ਼ਨ ਨੇ ਇਸ ਵਾਰ ਬਲਾਕ ਸਮਿਤੀ ਚੋਣਾਂ ਦੇ ਉਮੀਦਵਾਰਾਂ ਨੂੰ 80,000 ਤੇ ਜ਼ਿਲ੍ਹਾ ਪ੍ਰੀਸ਼ਦ ਦੀ ਚੋਣ ਲੜਨ ਵਾਲੇ ਉਮੀਦਵਾਰਾਂ ਨੂੰ 1.90 ਲੱਖ ਰੁਪਏ ਖ਼ਰਚਣ ਦੀ ਖੁੱਲ੍ਹ ਹੈ।

Read More...

Uncategorized

ਅਰੋੜਾ ਡੇਅਰੀ ਬਿਅਾਸ ਵਿਖੇ ਸਿਹਤ ਵਿਭਾਗ ਦੀ ਰੇਡ – ਵੇਖੋ ਅਾਲੂਅਾਂ ਵਾਲਾ ਦੇਸੀ ਘਿੳੁ…

ਅਰੋੜਾ ਡੇਅਰੀ ਬਿਅਾਸ ਵਿਖੇ ਸਿਹਤ ਵਿਭਾਗ ਦੀ ਰੇਡ – ਵੇਖੋ ਅਾਲੂਅਾਂ ਵਾਲਾ ਦੇਸੀ ਘਿੳੁ…ਸਭ ਨਾਲ ਸ਼ੇਅਰ ਕਰੋ ਸਾਡੀ ਪੋਸਟ ਨੂੰ ਵੇਖਣ ਲਈ ਧੰਨਵਾਦ, ਤੁਹਾਨੂੰ ਸਾਰੇ ਪੋਸਟ ਪਸੰਦ ਹੈ ਆਸ ਹੈ ਸਾਡੇ ਕੋਲ ਇਸ ਸਮੱਗਰੀ ਦਾ ਕਾਪੀਰਾਈਟ ਨਹੀਂ ਹੈ,ਮੇਰੇ ਸਾਰੇ ਪੋਸਟ ਜਿਵੇਂ ਕਿ ਯੂਟਿਊਬ, ਰੋਜ਼ਾਨਾ ਗਤੀ ਜਾਂ ਵੱਖਰੀ ਖ਼ਬਰਾਂ ਦੀ ਵੈਬਸਾਈਟਅਸੀਂ ਆਪਣੀ ਸਾਈਟ ਵਿਚ ਕੋਈ ਵੀ ਕਾਪੀਰਾਈਟ ਸਮੱਗਰੀ ਦੀ ਵਰਤੋਂ ਨਹੀਂ ਕਰਦੇ.

ਅਰੋੜਾ ਡੇਅਰੀ ਬਿਅਾਸ ਵਿਖੇ ਸਿਹਤ ਵਿਭਾਗ ਦੀ ਰੇਡ – ਵੇਖੋ ਅਾਲੂਅਾਂ ਵਾਲਾ ਦੇਸੀ ਘਿੳੁ

ਅਰੋੜਾ ਡੇਅਰੀ ਬਿਅਾਸ ਵਿਖੇ ਸਿਹਤ ਵਿਭਾਗ ਦੀ ਰੇਡ – ਵੇਖੋ ਅਾਲੂਅਾਂ ਵਾਲਾ ਦੇਸੀ ਘਿੳੁ

Posted by Punjabi Junction on Wednesday, August 29, 2018

ਜੇ ਤੁਹਾਨੂੰ ਕੋਈ ਕਾਪੀਰਾਈਟ ਸਮਗਰੀ ਮਿਲਦੀ ਹੈ ਤਾਂ ਸਾਡੇ ਨਾਲ ਸਾਡੇ ਸੰਪਰਕ ਕਰੋ ਪੰਨੇ ‘ਤੇ ਜਾਓਅਤੇ ਸਾਨੂੰ ਕਲੇਮ ਭੇਜੋ.ਅਸੀਂ ਪਹਿਲਾਂ ਹੀ ਕਾਪਰੀਹਟ ਪੋਸਟ ਨੂੰ ਹਟਾ ਦੇਵਾਂਗੇ.ਅਸੀਂ ਕਿਸੇ ਕਿਸਮ ਦੀਆਂ ਜਾਅਲੀ ਖਬਰਾਂ ਪੋਸਟ ਨਹੀਂ ਕਰ ਰਹੇ, ਸਾਰੇ ਪੋਸਟ ਉਚਿਤ ਸਬੂਤ ਹਨ ਜੋ ਅਸਲੀ ਹਨ .ਜੇ ਕਿਸੇ ਵਿਅਕਤੀ ਨੂੰ ਇਹ ਪਤਾ ਲੱਗਾ ਕਿ ਮੇਰੀ ਪੋਸਟ ਜਾਅਲੀ ਖ਼ਬਰਾਂ ਹੈ ਤਾਂ ਵੀ ਆਪਣੀ ਬੇਨਤੀ ਨੂੰ ਸਬੂਤ ਦੇ ਨਾਲ ਭੇਜੋ .ਤੁਹਾਡੇ ਲਈ ਤਾਜ਼ਾ ਅਤੇ ਚੰਗੇ ਸਮਗਰੀ ਪ੍ਰਦਾਨ ਕਰਨ ਦਾ ਸਾਡਾ ਟੀਚਾ,ਜਦੋਂ ਅਸੀਂ ਸਾਡੀ ਵੈੱਬਸਾਈਟ ਦੇਖਦੇ ਹਾਂ ਤਾਂ ਅਸੀਂ ਕੋਈ ਵੀ ਨਿੱਜੀ ਜਾਣਕਾਰੀ ਇਕੱਠੀ ਨਹੀਂ ਕਰਦੇ.ਸਿਰਫ਼ ਤੀਜੇ ਪੱਖ ਦੀਆਂ ਇਸ਼ਤਿਹਾਰ ਮੇਰੀ ਸਾਈਟ ਤੇ ਦਿਖਾਏ ਗਏ ਹਨ,ਜਿਸ ਦਾ ਸਾਡੇ ਕੋਲ ਕੋਈ ਨਿਯੰਤਰਣ ਨਹੀਂ ਹੈ .ਜੇ ਤੁਸੀਂ ਮੇਰੀ ਪੋਸਟ ਪਸੰਦ ਕਰਦੇ ਹੋ ਤਾਂ ਤੁਹਾਨੂੰ ਬੇਨਤੀ ਕਰਦਾ ਹੈ ਸੋਸ਼ਲ ਮੀਡੀਆ ਤੇ ਆਪਣੇ ਦੋਸਤਾਂ ਨਾਲ ਸਾਂਝੇ ਕਰੋ,Thanks for watching reading our post , hope you like all post . We do not own copyright of this material , all my post taken by different source like youtube, daily motion or different news website. We do not use any copyrighted material in my site.If you found any copyright material then go to our contact us page and send claim to us.We will remove copyriht post as soon as earlier.We are not posted any type of fake news ,all post are proper evidence that are real….

Read More...

Uncategorized

ਭੂਤ ਕੱਡਣ ਦੇ ਬਹਾਨੇ ਕੁੜੀ ਨੂੰ ਆਖਦਾ ਸੀ …ਤੇਰਾ ਵਿਆਹ ਮੇਰੇ ਨਾਲ ਹੋਣਾ …

ਭੂਤ ਕੱਡਣ ਦੇ ਬਹਾਨੇ ਕੁੜੀ ਨੂੰ ਆਖਦਾ ਸੀ …ਤੇਰਾ ਵਿਆਹ ਮੇਰੇ ਨਾਲ ਹੋਣਾ …ਅਗਲੀਆ ਫੜ ਇੰਜਨ ਕਰ ਦਿਤਾ …ਇਕ ਨਕਲੀ ਪਾਸਟਰ ਫੜਿਆ ਗਿਆ …ਭੂਤ ਕੱਡਣ ਦੇ ਬਹਾਨੇ ਕੁੜੀ ਨੂੰ ਆਖਦਾ ਸੀ …ਤੇਰਾ ਵਿਆਹ ਮੇਰੇ ਨਾਲ ਹੋਣਾ …ਅਗਲੀਆ ਫੜ ਇੰਜਨ ਕਰ ਦਿਤਾ …ਬਚੋ ਇਹੋ ਜਿਹੇ ਪਖੰਡੀ ਲੋਕਾ ਤੋਂ ਪੈਸੇ ਦੇ ਨਾਲ ਨਾਲ ਤੁਹਾਡੀਆ ਧੀਆ ਭੈਣਾ ਵੀ ਕਲੰਕਿਤ ਕਰਨਗੇ….ਇਕ ਨਕਲੀ ਪਾਸਟਰ ਫੜਿਆ ਗਿਆ …

ਪਾਸਟਰ ਦਾ ਕੁਟਾਪਾ

Posted by Surkhab Tv on Wednesday, August 29, 2018

ਭੂਤ ਕੱਡਣ ਦੇ ਬਹਾਨੇ ਕੁੜੀ ਨੂੰ ਆਖਦਾ ਸੀ …ਤੇਰਾ ਵਿਆਹ ਮੇਰੇ ਨਾਲ ਹੋਣਾ …ਅਗਲੀਆ ਫੜ ਇੰਜਨ ਕਰ ਦਿਤਾ …ਬਚੋ ਇਹੋ ਜਿਹੇ ਪਖੰਡੀ ਲੋਕਾ ਤੋਂ ਪੈਸੇ ਦੇ ਨਾਲ ਨਾਲ ਤੁਹਾਡੀਆ ਧੀਆ ਭੈਣਾ ਵੀ ਕਲੰਕਿਤ ਕਰਨਗੇ…. ਅੱਜ ਪੰਜਾਬ ਦੇ ਬਹੁਤੇ ਘਰਾਂ ਦਾ ਮਾਹੌਲ ਵਿਗੜਿਆ ਹੋਇਆ ਹੈ। ਇਸ ਦਾ ਮੁੱਖ ਕਾਰਨ ਸ਼ਰਾਬ ਪੀਣਾ ਜਾਂ ਹੋਰ ਨਸ਼ੇ ਕਰਨਾ ਹੈ। ਨਸ਼ੇ ਅੱਜ ਪੰਜਾਬ ਨੂੰ ਅਜਿਹੇ ਘੁਣ ਵਾਂਗ ਲੱਗ ਗਏ ਹਨ ਕਿ ਪਰਿਵਾਰਾਂ ਦੇ ਪਰਿਵਾਰ ਟੁੱਟ ਰਹੇ ਹਨ। ਕਿਸੇ ਘਰ ਦਾ ਇੱਕੋ-ਇੱਕ ਕਮਾਉਣ ਵਾਲਾ ਨਸ਼ੇ ਦਾ ਆਦੀ ਹੋ ਜਾਂਦਾ ਹੈ ਤੇ ਅੰਤ ਇਸੇ ਵਿੱਚ ਗਲਤਾਨ ਹੋਇਆ ਦਮ ਤੋੜ ਜਾਂਦਾ ਹੈ ਤੇ ਪਰਿਵਾਰ ਦਾ ਗੁਜ਼ਾਰਾ ਹੋਣਾ ਮੁਸ਼ਕਲ ਹੋ ਜਾਂਦਾ ਹੈ ਜਾਂ ਕਿਸੇ ਦੀ ਔਲਾਦ ਨਸ਼ੇ ਦੀ ਆਦੀ ਹੋ ਭਰ ਜਵਾਨੀ ਵਿੱਚ ਸਿਵਿਆਂ ਦੇ ਰਾਹ ਪੈ ਜਾਂਦੀ ਹੈ। ਸਮੱਸਿਆ ਦਾ ਅਸਲ ਕਾਰਨ ਤੇ ਉਸ ਦੇ ਹੱਲ ਲਈ ਯਤਨ ਕਰਨ ਨਾਲੋਂ ਲੋਕ ਫ਼ਾਲਤੂ ਚੀਜ਼ਾਂ ਦਾ ਸਹਾਰਾ ਲੈ ਰਹੇ ਹਨ। ਘਰ ਵਿੱਚ ਅਜਿਹਾ ਕੁਝ ਹੋਣ ‘ਤੇ ਇਹ ਸਮਝਿਆ ਜਾਂਦਾ ਹੈ ਕਿ ਘਰ ਉੱਪਰ ਕਿਸੇ ਓਪਰੀ ਛਾਇਆ ਦਾ ਅਸਰ ਹੈ ਜਾਂ ਕਿਸੇ ਨੇ ਕਾਲਾ ਜਾਦੂ ਕਰਵਾ ਦਿੱਤਾ ਆਦਿ ਹੈ। ਇਨ੍ਹਾਂ ਕਾਲਪਨਿਕ ਬਲਾਵਾਂ ਤੋਂ ਪਿੱਛਾ ਛੁਡਵਾਉਣ ਲਈ ਤਾਂਤਰਿਕਾਂ, ਅਖੌਤੀ ਬਾਬਿਆਂ ਆਦਿ ਦਾ ਸਹਾਰਾ ਲਿਆ ਜਾਂਦਾ ਹੈ। ਅਜਿਹੇ ਅਖੌਤੀ ਬਾਬੇ ਜਾਂ ਆਪਣੇ ਆਪ ਨੂੰ ਤਾਂਤਰਿਕ ਦੱਸਣ ਵਾਲੇ ਇਹ ਲੋਕ ਗ਼ਲਤ ਤੇ ਫ਼ਾਲਤੂ ਦੀਆਂ ਗੱਲਾਂ ਵਿੱਚ ਆਮ ਲੋਕਾਂ ਨੂੰ ਫਸਾ ਲੈਂਦੇ ਹਨ ਜਿਵੇਂ ਘਰ ਦੇ ਕਿਸੇ ਤਿੰਨ ਸਾਲ ਦੇ ਬੱਚੇ ਦੇ ਅੰਗੂਠੇ ਵਿੱਚ ਫੋਟੋ ਦਿਖਾ ਕੇ ਪਰਿਵਾਰ ਨੂੰ ਭਰਮਾ ਲਿਆ ਜਾਂਦਾ ਹੈ(ਇਸ ਵਿੱਚ ਅੰਗੂਠੇ ਦੇ ਨਹੁੰ ਉੱਪਰ ਤੇਲ ਲਗਾ ਦਿੱਤਾ ਜਾਂਦਾ ਹੈ ਤੇ ਉਸ ਤੇਲ ਵਿੱਚ ਆਲੇ-ਦੁਆਲੇ ਹੋਣ ਵਾਲਾ ਸਭ ਕੁਝ ਦਿਖਾਈ ਦਿੰਦਾ ਹੈ, ਜਿਸ ਨੂੰ ਛੋਟਾ ਬੱਚਾ ਸੱਚ ਮੰਨ ਲੈਂਦਾ ਹੈ)।ਇਸ ਸਭ ਤੋਂ ਤਾਂਤਰਿਕ ਗੱਲਾਂ-ਗੱਲਾਂ ਵਿੱਚ ਤਾਂਤਿ੍ਰਕ ਇਹ ਜਾਣ ਲੈਂਦਾ ਹੈ ਕਿ ਘਰ ਵਾਲਿਆਂ ਦੇ ਮਨ ਵਿੱਚ ਕਿਸ ਵਿਅਕਤੀ ਪ੍ਰਤੀ ਸ਼ੱਕ ਹੈ। ਇਹ ਜਾਨਣ ਤੋਂ ਬਾਅਦ ਉਹ ਮਨਘੜਤ ਕਹਾਣੀ ਬਣਾ ਸਾਰਾ ਦੋਸ਼ ਉਸ ਵਿਅਕਤੀ ਸਿਰ ਮੜ ਦਿੰਦਾ ਹੈ। ਇਸ ਤੇ ਇਲਾਜ ਲਈ ਕਾਗ਼ਜ਼ ਉੱਤੇ ਪੁੱਠੇ ਸਿੱਧੇ ਅੱਖਰ ਵਾਹ ਕੇ ਤਵੀਤ ਬਣਾ ਕੇ ਦਿੱਤੇ ਜਾਂਦੇ ਹਨ ਜੋ ਘਰ ਦੇ ਦਰਵਾਜ਼ੇ ਨਾਲ ਬੰਨ੍ਹਣ ਤੇ ਪਾਣੀ ਵਿੱਚ ਘੋਲ ਕੇ ਪੀਣ ਆਦਿ ਲਈ ਕਿਹਾ ਜਾਂਦਾ ਹੈ। ਅਜਿਹੀਆਂ ਘਟਨਾਵਾਂ ਸਮਾਜ ‘ਚ ਆਮ ਹਨ ਤੇ ਜ਼ਿਆਦਾਤਰ ਲੋਕਾਂ ਨਾਲ ਸਬੰਧਤ ਹਨ। ਕੁਝ ਚਲਾਕ ਲੋਕ ਅੱਜ ਪਖੰਡਵਾਦ ਅਤੇ ਲੋਕਾਂ ਦੀ ਅਗਿਆਨਤਾ ਦਾ ਲਾਹਾ ਲੈ ਕੇ ਆਪਣਾ ਤੋਰੀ-ਫੁਲਕਾ ਚਲਾ ਰਹੇ ਹਨ। ਹਰ ਪਿੰਡ ਸ਼ਹਿਰ ਵਿੱਚ ਇਨ੍ਹਾਂ (ਤਾਂਤਰਿਕਾਂ) ਦੇ ਅੱਡੇ ਹਨ, ਜਿੱਥੇ ਇਹ ਆਪਣਾ ਗੋਰਖਧੰਦਾ ਚਲਾਉਂਦੇ ਹਨ। ਇਨ੍ਹਾਂ ਦੇ ਜਾਲ ਦੇ ਤੰਦ ਇੰਨੇ ਬਰੀਕ ਹੁੰਦੇ ਹਨ, ਅਨਪੜ੍ਹ ਤਾਂ ਕੀ ਪੜ੍ਹੇ-ਲਿਖੇ ਲੋਕ ਵੀ ਇਸ ਵਿੱਚ ਫਸ ਜਾਂਦੇ ਹਨ। ਜਿੱਥੇ ਇਹ ਲੋਕਾਂ ਦਾ ਆਰਥਿਕ, ਮਾਨਸਿਕ ਅਤੇ ਸਰੀਰਕ ਸੋਸ਼ਣ ਤਕ ਵੀ ਕਰਦੇ ਹਨ। ਲੋਕ ਪਤਾ ਨਹੀਂ ਕਿਹੜੀ ਜੰਨਤ ਦੀ ਲਾਲਸਾ ਵਿੱਚ ਅਜੋਕੇ ਸਮੇਂ ਵੀ ਢੌਂਗੀਆਂ ਤੋਂ ਆਪਣੀ ਸਰੀਰਕ, ਮਾਨਸਿਕ ਅਤੇ ਆਰਥਿਮ ਲੁੱਟ ਕਰਵਾ ਰਹੇ ਹਨ। ਭੂਤਾਂ ਕੱਢਣ ਦੇ ਨਾਂ ਉੱਤੇ ਇਹ ਰੋਗੀ ਦੀ ਮਾਰ ਕੁਟਾਈ ਕਰਦੇ ਹਨ ਤੇ ਖ਼ਤਰਨਾਕ ਤਸੀਹੇ ਦਿੰਦੇ ਹਨ ਜਿਸ ਨਾਲ ਕਈ ਵਾਰ ਵਿਅਕਤੀ ਦੀ ਮੌਤ ਤਕ ਹੋ ਜਾਂਦੀ ਹੈ। ਇਸ ਦੀ ਉਦਾਹਰਨ ਮੋਗਾ ਜ਼ਿਲ੍ਹੇ ਦੇ ਇੱਕ ਪਿੰਡ ਮਹਿਲਾ ਤਾਂਤਰਿਕ ਨੇ ਅੱਠ-ਦਸ ਸਾਲ ਦੀ ਬੱਚੀ ਨੂੰ ਭੂਤ ਕੱਢਣ ਦੇ ਨਾਂ ‘ਤੇ ਚਿਮਟੇ ਨਾਲ ਕੁੱਟ-ਕੁੱਟ ਕੇ ਮਾਰ ਦਿੱਤਾ ਸੀ। ਅਜੋਕੇ ਵਿਗਿਆਨਕ ਅਤੇ ਅਗਾਂਹਵਧੂ ਯੁੱਗ ‘ਚ ਅਜਿਹੀਆਂ ਸ਼ਰਮਨਾਕ ਘਟਨਾਵਾਂ ਦਾ ਵਾਪਰਨਾ ਆਪਣੇ-ਆਪ ‘ਚ ਮੰਦਭਾਗਾ ਹੈ। ਲੋਕਾਂ ਦੀ ਸੌੜੀ ਮਾਨਸਿਕਤਾ ਦਾ ਇਹ ਪਾਖੰਡੀ ਖ਼ੂਬ ਫ਼ਾਇਦਾ ਉਠਾਉਂਦੇ ਹਨ।

Read More...

Uncategorized

ਗੁਰੂ ਗ੍ਰੰਥ ਸਾਹਿਬ ਜੀ ਦੇ ਬਰਾਬਰ ਗੁਰੂ ਨਾਨਕ ਸਾਹਿਬ ਦੀ ਮੂਰਤੀ ਦੀ ਪੂਜਾ ਸਹੀ ਜਾਂ ਗਲਤ ..ਇਸ ਬਾਰੇ ਤੁਹਾਡੇ ਕੀ ਵਿਚਾਰ ਨੇ…

ਗੁਰੂ ਗ੍ਰੰਥ ਸਾਹਿਬ ਜੀ ਦੇ ਬਰਾਬਰ ਗੁਰੂ ਨਾਨਕ ਸਾਹਿਬ ਦੀ ਮੂਰਤੀ ਦੀ ਪੂਜਾ ਸਹੀ ਜਾਂ ਗਲਤ ..ਇਹ ਵੀਡੀਓ ਧਾਰਮਿਕ ਅਸਥਾਨ ਪੀਰ ਬਾਬਾ ਜਿੰਦਾ ਸ਼ਹੀਦ .. ਨੂਰਪੁਰ ਬੇਦੀ ਦੀ ਹੈ .. ਇਸ ਬਾਰੇ ਤੁਹਾਡੇ ਕੀ ਵਿਚਾਰ ਨੇ ..ਮੂਰਤਿ ਸੰਸਕ੍ਰਿਤ ਦਾ ਸ਼ਬਦ ਹੈ ਜਿਸ ਦੇ ਪ੍ਰਕਰਣ ਅਨੁਸਾਰ ਵੱਖਰੇ-ਵੱਖਰੇ ਅਰਥ ਹਨ, ਜਿਵੇਂ ਬੁੱਤ, ਸਰੀਰ, ਅਕਾਰ, ਵਜ਼ੂਦ, ਸ਼ਕਲ, ਤਸਵੀਰ, ਨਮੂਨਾਂ ਅਤੇ ਹੋਂਦ।

Guru Granth Sahib ਦੇ ਬਰਾਬਰ ਮੂਰਤੀ ਪੂਜਾ

Posted by Fateh Media on Tuesday, August 28, 2018

ਆਪਾਂ ਜਿਨ੍ਹਾਂ ਮੂਰਤਾਂ ਫੋਟੋਆਂ ਬਾਰੇ ਵਿਚਾਰ ਕਰ ਰਹੇ ਹਾਂ ਉਹ ਹਨ ਮਿੱਟੀ, ਪੱਥਰ, ਲਕੜੀ, ਕਪੜਾ, ਕਾਗਜ਼ ਅਤੇ ਅੱਜ ਕੱਲ੍ਹ ਪਲਾਸਟਿਕ ਆਦਿਕ ਦੀਆਂ ਬਣਾਈਆਂ ਮਨੋ ਕਲਪਿਤ ਫੋਟੋਆਂ-ਤਸਵੀਰਾਂ-ਮੂਰਤੀਆਂ ਜਿਨ੍ਹਾਂ ਦੀ ਪੂਜਾ ਦਾ ਗੁਰੂ ਗ੍ਰੰਥ ਸਾਹਿਬ ਜੀ ਦੀ ਬਾਣੀ ਅਤੇ ਸਿੱਖ ਰਹਿਤ ਮਰਯਾਦਾ ਵਿੱਚ ਭਰਵਾਂ ਖੰਡਨ ਕੀਤਾ ਗਿਆ ਹੈ-ਕਬੀਰ ਪਾਥਰ ਪੂਜਹਿ ਮੋਲ ਲੇ ਮਨਿ ਹਠੁ ਤੀਰਥ ਜਾਹਿ॥ ਦੇਖਾ ਦੇਖੀ ਸੁਵਾਂਗ ਧਰਿ ਭੂਲੇ ਭਟਕਾ ਖਾਹਿ॥ (1371) ਕਬੀਰ ਸਾਹਿਬ ਜੀ ਫੂਰਮਾਂਦੇ ਹਨ ਕਿ ਪੱਥਰ ਨੂੰ ਤਰਾਸ਼ ਕੇ ਮੂਰਤੀ ਬਣਾਈ ਜਾਂਦੀ ਹੈ ਅਤੇ ਮੂਰਤੀ ਘਾੜਾ ਉਸ ਦੇ ਸੀਨੇ ਤੇ ਪੈਰ ਵੀ ਰੱਖਦਾ ਹੈ ਜੇ ਇਹ ਮੂਰਤਿ ਵਾਕਿਆ ਹੀ ਸੱਚੀ ਹੈ ਤਾਂ ਘੜਨ ਵਾਲੇ ਨੂੰ ਕਿਉਂ ਨਹੀਂ ਖਾਂਦੀ ਅਤੇ ਜੋ ਸ਼ਰਧਾਲੂ ਮੂਰਤਿ ਨੂੰ ਕੁੱਝ ਪ੍ਰਸ਼ਾਦ ਭੋਜਨ ਅਰਪਨ ਕਰਦਾ ਹੈ ਤਾਂ ਉਹ ਵੀ ਪੁਜਾਰੀ ਹੀ ਖਾ ਜਾਂਦਾ ਹੈ ਤੇ ਮੂਰਤਿ ਦੇ ਮੂੰਹ ਤੇ ਸਵਾਹ ਮਲ ਦਿੰਦਾ ਹੈ ਕਿ ਕਿਤੇ ਮੂਰਤੀ ਉੱਪਰ ਕੀੜੀਆਂ ਨਾਂ ਚੜ੍ਹ ਜਾਣ-ਪਾਖਾਨ ਗਢਿ ਕੈ ਮੂਰਤਿ ਕੀਨੀ ਦੇ ਕੇ ਛਾਤੀ ਪਾਉਂ॥ ਜੇ ਇਹੁ ਮੂਰਤਿ ਸਾਚੀ ਹੈ ਤਾਂ ਗੜ੍ਹਨਹਾਰੇ ਖਾਉ …. ਭੋਗਨਹਾਰੇ ਭੋਗਿਆ ਇਸੁ ਮੂਰਤਿ ਕੇ ਮੁਖਿ ਛਾਰੁ (479) ਗੁਰੂ ਨਾਨਕ ਦੇਵ ਜੀ ਤਾਂ ਕਹਿੰਦੇ ਹਨ ਕਿ “ਅਕਾਲ ਮੂਰਤਿ” ਉਹ ਸਰੂਪ ਸਮੇਂ ਤੋਂ ਰਹਿਤ ਹੈ, ਉਸ ਦੀ ਮੂਰਤੀ ਜਾਂ ਫੋਟੋ ਬਣਾ ਕੇ ਕਿਸੇ ਵੀ ਧਰਮ ਅਸਥਾਂਨ ਵਿੱਚ ਸਥਾਪਤ ਹੀ ਨਹੀਂ ਕੀਤੀ ਜਾ ਸਕਦੀ-ਥਾਪਿਆ ਨ ਜਾਇ ਕੀਤਾ ਨ ਹੋਇ॥ ਆਪੇ ਆਪਿ ਨਿਰੰਜਨੁ ਸੋਇ (ਜਪੁਜੀ) ਗੁਰੂ ਦੀ ਮੂਰਤਿ ਭਾਵ ਸਰੂਪ ਦਾ ਤਾਂ ਮਨ ਆਤਮਾਂ ਵਿੱਚ ਹੀ ਧਿਆਂਨ ਧਰਿਆ ਜਾ ਸਕਦਾ ਹੈ ਉਹ ਅੱਖਾਂ ਦੇ ਵੇਖਣ ਦਾ ਵਿਸ਼ਾ ਨਹੀਂ-ਗੁਰ ਕੀ ਮੂਰਤਿ ਮਨਿ ਮਹਿ ਧਿਆਨੁ॥ ਗੁਰ ਕੈ ਸਬਦਿ ਮੰਤਰਿ ਮਨਿ ਮਾਨੁ॥ (864) ਹੱਥ ਨਾਲ ਘੜ ਕੇ, ਕਾਗਜ਼ ਉੱਪਰ ਚਿੱਤ੍ਰਕਾਰੀ ਕਰਕੇ ਜਾਂ ਅੱਜ ਦੇ ਅਧੁਨਿਕ ਕੈਮਰਿਆਂ ਰਾਹੀਂ ਬਣਾਈਆਂ ਗਈਆਂ ਮੂਰਤਾਂ ਨਾਂ ਕੁਛ ਖਾਂਦੀਆਂ ਪੀਂਦੀਆਂ ਜਾਂ ਬੋਲਦੀਆਂ ਹਨ-ਨ ਕਿਛੁ ਬੋਲੈ ਨ ਕਿਛੁ ਦੇਇ॥ ਫੋਕਟ ਕਰਮ ਨਿਹਫਲ ਹੈ ਸੇਵਿ (1160) ਹਿੰਦੂ ਲੋਕ ਆਪੂੰ ਬਣਾਈਆਂ ਮੂਰਤਾਂ ਵਿੱਚ ਹੀ ਨਾਮ ਦਾ ਵਾਸਾ ਸਮਝੀ ਬੈਠੇ ਹਨ। ਇਸੇ ਕਰਕੇ ਮੰਦਰਾਂ ਵਿੱਚ ਮੂਰਤਾਂ ਹੀ ਭਗਵਾਨ ਦਾ ਰੂਪ ਸਮਝ ਕੇ ਪੂਜੀਆਂ ਜਾਂਦੀਆਂ ਹਨ-ਹਿੰਦੂ ਮੂਰਤਿ ਨਾਮ ਨਿਵਾਸੀ (1349) ਹਿੰਦੂ ਮੂਲੋਂ ਹੀ ਕੁਰਾਹੇ ਪਏ ਹੋਏ ਨਾਰਦ ਦੇ ਮੱਗਰ ਲੱਗ ਕੇ ਮੂਰਤੀ ਪੂਜਾ ਕਰੀ ਜਾ ਰਹੇ ਹਨ-ਹਿੰਦੂ ਮੂਲੇ ਭੂਲੇ ਅਖੁਟੀ ਜਾਹੀ॥ ਨਾਰਦਿ ਕਹਿਆ ਸੇ ਪੂਜਿ ਕਰਾਹੀ॥ ਅੰਧੇ ਗੂੰਗੇ ਅੰਧੁ ਅੰਧਾਰੁ॥ ਪਾਥਰੁ ਲੇ ਪੂਜਹਿ ਮੁਗਧੁ ਗਾਵਾਰੁ॥ (556) ਮਹਾਂਰਾਜਾ ਰਣਜੀਤ ਸਿੰਘ ਤੋਂ ਪਹਿਲਾਂ ਸਿੱਖ ਧਰਮ ਵਿੱਚ ਮੂਰਤਾਂ ਦੀ ਵਿਕਰੀ ਜਾਂ ਪੂਜਾ ਦਾ ਕੋਈ ਪ੍ਰਮਾਣ ਨਹੀਂ ਮਿਲਦਾ ਸਗੋਂ ਮਹਾਂਰਾਜੇ ਦੇ ਰਾਜ ਵੇਲੇ ਨਿਰਮਲੇ ਉਦਾਸੀ ਆਦਿਕ ਹਿੰਦੂ ਬ੍ਰਾਹਮਣ ਟਾਈਪ ਸਾਧੂਆਂ ਨੇ ਗੁਰੂ ਘਰਾਂ ਵਿੱਚ ਵੀ ਮੰਦਿਰਾਂ ਦੀ ਤਰ੍ਹਾਂ ਮੂਰਤੀ ਪੂਜਾ ਸ਼ੁਰੂ ਕਰ ਦਿੱਤੀ, ਸ੍ਰੀ ਦਰਬਾਰ ਸਾਹਿਬ ਦੀਆਂ ਪ੍ਰਕਰਮਾਂ ਵਿੱਚ ਵੀ ਦੇਵੀ ਦੇਵਤਿਆਂ ਦੀਆਂ ਮੂਰਤੀਆਂ ਰੱਖ ਦਿੱਤੀਆਂ ਗਈਆਂ। ਦੇਖਾ ਦੇਖੀ ਲੋਕ ਘਰਾਂ ਵਿੱਚ ਵੀ ਰੱਖਣ ਲੱਗ ਪਏ ਇਥੋਂ ਤੱਕ ਕਿ ਘਰਾਂ ਦੇ ਬਾਹਰਲੇ ਵੱਡੇ ਦਰਵਾਜਿਆਂ ਉੱਪਰ ਵੀ ਗੁਰੂਆਂ ਦੀਆਂ ਵੱਡ ਅਕਾਰੀ ਪੱਥਰ ਦੀਆਂ ਮੂਰਤਾਂ ਟਿਕਾਈਆਂ ਜਾਣ ਲੱਗੀਆਂ। ਜਦ ਸਿੰਘ ਸਭਾ ਲਹਿਰ ਚੱਲੀ ਤਾਂ ਓਦੋਂ ਸ੍ਰੀ ਦਰਬਾਰ ਸਾਹਿਬ ਦੀਆਂ ਪ੍ਰਕਰਮਾਂ ਵਿੱਚੋਂ ਮੂਰਤੀਆਂ ਚੁੱਕ ਦਿੱਤੀਆਂ ਗਈਆਂ। ਇਨ੍ਹਾਂ ਮੂਰਤੀ ਪੂਜਕ ਸਾਧਾਂ ਨੂੰ ਵੱਡੇ ਵੱਡੇ ਗੁਰਦੁਆਰਿਆਂ ਵਿੱਚੋਂ ਤਾਂ ਕੱਢ ਦਿੱਤਾ ਗਿਆ ਪਰ ਇਨ੍ਹਾਂ ਨੇ ਪਿੰਡਾਂ ਸ਼ਹਿਰਾਂ ਵਿੱਚ ਨਵੇਕਲੇ ਡੇਰੇ ਬਣਾ ਲਏ ਤੇ ਅੰਦਰੋ ਅੰਦਰੀ ਬ੍ਰਾਹਮਣੀ ਪ੍ਰਚਾਰ ਜਾਰੀ ਰੱਖਿਆ ਅਤੇ ਗੁਰੂ ਗ੍ਰੰਥ ਸਾਹਿਬ ਦੀ ਪਵਿੱਤਰ ਵਿਚਾਰਧਾਰਾ ਨਾਲੋਂ ਤੋੜਨ ਲਈ ਗੁਰੂ ਗ੍ਰੰਥ ਸਾਹਿਬ ਜੀ ਨੂੰ ਵੀ ਮੂਰਤੀਆਂ ਵਾਂਗ ਧੂਫਾਂ ਧੁਖਾਉਣੀਆਂ, ਰੰਗ ਬਰੰਗੇ ਰੁਮਾਲੇ ਚੜਾਉਣੇ ਅਤੇ ਕਈ ਕਿਸਮ ਦੇ ਮੰਤ੍ਰਪਾਠ ਕਰਨੇ ਸ਼ੁਰੂ ਕਰ ਦਿੱਤੇ। ਪਾਠਾਂ ਦੇ ਫਲ ਵੀ ਵੱਖ ਵੱਖ ਦੱਸ ਕੇ ਲੋਕਾਂ ਨੂੰ ਵੱਧ ਤੋਂ ਵੱਧ ਪਾਠ ਕਰਾਉਣ ਦੀ ਪ੍ਰੇਰਣਾ ਦਿੱਤੀ ਜਾਣ ਲੱਗੀ ਤੇ ਪ੍ਰਚਾਰ ਕੀਤਾ ਗਿਆ ਕਿ ਡੇਰਿਆਂ ਸੰਪ੍ਰਦਾਵਾਂ ਦੇ ਪਾਠੀ ਹੀ ਸ਼ੁੱਧ ਪਾਠ ਕਰ ਸਕਦੇ ਹਨ। ਆਮ ਸਿੱਖ ਤੇ ਖਾਸ ਕਰਕੇ ਬੀਬੀਆਂ ਤਾਂ ਪਾਠ ਕਰ ਹੀ ਨਹੀਂ ਸਕਦੀਆਂ ਕਿਉਂਕਿ ਉਹ ਮਹਾਂਵਾਰੀ ਕਰਕੇ ਪਲੀਤ ਰਹਿੰਦੀਆਂ ਹਨ। ਇਉਂ ਲੋਕਾਂ ਨੂੰ ਗੁਰੂ ਗਿਆਂਨ ਨਾਲੋਂ ਤੋੜ ਦਿੱਤਾ ਗਿਆ ਤੇ ਲੋਕ ਗੁਰੂ ਗ੍ਰੰਥ ਸਾਹਿਬ ਜੀ ਨੂੰ ਵੀ ਇੱਕ ਮੂਰਤਿ ਦੀ ਤਰ੍ਹਾਂ ਪੂਜਣ ਅਤੇ ਆਪ ਬਾਣੀ ਪੜਨ ਦੀ ਥਾਂ ਸਾਧਾਂ ਕੋਲੋਂ ਪਾਠ ਕਰਾਉਣ ਲੱਗ ਪਏ ਜਦ ਕਿ ਹਰੇਕ ਸਿੱਖ ਨੂੰ ਆਪ ਬਾਣੀ ਦਾ ਪਾਠ ਵਿਚਾਰ ਨਾਲ ਕਰਕੇ ਅਮਲ ਕਰਨਾ ਚਾਹੀਦਾ ਹੈ।

Read More...

Uncategorized

Sri Guru Granth Sahib Ji ‘ਤੇ ਡਿੱਗਦਾ ਤੇਜ਼ਾਬ ਆਪਣੇ ਪਿੰਡੇ ਤੇ ਪੁਆਇਆ !!

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀ ਕੋਸ਼ਿਸ਼ ਨਾਕਾਮ, ਰੋਕਣ ਵਾਲਾ ਜ਼ਖ਼ਮੀ… ਖੇਮਕਰਨ – ਨਜ਼ਦੀਕੀ ਪਿੰਡ ਮਨਾਂਵਾਂ ਦੇ ਇਤਿਹਾਸਕ ਗੁਰਦੁਆਰੇ ਭਾਈ ਲਖੀਆ ਜੀ ਵਿਖੇ ਅੱਜ ਸਵੇਰੇ ਇੱਕ ਵਿਅਕਤੀ ਵਲੋਂ ਤੇਜ਼ਾਬ ਸੁੱਟ ਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਦੀ ਕੋਸ਼ਿਸ਼ ਨਾਕਾਮ ਹੋ ਗਈ। ਮੌਕੇ ‘ਤੇ ਮੌਜੂਦ ਇੱਕ ਗੁਰਸਿੱਖ ਵਿਅਕਤੀ ਨੇ ਉਸ ਨੂੰ ਦੇਖ ਜਦੋਂ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਤੇਜ਼ਾਬ ਉਸ ‘ਤੇ ਪਿਆ। ਮੌਕੇ ਤੋਂ ਦੋਸ਼ੀ ਫਰਾਰ ਹੋ ਗਿਆ, ਜਿਸ ਦੀ ਪਹਿਚਾਣ ਹੋ ਗਈ ਹੈ। ਫਿਲਹਾਲ ਜ਼ਖ਼ਮੀ ਵਿਅਕਤੀ ਨੂੰ ਹਸਪਤਾਲ ‘ਚ ਦਾਖ਼ਲ ਕਰਾਇਆ ਗਿਆ ਹੈ।ਚਵਰ-ਤਖ਼ਤ ਦੇ ਮਾਲਕ, ਹਾਜ਼ਰਾ-ਹਜ਼ੂਰ, ਸਰਬ ਕਲਾ ਭਰਪੂਰ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਕੇਵਲ ਸਿੱਖ ਧਰਮ ਦੇ ਹੀ ਨਹੀਂ, ਸਗੋਂ ਸਮੁੱਚੀ ਮਾਨਵਤਾ ਦਾ ਕਲਿਆਣ ਕਰਨ ਵਾਲੇ ਪਾਵਨ ਧਰਮ ਗ੍ਰੰਥ ਹਨ। ਇਸ ਮਹਾਨ ਪਾਵਨ ਗ੍ਰੰਥ ਦੀ ਵਡਿਆਈ ਇਸ ਵਿਚ ਵੀ ਹੈ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰਬ-ਸਾਂਝੇ ਅਤੇ ਕਲਿਆਣਕਾਰੀ ਉਪਦੇਸ਼ਾਂ ਤੋਂ ਸਰਬੱਤ ਦੇ ਭਲੇ ਦਾ ਪੈਗ਼ਾਮ ਸਮੁੱਚੀ ਮਨੁੱਖਤਾ ਨੂੰ ਨਸੀਬ ਹੁੰਦਾ ਹੈ। ਸਮੁੱਚੇ ਸੰਸਾਰ ਦੇ ਧਰਮ ਗ੍ਰੰਥਾਂ ਵਿੱਚੋਂ ਕੇਵਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਹੀ ਅਜਿਹਾ ਧਰਮ ਗ੍ਰੰਥ ਹੈ, ਜਿਸ ਨੂੰ ਗੁਰੂ ਸਾਹਿਬਾਨ ਨੇ ਆਪਣੇ ਕਰ-ਕਮਲਾਂ ਨਾਲ ਸੰਪਾਦਿਤ ਕੀਤਾ ਹੈ।ਸਮੂਹ ਧਰਮਾਂ ਦੇ ਇਤਿਹਾਸ ਵਿਚ ਇਹੋ ਇਕ ਅਜਿਹਾ ਅਦੁੱਤੀ ਪਾਵਨ ਗ੍ਰੰਥ ਹੈ, ਜਿਸ ਦਾ ਰੋਜ਼ਾਨਾ ਪ੍ਰਕਾਸ਼ ਤੇ ਸੁਖ ਆਸਣ ਬੜੇ ਅਦਬ ਤੇ ਸਤਿਕਾਰ ਨਾਲ ਗੁਰਦੁਆਰਾ ਸਾਹਿਬ ਵਿਚ ਕੀਤਾ ਜਾਂਦਾ ਹੈ ਅਤੇ ਲੱਖਾਂ ਪ੍ਰਾਣੀ ਰੋਜ਼ ਨਮਸਕਾਰ ਕਰਕੇ ਆਪਣੇ ਜੀਵਨ ਦੇ ਕਲਿਆਣ ਲਈ ਅਰਦਾਸਾਂ, ਬੇਨਤੀਆਂ ਤੇ ਜੋਦੜੀਆਂ ਕਰਦੇ ਹਨ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬਾਣੀ ਪਰਮੇਸ਼ਰ ਜਾਂ ਨਿਰੰਕਾਰ ਦੇ ਬੋਲ ਹਨ, ਜੋ ਉਸ ਦੀ ਕ੍ਰਿਪਾ-ਦ੍ਰਿਸ਼ਟੀ ਸਦਕਾ ਬਾਣੀਕਾਰਾਂ ਦੇ ਮਾਧਿਅਮ ਰਾਹੀਂ ਸੰਸਾਰੀ ਜੀਵਾਂ ਨੂੰ ਪ੍ਰਾਪਤ ਹੋਏ ਹਨ ਪਾਵਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਦੀ ਆਰੰਭਤਾ ਨਿਰੰਕਾਰ ਦੁਆਰਾ ਸ੍ਰੀ ਗੁਰੂ ਨਾਨਕ ਸਾਹਿਬ ਅਤੇ ਦੂਸਰੇ ਗੁਰੂ ਸਾਹਿਬਾਨ ਨੂੰ ਆਵੇਸ਼ ਹੋਈ ਬਾਣੀ ਨਾਲ ਹੁੰਦਾ ਹੈ। ਇਸ ਤੋਂ ਬਿਨਾਂ ਗੁਰੂ ਸਾਹਿਬਾਨ ਵੱਲੋਂ ਭਗਤਾਂ, ਭੱਟਾਂ ਅਤੇ ਹੋਰ ਬਾਣੀਕਾਰਾਂ ਦੇ ਬਚਨਾਂ ਨੂੰ ਜੋ ਪ੍ਰਭੂ ਦੀ ਯਾਦ ਦਿਵਾਉਂਦੇ ਹਨ, ਸਾਂਭ-ਸੰਭਾਲ ਲਿਆ ਗਿਆ। ਸ੍ਰੀ ਗੁਰੂ ਨਾਨਕ ਸਾਹਿਬ ਨੇ ਇਹ ਪਾਵਨ ਬਚਨ ‘ਪੋਥੀ’ ਰੂਪ ਵਿਚ ਲਿਖ ਦਿੱਤੇ ਸਨ। ਜਦੋਂ ਸ੍ਰੀ ਗੁਰੂ ਅੰਗਦ ਦੇਵ ਜੀ ਗੁਰਗੱਦੀ ਉੱਤੇ ਬਿਰਾਜਮਾਨ ਹੋਏ ਤਾਂ ਇਸ ਪੋਥੀ ਦੀ ਸੌਂਪਣਾ ਵੀ ਉਨ੍ਹਾਂ ਨੂੰ ਕਰ ਦਿੱਤੀ। ਆਤਮ-ਤ੍ਰਿਪਤੀ ਤੇ ਨਿਰੰਕਾਰ ਦੇ ਦਰਸ਼ਨ ਕਰਾਉਣ ਵਾਲੇ ਇਨ੍ਹਾਂ ਅੰਮ੍ਰਿਤ ਬਚਨਾਂ ਦਾ ਪ੍ਰਵਾਹ ਸ੍ਰੀ ਗੁਰੂ ਅੰਗਦ ਸਾਹਿਬ, ਸ੍ਰੀ ਗੁਰੂ ਅਮਰਦਾਸ ਸਾਹਿਬ, ਸ੍ਰੀ ਗੁਰੂ ਰਾਮਦਾਸ ਸਾਹਿਬ ਅਤੇ ਸ੍ਰੀ ਗੁਰੂ ਅਰਜਨ ਸਾਹਿਬ ਤਕ ਨਿਰੰਤਰ ਚੱਲਦਾ ਰਿਹਾ। ਇਹ ਪਾਵਨ ਬਚਨ ਪੋਥੀ ਰੂਪ ਵਿਚ ਇਕ ਗੁਰੂ ਤੋਂ ਬਾਅਦ ਦੂਜੇ ਗੁਰੂ ਸਾਹਿਬਾਨ ਤੋਂ ਹੁੰਦੇ ਹੋਏ ਪੰਚਮ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਨੂੰ ਪ੍ਰਾਪਤ ਹੋਏ। ਸ਼ਾਂਤੀ ਦੇ ਪੁੰਜ, ਸ਼ਹੀਦਾਂ ਦੇ ਸਿਰਤਾਜ ਅਤੇ ਰਹਿਮਤਾਂ ਦੇ ਦਾਤੇ ਸਤਿਗੁਰੂ ਜੀ ਨੇ ਮਨੁੱਖਤਾ ਦਾ ਦੁੱਖ ਹਰਨ ਲਈ ਭਗਤਾਂ, ਭੱਟਾਂ ਅਤੇ ਗੁਰੂ-ਘਰ ਵੱਲੋਂ ਵਰੋਸਾਏ ਸਿੱਖਾਂ ਦੀ ਬਾਣੀ ਨੂੰ ਇਕੱਤਰ ਕਰਨ ਮਗਰੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਰੂਪ ਵਿਚ ‘ਆਦਿ ਗ੍ਰੰਥ’ ਦਾ ਸੰਕਲਨ ਕੀਤਾ। ਭਾਈ ਗੁਰਦਾਸ ਜੀ, ਜੋ ਗੁਰਮਤਿ ਦੇ ਉੱਘੇ ਵਿਦਵਾਨ ਤੇ ਮੁਖੀ ਪ੍ਰਬੰਧਕਾਂ ਵਿੱਚੋਂ ਇਕ ਸਨ, ਨੇ ਰਾਮਸਰ ਸਰੋਵਰ ਦੇ ਰਮਣੀਕ ਕਿਨਾਰੇ ਸ੍ਰੀ ਗੁਰੂ ਅਰਜਨ ਦੇਵ ਸਾਹਿਬ ਦੀ ਅਗਵਾਈ ਹੇਠ ਪਾਵਨ ਬੀੜ ਨੂੰ ਲਿਖਣ ਦੀ ਸੇਵਾ ਨਿਭਾਈ। ਗੁਰੂ ਸਾਹਿਬ ਨੇ ਸਮੁੱਚੀ ਬਾਣੀ ਨੂੰ ਰਾਗਾਂ ਵਿਚ ਤਰਤੀਬ ਅਨੁਸਾਰ ਲਿਖਵਾਇਆ। ਗੁਰੂ ਸਾਹਿਬ ਦੀ ਬਾਣੀ ਮਹਲਾ 1,2,3,4,5 ਆਦਿ ਕ੍ਰਮ ਅਨੁਸਾਰ ਦਰਜ ਕਰਨ ਪਿੱਛੋਂ ਭਗਤਾਂ ਦੀ ਬਾਣੀ ਨੂੰ ਦਰਜ ਕੀਤਾ ਗਿਆ। ਸੰਪਾਦਨਾ ਦਾ ਇਹ ਮਹਾਨ ਕਾਰਜ ਸੰਮਤ 1661 ਬਿਕ੍ਰਮੀ (1604 ਈ:) ਨੂੰ ਸੰਪੰਨ ਹੋਇਆ। ਉਪਰੰਤ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਸਰੂਪ ਇਸੇ ਸਾਲ ਹੀ ਭਾਦਰੋਂ ਸੁਦੀ ਏਕਮ ਵਾਲੇ ਦਿਨ ਬਾਬਾ ਬੁੱਢਾ ਜੀ ਦੇ ਸੀਸ ਉੱਪਰ ਬਿਰਾਜਮਾਨ ਕਰ ਨਗਰ ਕੀਰਤਨ ਦੇ ਰੂਪ ਵਿਚ ਸੰਗਤਾਂ ਦੀ ਸ਼ਮੂਲੀਅਤ ਨਾਲ ਸਤਿਨਾਮੁ-ਵਾਹਿਗੁਰੂ ਦਾ ਜਾਪ ਕਰਦਿਆਂ, ਫੁੱਲਾਂ ਦੀ ਵਰਖਾ ਕਰਦੇ ਹੋਏ, ਪੂਰਨ ਸ਼ਰਧਾ, ਸਤਿਕਾਰ ਅਤੇ ਪਿਆਰ ਨਾਲ ਸੁੰਦਰ ਪੀੜ੍ਹੇ ’ਤੇ ਸੁਭਾਇਮਾਨ ਕੀਤਾ ਗਿਆ। ਫਿਰ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਹਾਜ਼ਰੀ ਵਿਚ ਸਮੂਹ ਸੰਗਤਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸਨਮੁਖ ਬਿਰਾਜਮਾਨ ਹੋ ਗਈਆਂ। ਬਾਬਾ ਬੁੱਢਾ ਜੀ ਪਹਿਲੇ ਗ੍ਰੰਥੀ ਥਾਪੇ ਗਏ। ਬਾਬਾ ਬੁੱਢਾ ਜੀ ਨੇ ਆਦਿ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਪ੍ਰਥਮ ਪ੍ਰਕਾਸ਼ ਕਰਕੇ ਉਪਰੰਤ ਹੁਕਮਨਾਮਾ ਲਿਆ, ਉਸ ਸਮੇਂ ਜੋ ਹੁਕਮਨਾਮਾ ਸੰਗਤਾਂ ਨੂੰ ਪ੍ਰਾਪਤ ਹੋਇਆ ਉਹ ਇਹ ਸੀ:ਸੰਤਾ ਕੇ ਕਾਰਜਿ ਆਪਿ ਖਲੋਇਆ…. ਹਰਿ ਕੰਮੁ ਕਰਾਵਣਿ ਆਇਆ ਰਾਮ॥ (ਪੰਨਾ 783)

Read More...

Uncategorized

ਸਿਰ ‘ਚ ਚੱਲ ਰਹੇ ਸੀ ਕੀੜੇ,ਡਾਕਟਰਾਂ ਨੇ ਨਹੀਂ ਕੀਤਾ ਇਲਾਜ਼…

ਸਿਰ ‘ਚ ਚੱਲ ਰਹੇ ਸੀ ਕੀੜੇ,ਡਾਕਟਰਾਂ ਨੇ ਨਹੀਂ ਕੀਤਾ ਇਲਾਜ਼…ਸਭ ਨਾਲ ਸ਼ੇਅਰ ਕਰੋ ਸਾਡੀ ਪੋਸਟ ਨੂੰ ਵੇਖਣ ਲਈ ਧੰਨਵਾਦ, ਤੁਹਾਨੂੰ ਸਾਰੇ ਪੋਸਟ ਪਸੰਦ ਹੈ ਆਸ ਹੈ ਸਾਡੇ ਕੋਲ ਇਸ ਸਮੱਗਰੀ ਦਾ ਕਾਪੀਰਾਈਟ ਨਹੀਂ ਹੈ,ਮੇਰੇ ਸਾਰੇ ਪੋਸਟ ਜਿਵੇਂ ਕਿ ਯੂਟਿਊਬ, ਰੋਜ਼ਾਨਾ ਗਤੀ ਜਾਂ ਵੱਖਰੀ ਖ਼ਬਰਾਂ ਦੀ ਵੈਬਸਾਈਟਅਸੀਂ ਆਪਣੀ ਸਾਈਟ ਵਿਚ ਕੋਈ ਵੀ ਕਾਪੀਰਾਈਟ ਸਮੱਗਰੀ ਦੀ ਵਰਤੋਂ ਨਹੀਂ ਕਰਦੇ.

ਸਿਰ 'ਚ ਚੱਲ ਰਹੇ ਸੀ ਕੀੜੇ,ਡਾਕਟਰਾਂ ਨੇ ਨਹੀਂ ਕੀਤਾ ਇਲਾਜ਼

ਸਿਰ 'ਚ ਚੱਲ ਰਹੇ ਸੀ ਕੀੜੇ,ਡਾਕਟਰਾਂ ਨੇ ਨਹੀਂ ਕੀਤਾ ਇਲਾਜ਼#Hoshiarpur #CivilHospital

Posted by JagBani on Wednesday, August 29, 2018

ਜੇ ਤੁਹਾਨੂੰ ਕੋਈ ਕਾਪੀਰਾਈਟ ਸਮਗਰੀ ਮਿਲਦੀ ਹੈ ਤਾਂ ਸਾਡੇ ਨਾਲ ਸਾਡੇ ਸੰਪਰਕ ਕਰੋ ਪੰਨੇ ‘ਤੇ ਜਾਓਅਤੇ ਸਾਨੂੰ ਕਲੇਮ ਭੇਜੋ.ਅਸੀਂ ਪਹਿਲਾਂ ਹੀ ਕਾਪਰੀਹਟ ਪੋਸਟ ਨੂੰ ਹਟਾ ਦੇਵਾਂਗੇ.ਅਸੀਂ ਕਿਸੇ ਕਿਸਮ ਦੀਆਂ ਜਾਅਲੀ ਖਬਰਾਂ ਪੋਸਟ ਨਹੀਂ ਕਰ ਰਹੇ, ਸਾਰੇ ਪੋਸਟ ਉਚਿਤ ਸਬੂਤ ਹਨ ਜੋ ਅਸਲੀ ਹਨ .ਜੇ ਕਿਸੇ ਵਿਅਕਤੀ ਨੂੰ ਇਹ ਪਤਾ ਲੱਗਾ ਕਿ ਮੇਰੀ ਪੋਸਟ ਜਾਅਲੀ ਖ਼ਬਰਾਂ ਹੈ ਤਾਂ ਵੀ ਆਪਣੀ ਬੇਨਤੀ ਨੂੰ ਸਬੂਤ ਦੇ ਨਾਲ ਭੇਜੋ .ਤੁਹਾਡੇ ਲਈ ਤਾਜ਼ਾ ਅਤੇ ਚੰਗੇ ਸਮਗਰੀ ਪ੍ਰਦਾਨ ਕਰਨ ਦਾ ਸਾਡਾ ਟੀਚਾ,ਜਦੋਂ ਅਸੀਂ ਸਾਡੀ ਵੈੱਬਸਾਈਟ ਦੇਖਦੇ ਹਾਂ ਤਾਂ ਅਸੀਂ ਕੋਈ ਵੀ ਨਿੱਜੀ ਜਾਣਕਾਰੀ ਇਕੱਠੀ ਨਹੀਂ ਕਰਦੇ.ਸਿਰਫ਼ ਤੀਜੇ ਪੱਖ ਦੀਆਂ ਇਸ਼ਤਿਹਾਰ ਮੇਰੀ ਸਾਈਟ ਤੇ ਦਿਖਾਏ ਗਏ ਹਨ,ਜਿਸ ਦਾ ਸਾਡੇ ਕੋਲ ਕੋਈ ਨਿਯੰਤਰਣ ਨਹੀਂ ਹੈ .ਜੇ ਤੁਸੀਂ ਮੇਰੀ ਪੋਸਟ ਪਸੰਦ ਕਰਦੇ ਹੋ ਤਾਂ ਤੁਹਾਨੂੰ ਬੇਨਤੀ ਕਰਦਾ ਹੈ ਸੋਸ਼ਲ ਮੀਡੀਆ ਤੇ ਆਪਣੇ ਦੋਸਤਾਂ ਨਾਲ ਸਾਂਝੇ ਕਰੋ,Thanks for watching reading our post , hope you like all post . We do not own copyright of this material , all my post taken by different source like youtube, daily motion or different news website. We do not use any copyrighted material in my site.If you found any copyright material then go to our contact us page and send claim to us.We will remove copyriht post as soon as earlier.We are not posted any type of fake news ,all post are proper evidence that are real…..

Read More...

Uncategorized

ਸੁਖਬੀਰ ਬਾਦਲ ਦੇ ਦੋਸ਼ਾਂ ਦੀ ਕੈਪਟਨ ਚੰਨਣ ਸਿੰਘ ਨੇ ਖੋਲ੍ਹੀ ਪੋਲ…

ਸੁਖਬੀਰ ਬਾਦਲ ਦੇ ਦੋਸ਼ਾਂ ਦੀ ਕੈਪਟਨ ਚੰਨਣ ਸਿੰਘ ਨੇ ਖੋਲ੍ਹੀ ਪੋਲ…ਸਭ ਨਾਲ ਸ਼ੇਅਰ ਕਰੋ ਸਾਡੀ ਪੋਸਟ ਨੂੰ ਵੇਖਣ ਲਈ ਧੰਨਵਾਦ, ਤੁਹਾਨੂੰ ਸਾਰੇ ਪੋਸਟ ਪਸੰਦ ਹੈ ਆਸ ਹੈ ਸਾਡੇ ਕੋਲ ਇਸ ਸਮੱਗਰੀ ਦਾ ਕਾਪੀਰਾਈਟ ਨਹੀਂ ਹੈ,ਮੇਰੇ ਸਾਰੇ ਪੋਸਟ ਜਿਵੇਂ ਕਿ ਯੂਟਿਊਬ, ਰੋਜ਼ਾਨਾ ਗਤੀ ਜਾਂ ਵੱਖਰੀ ਖ਼ਬਰਾਂ ਦੀ ਵੈਬਸਾਈਟਅਸੀਂ ਆਪਣੀ ਸਾਈਟ ਵਿਚ ਕੋਈ ਵੀ ਕਾਪੀਰਾਈਟ ਸਮੱਗਰੀ ਦੀ ਵਰਤੋਂ ਨਹੀਂ ਕਰਦੇ.ਜੇ ਤੁਹਾਨੂੰ ਕੋਈ ਕਾਪੀਰਾਈਟ ਸਮਗਰੀ ਮਿਲਦੀ ਹੈ

ਸੁਖਬੀਰ ਬਾਦਲ ਦੇ ਦੋਸ਼ਾਂ ਦੀ ਕੈਪਟਨ ਚੰਨਣ ਸਿੰਘ ਨੇ ਖੋਲ੍ਹੀ ਪੋਲ

ਸੁਖਬੀਰ ਬਾਦਲ ਦੇ ਦੋਸ਼ਾਂ ਦੀ ਕੈਪਟਨ ਚੰਨਣ ਸਿੰਘ ਨੇ ਖੋਲ੍ਹੀ ਪੋਲSukhbir Singh Badal #CaptChananSingh

Posted by JagBani on Wednesday, August 29, 2018

ਤਾਂ ਸਾਡੇ ਨਾਲ ਸਾਡੇ ਸੰਪਰਕ ਕਰੋ ਪੰਨੇ ‘ਤੇ ਜਾਓਅਤੇ ਸਾਨੂੰ ਕਲੇਮ ਭੇਜੋ.ਅਸੀਂ ਪਹਿਲਾਂ ਹੀ ਕਾਪਰੀਹਟ ਪੋਸਟ ਨੂੰ ਹਟਾ ਦੇਵਾਂਗੇ.ਅਸੀਂ ਕਿਸੇ ਕਿਸਮ ਦੀਆਂ ਜਾਅਲੀ ਖਬਰਾਂ ਪੋਸਟ ਨਹੀਂ ਕਰ ਰਹੇ, ਸਾਰੇ ਪੋਸਟ ਉਚਿਤ ਸਬੂਤ ਹਨ ਜੋ ਅਸਲੀ ਹਨ .ਜੇ ਕਿਸੇ ਵਿਅਕਤੀ ਨੂੰ ਇਹ ਪਤਾ ਲੱਗਾ ਕਿ ਮੇਰੀ ਪੋਸਟ ਜਾਅਲੀ ਖ਼ਬਰਾਂ ਹੈ ਤਾਂ ਵੀ ਆਪਣੀ ਬੇਨਤੀ ਨੂੰ ਸਬੂਤ ਦੇ ਨਾਲ ਭੇਜੋ .ਤੁਹਾਡੇ ਲਈ ਤਾਜ਼ਾ ਅਤੇ ਚੰਗੇ ਸਮਗਰੀ ਪ੍ਰਦਾਨ ਕਰਨ ਦਾ ਸਾਡਾ ਟੀਚਾ,ਜਦੋਂ ਅਸੀਂ ਸਾਡੀ ਵੈੱਬਸਾਈਟ ਦੇਖਦੇ ਹਾਂ ਤਾਂ ਅਸੀਂ ਕੋਈ ਵੀ ਨਿੱਜੀ ਜਾਣਕਾਰੀ ਇਕੱਠੀ ਨਹੀਂ ਕਰਦੇ.ਸਿਰਫ਼ ਤੀਜੇ ਪੱਖ ਦੀਆਂ ਇਸ਼ਤਿਹਾਰ ਮੇਰੀ ਸਾਈਟ ਤੇ ਦਿਖਾਏ ਗਏ ਹਨ,ਜਿਸ ਦਾ ਸਾਡੇ ਕੋਲ ਕੋਈ ਨਿਯੰਤਰਣ ਨਹੀਂ ਹੈ .ਜੇ ਤੁਸੀਂ ਮੇਰੀ ਪੋਸਟ ਪਸੰਦ ਕਰਦੇ ਹੋ ਤਾਂ ਤੁਹਾਨੂੰ ਬੇਨਤੀ ਕਰਦਾ ਹੈ ਸੋਸ਼ਲ ਮੀਡੀਆ ਤੇ ਆਪਣੇ ਦੋਸਤਾਂ ਨਾਲ ਸਾਂਝੇ ਕਰੋ,Thanks for watching reading our post , hope you like all post . We do not own copyright of this material , all my post taken by different source like youtube, daily motion or different news website. We do not use any copyrighted material in my site.If you found any copyright material then go to our contact us page and send claim to us.We will remove copyriht post as soon as earlier.We are not posted any type of fake news ,

Read More...

Uncategorized

ਚੰਡੀਗੜ੍ਹ ਕੋਰਟ ਕੰਪਲੈਕਸ ਵਿਖੇ ਵਕੀਲ ਦੀ ਪਤਨੀ ਨੇ ਕੀਤੀ ਖੁਦਕੁਸ਼ੀ….

ਚੰਡੀਗੜ੍ਹ ਕੋਰਟ ਕੰਪਲੈਕਸ ਵਿਖੇ ਵਕੀਲ ਦੀ ਪਤਨੀ ਨੇ ਕੀਤੀ ਖੁਦਕੁਸ਼ੀ….ਸਭ ਨਾਲ ਸ਼ੇਅਰ ਕਰੋ ਸਾਡੀ ਪੋਸਟ ਨੂੰ ਵੇਖਣ ਲਈ ਧੰਨਵਾਦ, ਤੁਹਾਨੂੰ ਸਾਰੇ ਪੋਸਟ ਪਸੰਦ ਹੈ ਆਸ ਹੈ ਸਾਡੇ ਕੋਲ ਇਸ ਸਮੱਗਰੀ ਦਾ ਕਾਪੀਰਾਈਟ ਨਹੀਂ ਹੈ,ਮੇਰੇ ਸਾਰੇ ਪੋਸਟ ਜਿਵੇਂ ਕਿ ਯੂਟਿਊਬ, ਰੋਜ਼ਾਨਾ ਗਤੀ ਜਾਂ ਵੱਖਰੀ ਖ਼ਬਰਾਂ ਦੀ ਵੈਬਸਾਈਟਅਸੀਂ ਆਪਣੀ ਸਾਈਟ ਵਿਚ ਕੋਈ ਵੀ ਕਾਪੀਰਾਈਟ ਸਮੱਗਰੀ ਦੀ ਵਰਤੋਂ ਨਹੀਂ ਕਰਦੇ.

ਚੰਡੀਗੜ੍ਹ ਕੋਰਟ ਕੰਪਲੈਕਸ ਵਿਖੇ ਵਕੀਲ ਦੀ ਪਤਨੀ ਨੇ ਕੀਤੀ ਖੁਦਕੁਸ਼ੀ

ਚੰਡੀਗੜ੍ਹ ਕੋਰਟ ਕੰਪਲੈਕਸ ਵਿਖੇ ਵਕੀਲ ਦੀ ਪਤਨੀ ਨੇ ਕੀਤੀ ਖੁਦਕੁਸ਼ੀ#Chandigarh #Lady #Suicide #Police

Posted by JagBani on Wednesday, August 29, 2018

ਜੇ ਤੁਹਾਨੂੰ ਕੋਈ ਕਾਪੀਰਾਈਟ ਸਮਗਰੀ ਮਿਲਦੀ ਹੈ ਤਾਂ ਸਾਡੇ ਨਾਲ ਸਾਡੇ ਸੰਪਰਕ ਕਰੋ ਪੰਨੇ ‘ਤੇ ਜਾਓਅਤੇ ਸਾਨੂੰ ਕਲੇਮ ਭੇਜੋ.ਅਸੀਂ ਪਹਿਲਾਂ ਹੀ ਕਾਪਰੀਹਟ ਪੋਸਟ ਨੂੰ ਹਟਾ ਦੇਵਾਂਗੇ.ਅਸੀਂ ਕਿਸੇ ਕਿਸਮ ਦੀਆਂ ਜਾਅਲੀ ਖਬਰਾਂ ਪੋਸਟ ਨਹੀਂ ਕਰ ਰਹੇ, ਸਾਰੇ ਪੋਸਟ ਉਚਿਤ ਸਬੂਤ ਹਨ ਜੋ ਅਸਲੀ ਹਨ .ਜੇ ਕਿਸੇ ਵਿਅਕਤੀ ਨੂੰ ਇਹ ਪਤਾ ਲੱਗਾ ਕਿ ਮੇਰੀ ਪੋਸਟ ਜਾਅਲੀ ਖ਼ਬਰਾਂ ਹੈ ਤਾਂ ਵੀ ਆਪਣੀ ਬੇਨਤੀ ਨੂੰ ਸਬੂਤ ਦੇ ਨਾਲ ਭੇਜੋ .ਤੁਹਾਡੇ ਲਈ ਤਾਜ਼ਾ ਅਤੇ ਚੰਗੇ ਸਮਗਰੀ ਪ੍ਰਦਾਨ ਕਰਨ ਦਾ ਸਾਡਾ ਟੀਚਾ,ਜਦੋਂ ਅਸੀਂ ਸਾਡੀ ਵੈੱਬਸਾਈਟ ਦੇਖਦੇ ਹਾਂ ਤਾਂ ਅਸੀਂ ਕੋਈ ਵੀ ਨਿੱਜੀ ਜਾਣਕਾਰੀ ਇਕੱਠੀ ਨਹੀਂ ਕਰਦੇ.ਸਿਰਫ਼ ਤੀਜੇ ਪੱਖ ਦੀਆਂ ਇਸ਼ਤਿਹਾਰ ਮੇਰੀ ਸਾਈਟ ਤੇ ਦਿਖਾਏ ਗਏ ਹਨ,ਜਿਸ ਦਾ ਸਾਡੇ ਕੋਲ ਕੋਈ ਨਿਯੰਤਰਣ ਨਹੀਂ ਹੈ .ਜੇ ਤੁਸੀਂ ਮੇਰੀ ਪੋਸਟ ਪਸੰਦ ਕਰਦੇ ਹੋ ਤਾਂ ਤੁਹਾਨੂੰ ਬੇਨਤੀ ਕਰਦਾ ਹੈ ਸੋਸ਼ਲ ਮੀਡੀਆ ਤੇ ਆਪਣੇ ਦੋਸਤਾਂ ਨਾਲ ਸਾਂਝੇ ਕਰੋ,Thanks for watching reading our post , hope you like all post . We do not own copyright of this material , all my post taken by different source like youtube, daily motion or different news website. We do not use any copyrighted material in my site.If you found any copyright material then go to our contact us page and send claim to us.We will remove copyriht post as soon as earlier.We are not posted any type of fake news ,all post are proper evidence that are real .

Read More...

Uncategorized

ਅੱਜ ਫੇਰ ਪੰਜਾਬ ਚ ਹੋਈ ਗੁਟਕਾ ਸਾਹਿਬ ਦੀ ਬੇਅਦਬੀ ! (Video)

ਏਸ ਵੇਲੇ ਵੱਡੀ ਦੁੱਖਭਰੀ ਖ਼ਬਰ ਪੰਜਾਬ ਤੋਂ ਆ ਰਹੀ ਹੈ ਜਿੱਥੇ ਸ਼੍ਰੀ ਚਮਕੌਰ ਸਾਹਿਬ ਦੇ ਪਿੰਡ ਪਿੱਪਲ ਮਾਜਰਾ ਵਿੱਚ ਹੋਈ ਗੁਟਕਾ ਸਾਹਿਬ ,,,,,,,,,,, ਦੀ ਬੇਅਦਬੀ: ਸ਼੍ਰੀ ਚਮਕੌਰ ਸਾਹਿਬ ਦੇ ਪਿੰਡ ਪਿੱਪਲ ਮਾਜਰਾ ਵਿੱਚ ਗੁਟਕਾ ਸਾਹਿਬ ਦੀ ਬੇਅਦਬੀ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ।ਇੱਕ ਮੀਡੀਆ ਰਿਪੋਟ ਅਨੁਸਾਰ ਜਾਣਕਾਰੀ ਅਨੁਸਾਰ ਪਿੰਡ ਦੇ ਗੁਰਦੁਆਰਾ ਸਾਹਿਬ ਦੇ ਬਾਹਰ ਗੁਟਕਾ ਸਾਹਿਬ ਦੇ ਅੰਗ ਮਿਲੇ ਹਨ

,

ਸ਼੍ਰੀ ਚਮਕੋਰ ਸਾਹਿਬ ਦੇ ਪਿੰਡ ਪਿੱਪਲ ਮਾਜਰਾ ਵਿੱਚ ਹੋਈ ਗੁਟਕਾ ਸਾਹਿਬ ਦੀ ਬੇਅਦਬੀ, ਪਿੰਡ ਦੇ ਗੁਰਦੁਆਰਾ ਸਾਹਿਬ ਦੇ ਬਾਹਰ ਮਿਲੇ ਗੁਟਕਾ ਸਾਹਿਬ ਦੇ ਅੰਗ, ਪੁਲਿਸ ਵੱਲੋਂ ਜਾਂਚ ਸ਼ੁਰੂ

Posted by PTC News on Tuesday, August 28, 2018

ਜਦੋਂ ਇਸ ਘਟਨਾ ਬਾਰੇ ਪਿੰਡ ਦੀ ਇੱਕ ਮਹਿਲਾ ਨੂੰ ਪਤਾ ਲੱਗਾ ਤਾਂ ਉਸ ਨੇ ਬਿਖਰੇ ਅੰਗ ਇਕੱਠੇ ਕਰਕੇ ਗੁਰਦੁਆਰਾ ਸਾਹਿਬ ਦੇ ਪਾਠੀ ਨੂੰ ਦਿੱਤੇ।,,,,,,,,,  ਪਿੰਡ ਵਾਲਿਆਂ ਦਾ ਕਹਿਣਾ ਹੈ ਕਿ ਗੁਟਕਾ ਸਾਹਿਬ ਦੇ 85 ਅੰਗਾਂ ਦੀ ਬੇਅਦਬੀ ਹੋਈ ਹੈ।ਇਸ ਘਟਨਾ ਦੇ ਨਾਲ ਇਲਾਕੇ ਦੇ ਲੋਕਾਂ ‘ਚ ਰੋਸ ਪਾਇਆ ਜਾ ਰਿਹਾ ਹੈ।ਪਿੰਡ ਦੇ ਲੋਕਾਂ ਨੇ ਇਸ ਘਟਨਾ ਨਿੰਦਾ ਕਰਦਿਆਂ ਕਾਰਵਾਈ ਦੀ ਮੰਗ ਕੀਤੀ ਹੈ। ਇਸ ਘਟਨਾ ਤੋਂ ਬਾਅਦ ਪੁਲਿਸ ਮੌਕੇ ਤੇ ਪਹੁੰਚ ਗਈ  ਤੇ ਸੀ.ਸੀ.ਟੀ.ਵੀ. ਕੈਮਰਿਆਂ ਦੀ ,,,,,,,,, ਮਦਦ ਨਾਲ ਜਾਂਚ ਕੀਤੀ ਜਾ ਰਹੀ ਹੈ।At that time, the news of the big tragedy is coming from Punjab where the Gutka Sahib, which took place in village Pipal Majra of Sri Chamkaur Sahib, desecration of ,,,,,,,,,,,: Due to the dishonor of Gutka Sahib in village Pipal Majra of Mr. Chamkaur Sahib According to a media report, according to a media report, parts of Gutka Sahib are found outside the Gurdwara Sahib ;,,,,,,,,, when a woman of the village came to know about the incident, she had scattered parts Grams of the Gurdwara have been disgraced. The people of the area are protesting against this incident. People have demanded action while condemning this incident.

Read More...

Uncategorized

ਆਪਣੀ ਧੀ ਅਤੇ ਨੂੰਹ ਵਿੱਚ ਇੰਨਾ ਫਰਕ ਕਿਓਂ ..

ਆਪਣੀ ਧੀ ਅਤੇ ਨੂੰਹ ਵਿੱਚ ਇੰਨਾ ਫਰਕ ਕਿਓਂ .. ਜਿਨ੍ਹਾਂ ਘਰਾਂ ਵਿੱਚ ਨੂੰਹ-ਸੱਸ ਦਾ ਰਿਸ਼ਤਾ ਮਾਂ-ਧੀ ਵਰਗਾ ਹੁੰਦਾ ਹੈ, ਉੱਥੇ ਰੱਬ ਵਸਦਾ ਹੈ। ਮੇਰਾ ਪਰਿਵਾਰ ਵੀ ਅਜਿਹੇ ਖ਼ੁਸ਼ਕਿਸਮਤ ਪਰਿਵਾਰਾਂ ਵਿੱਚੋਂ ਇੱਕ ਹੈ। ਨੂੰਹ ਦਾ ਸੱਸ-ਸਹੁਰੇ ਪ੍ਰਤੀ ਮੋਹ ਵੇਖ ਕੇ ਇੰਜ ਪ੍ਰਤੀਤ ਹੁੰਦਾ ਹੈ ਕਿ ਜੇ ਇਸ ਦੀ ਥਾਂ ਸਾਡੀ ਆਪਣੀ ਧੀ ਵੀ ਹੁੰਦੀ ਤਾਂ ਉਹ ਸ਼ਾਇਦ ਸਾਡਾ ਇੰਨਾ ਮੋਹ ਨਾ ਕਰਦੀ। ਘਰ ਵਿੱਚ ਨੂੰਹ ਨੂੰ ਆਇਆਂ ਤਕਰੀਬਨ ਚਾਰ ਸਾਲ ਹੋ ਗਏ ਹਨ।

ਆਹ ਸੁਣਿਓ ਬੇਬੇ ਦੀ ਗੱਲ…ਅਖੇ ਸਾਡੀ ਧੀ ਧੀ ਆ ਤੇ ਜਿਹੜੀ ਵਿਆਹ ਕੇ ਲਿਆਏ ਓਹ ਕਿਸੇ ਦੀ ਧੀ ਨਹੀਂ ਏ ?

Posted by Mann Punjabi Hon te ਮਾਣ ਪੰਜਾਬੀ ਹੋਣ ਤੇ on Monday, August 27, 2018

ਪਹਿਲੇ ਦਿਨ ਹੀ ਜਦੋਂ ਉਸ ਨੇ ਮੇਰੇ ਪੈਰੀਂ ਹੱਥ ਲਾਇਆ ਸੀ ਤਾਂ ਮੈਂ ਉਸ ਦੇ ਸਿਰ ’ਤੇ ਹੱਥ ਰੱਖ ਕੇ ਅਸ਼ੀਰਵਾਦ ਦਿੰਦਿਆਂ ਕਿਹਾ ਸੀ, ‘‘ਪੁੱਤ, ਅੱਜ ਤੋਂ ਬਾਅਦ ਮੇਰੇ ਪੈਰੀਂ ਹੱਥ ਨਹੀਂ ਲਾਉਣਾ ਸਗੋਂ ਸਤਿ ਸ੍ਰੀ ਅਕਾਲ ਬੁਲਾਉਣੀ ਹੈ।’’ ਉਹ ਦਿਨ ਅਤੇ ਅੱਜ ਦਾ ਦਿਨ, ਜਦੋਂ ਉਹ ਥੋੜ੍ਹੀ ਜਿਹੀ ਨਿਉਂ ਕੇ ਮੈਨੂੰ ਸਤਿ ਸ੍ਰੀ ਅਕਾਲ ਬੁਲਾਉਂਦੀ ਹੈ ਤਾਂ ਮੇਰਾ ਹੱਥ ਆਪਣੇ-ਆਪ ਉਸ ਦੇ ਸਿਰ ’ਤੇ ਚਲਾ ਜਾਂਦਾ ਹੈ। ਮੈਂ ਜਦੋਂ ਵੀ ਨੂੰਹ ਨੂੰ ਸੰਬੋਧਨ ਕਰਦਾ ਹਾਂ ਤਾਂ ਮੇਰੇ ਮੂੰਹੋਂ ਆਪਮੁਹਾਰੇ ਉਸ ਦੇ ਨਾਂ ਨਾਲ ‘ਪੁੱਤ’ ਸ਼ਬਦ ਜੁੜ ਜਾਂਦਾ ਹੈ। ਅਸੀਂ ਹਮੇਸ਼ਾਂ ਉਸ ਨੂੰ ਇਹ ਅਹਿਸਾਸ ਕਰਵਾਉਣ ਤੋਂ ਨਹੀਂ ਖੁੰਝਦੇ ਕਿ ਤੂੰ ਸਾਡੀ ਧੀ ਹੈਂ ਅਤੇ ਅਸੀਂ ਤੇਰੇ ਮਾਂ-ਪਿਓ।ਅਸੀਂ ਦੋਵੇਂ ਜੀਅ ਸ਼ੂਗਰ ਤੋਂ ਪੀੜਤ ਹਾਂ। ਮੇਰੀ ਘਰਵਾਲੀ ਚਾਹ ਬਣਾਵੇ ਤਾਂ ਉਹ ਭਾਵੇਂ ਮਿੱਠਾ ਥੋੜ੍ਹਾ ਵੱਧ ਪਾ ਵੀ ਦੇਵੇ ਪਰ ਜੇ ਨੂੰਹ ਚਾਹ ਬਣਾਉਂਦੀ ਹੈ ਤਾਂ ਉਹ ਮਿੱਠਾ ਬਿਲਕੁਲ ਬੇਮਲੂਮਾ ਜਿਹਾ ਪਾਵੇਗੀ। ਜੇ ਉਸ ਨੂੰ ਆਖੀਏ ਕਿ ਚਾਹ ਤਾਂ ਬਿਲਕੁਲ ਫਿੱਕੀ ਹੈ ਤਾਂ ਉਹ ਨਿੰਮਾ ਜਿਹਾ ਮੁਸਕਰਾਏਗੀ ਅਤੇ ਆਖੇਗੀ, ‘‘ਪਾਪਾ, ਹੁਣ ਪੀ ਲਓ, ਫਿਰ ਬਣਾਵਾਂਗੀ ਤਾਂ ਧਿਆਨ ਰੱਖਾਂਗੀ।’’ ਉਹ ਇਸ ਗੱਲ ਦਾ ਧਿਆਨ ਰੱਖਦੀ ਹੈ ਕਿ ਚਾਹ ਵਿੱਚ ਮਿੱਠਾ ਭੋਰਾ ਵੀ ਵੱਧ ਨਾ ਪੈ ਜਾਵੇ। ਉਸ ਦੇ ਸਾਡੇ ਘਰ ਆਉਣ ਤੋਂ ਪਹਿਲਾਂ ਅਸੀਂ ਸਾਰੇ ਨਮਕ ਵੀ ਤੇਜ਼ ਖਾਂਦੇ ਸਾਂ। ਉਸ ਨੇ ਨਮਕ ਘੱਟ ਪਾਉਣਾ ਸ਼ੁਰੂ ਕਰ ਦਿੱਤਾ। ਜੇ ਉਸ ਨੂੰ ਘੱਟ ਨਮਕ ਪਾਉਣ ਬਾਰੇ ਕਹੀਏ ਤਾਂ ਆਖੇਗੀ, ‘‘ਮੰਮੀ, ਤੁਹਾਡਾ ਬੀ.ਪੀ. ਪਹਿਲਾਂ ਹੀ ਵਧਦਾ ਹੈ, ਇਸ ਨੂੰ ਠੀਕ ਰੱਖਣ ਲਈ ਨਮਕ ਘੱਟ ਖਾਣਾ ਚਾਹੀਦਾ ਹੈ। ਫਿਰ ਸਾਡੇ ਕੋਲ ਇਸ ਗੱਲ ਦਾ ਕੋਈ ਜੁਆਬ ਨਹੀਂ ਹੁੰਦਾ ਅਤੇ ਫਿਰ ਉਹ ਆਖੇਗੀ, ‘‘ਸ਼ੂਗਰ ਅਤੇ ਬੀ.ਪੀ. ਦੇ ਰੋਗਾਂ ਵਿੱਚ ਦਵਾਈ ਖਾਣ ਨਾਲੋਂ ਪਰਹੇਜ਼ ਰੱਖਣ ਦੀ ਜ਼ਿਆਦਾ ਜ਼ਰੂਰਤ ਹੈ।’’ ਉੱਤੋਂ-ਉੱਤੋਂ ਭਾਵੇਂ ਅਸੀਂ ਉਸ ਨਾਲ ਨਰਾਜ਼ਗੀ ਜ਼ਾਹਰ ਕਰਦੇ ਹਾਂ ਪਰ ਅੰਦਰੋਂ ਅਸੀਂ ਖ਼ੁਸ਼ ਹੁੰਦੇ ਹਾਂ ਕਿ ਸਾਡੀ ਨੂੰਹ ਸਾਡਾ ਕਿੰਨਾ ਖਿਆਲ ਰੱਖਦੀ ਹੈ।ਜਦੋਂ ਅਸੀਂ ਬਾਹਰ ਟੂਰ ’ਤੇ ਜਾਈਏ ਤਾਂ ਧੀ ਨੂੰ ਪੁੱਛਾਂਗੇ, ‘‘ਪੁੱਤ, ਤੇਰੇ ਲਈ ਕੀ ਲੈ ਕੇ ਆਈਏ?’’ ਤਾਂ ਉਸ ਦਾ ਘੜਿਆ-ਘੜਾਇਆ ਜੁਆਬ ਹੁੰਦਾ ਹੈ, ‘‘ਮੇਰੀ ਲਈ ਉਹੀ ਲਿਆਇਓ, ਜੋ ਭਾਬੀ ਲਈ ਲਿਆਉਣਾ ਏ।’’ ਉਹ ਵੀ ਜਾਣਦੀ ਹੈ ਕਿ ਮੇਰੇ ਮਾਂ-ਬਾਪ ਭਾਬੀ ਨੂੰ ਮੇਰੇ ਨਾਲੋਂ ਘੱਟ ਨਹੀਂ ਜਾਣਦੇ। ਜਦੋਂ ਸਾਡੇ ਘਰ ਬੱਚੇ ਦੀ ਕਿਲਕਾਰੀ ਗੂੰਜੀ ਤਾਂ ਅਸੀਂ ਪੁੱਤਰ-ਧੀ ਦਾ ਭੇਦ ਮਿਟਾ ਕੇ ਬੱਚੀ ਹੋਣ ’ਤੇ ਅਕਾਲ ਪੁਰਖ ਦਾ ਸ਼ੁਕਰਾਨਾ ਕੀਤਾ। ਗਿਆਨੀ ਨਰਿੰਜਨ ਸਿੰਘ ਨੇ ਬੱਚੀ ਨੂੰ ਗੋਦ ਵਿੱਚ ਲੈ ਕੇ ਕਿਹਾ, ‘‘ਤੂੰ ਕਰਮਾਂ ਵਾਲੀ ਏਂ ਬੱਚੀਏ, ਜਿਸਨੇ ਇੰਨੀ ਚੰਗੀ ਸੋਚ ਵਾਲੇ ਘਰ ਵਿੱਚ ਜਨਮ ਲਿਆ ਏ।ਤੂੰ ਕੁੱਖ ਵਿੱਚ ਮਾਰਨ ਵਾਲਿਆਂ ਦੇ ਘਰ ਨਹੀਂ ਗਈ।’’ ਮੈਨੂੰ ਧੀਆਂ ਵਰਗੀ ਆਪਣੀ ਨੂੰਹ ਤੋਂ ਇੱਕ ਸ਼ਿਕਾਇਤ ਜ਼ਰੂਰ ਹੈ ਕਿ ਉਹ ਮੈਨੂੰ ‘ਪਾਪਾ’ ਕਹਿ ਕੇ ਸੰਬੋਧਨ ਕਰਦੀ ਹੈ ਜਦਕਿ ਮੇਰੀ ਇੱਛਾ ਹੈ ਕਿ ਉਹ ਮੈਨੂੰ ‘ਪਿਤਾ ਜੀ’ ਕਹਿ ਕੇ ਸੰਬੋਧਨ ਕਰੇ। ਉਂਜ ਮੇਰੀ ਧੀ ਵੀ ਮੈਨੂੰ ‘ਪਿਤਾ ਜੀ’ ਨਹੀਂ ਸਗੋਂ ‘ਡੈਡੀ’ ਕਹਿ ਕੇ ਹੀ ਸੰਬੋਧਨ ਕਰਦੀ ਹੈ। ਦਰਅਸਲ ਮੈਨੂੰ ਮਹਿਸੂਸ ਹੁੰਦਾ ਹੈ ਕਿ ਮੇਰੀ ਧੀ ਤਾਂ ਆਪਣੇ ਘਰ ਚਲੀ ਗਈ ਹੈ, ਮੇਰੀ ਅਸਲ ਧੀ ਤਾਂ ਸਾਡੀ ਨੂੰਹ ਹੀ ਹੈ।
– ਮਨਮੋਹਨ ਸਿੰਘ ਬਾਸਰਕੇ

Read More...