Uncategorized

ਆਹ ਦੇਖੋ ਵੋਟਾ ਮੰਗਣ ਅਾੲੇ ਅਕਾਲੀ ਦਲ ਦੇ ਸੁਰਜੀਤ ਰੱਖੜਾ ਨੂੰ ਪਿੰਡ ਦੇ ਨੌਜਵਾਨਾ ਨੇ ਭਜਾਇਆ ਤੇ ਕੀਤਾ ਸਖਤ ਵਿਰੋਧ(ਦੇਖੋ ਵੀਡੀਓ)

ਪਿੰਡ ਵਾਲਿਆਂ ਨੇ ਲਵਾਈ ਅਕਾਲੀ ਦੀ ਰੇਸ, ਧੱਕਾ ਮੁੱਕੀ ਵੀ ਹੋਈ, ਦੇਖੋ Live ਵੀਡੀਓ ਤਾਜੀ ਘਟਨਾ ਦੀ ਪਿੰਡ ਵਾਲਿਆਂ ਨੇ ਲਵਾਈ ਅਕਾਲੀ ਦੀ ਰੇਸ, ਦੇਖੋ Live ਵੀਡੀਓ ਤਾਜੀ ਘਟਨਾ ਦੀ ਇਸ ਵੇਲੇ ਇੱਕ ਵੱਡੀ ਖ਼ਬਰ ਪੰਜਾਬ ਦੀ ਸਿਆਸਤ ਨਾਲ ਜੁੜੀ ਸਾਹਮਣੇ ਆ ਰਹੀ ਹੈ। ਹਾਲੇ ਪਿਛਲੇ ਦਿਨੀਂ ਅਕਾਲੀ ਦਲ ਬਾਦਲ ਵੱਲੋਂ ਅਬੋਹਰ ਵਿੱਚ ਕੀਤੀ ਰੈਲੀ ਦੌਰਾਨ ਹੋਏ ਵਿਰੋਧ ਦੀਆਂ ਖ਼ਬਰਾਂ ਬੰਦ ਨਹੀਂ ਸੀ ਹੋਈਆਂ ਕਿਹੁਣਆਉਣ ਵਾਲੀ ਰੈਲੀ

ਵੋਟਾ ਮੰਗਣ ਅਾੲੇ #ਕਾਲੀ_ਦਲ ਦੇ ਸੁਰਜੀਤ ਸਿੰਘ #ਰੱਖੜਾ ਨੂੰ ਪਿੰਡ ਦੇ ਨੌਜਵਾਨਾ ਨੇ #ਭਜਾਿੲਅਾ ਤੇ ਕੀਤਾ ਸਖਤ ਵਿਰੋਧ ।

Posted by Punjab De Fan ਪੰਜਾਬ ਦੇ ਫੈਨ on Monday, September 17, 2018

ਲਈ ਵੀ ਸਿੱਖ ਆਗੂਆਂ ਨੇ ਵਿਰੋਧ ਸ਼ੁਰੂ ਕਰ ਦਿੱਤਾ ਹੈ ਮੀਡੀਆ ਰਿਪੋਟਾਂ ਅਨੁਸਾਰ ਕੁਝ ਸਿੱਖ ਸੰਗਤਾਂ ਦੇ ਰੋਹ ਦੇ ਚਲਦਿਆਂ ਅਕਾਲੀ ਦਲ ਨੇ 15 ਸਤੰਬਰ ਨੂੰ ਕੋਟਕਪੂਰਾ ‘ਚ ਹੋਣ ਵਾਲੀ ਰੈਲੀ ਰੱਦ ਕਰ ਦਿੱਤੀ ਹੈ, ਇਹ ਰੈਲੀ ਕੋਟਕਪੂਰਾ ਦੀ ਬਜਾਏ 16 ਸਤੰਬਰ ਨੂੰ ਫਰੀਦਕੋਟ ਵਿਚ ਹੋਵੇਗੀ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਰੋਸ ਵਿਚ ਬਰਗਾੜੀ ਵਿਖੇ ਮੋਰਚਾ ਲਗਾਈ ਬੈਠੀਆਂ ਸਿੱਖ ਜਥੇਬੰਦੀਆਂ ਵਲੋਂ ਅਕਾਲੀ ਦਲ ਦੀ ਇਸ ਰੈਲੀ ਦਾ ਲਗਾਤਾਰ ਵਿਰੋਧ ਕੀਤਾ ਜਾ ਰਿਹਾ ਹੈ। ਅਕਾਲੀ ਦਲ ਦੀ ਇਸ ਰੈਲੀ ਨੂੰ ਰੋਕਣ ਲਈ ਸਿੱਖ ਜਥੇਬੰਦੀਆਂ ਨੇ ਮੰਗਲਵਾਰ ਨੂੰ ਕੋਟਕਪੂਰਾ ਪੁਲਸ ਪ੍ਰਸ਼ਾਸਨ ਨੂੰ ਬਕਾਇਦਾ ਮੰਗ ਪੱਤਰ ਵੀ ਸੌਂਪਿਆ। ਭਾਵੇਂ ਅਕਾਲੀ ਦਲ ਵਲੋਂ ਰੈਲੀ ਦੀ ਥਾਂ ਅਤੇ ਮਿਤੀ ਬਦਲ ਦਿੱਤੀ ਗਈ ਹੈ ਬਾਵਜੂਦ ਇਸ ਦੇ ਸਿੱਖ ਜਥੇਬੰਦੀਆਂ ਵਲੋਂ ਇਸ ਰੈਲੀ ਦਾ ਵਿਰੋਧ ਕਰਦੇ ਹੋਏ ਇਸ ਨੂੰ ਰੱਦ ਕਰਨ ਦੀ ਮੰਗ ਕੀਤੀ ਜਾ ਰਹੀ ਹੈ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਅਕਾਲੀ ਦਲ ਦੇ ਸ਼ਹਿਰੀ ਪ੍ਰਧਾਨ ਸਤੀਸ਼ ਗਰੋਵਰ ਨੇ ਦੱਸਿਆ ਕਿ ਅਕਾਲੀ ਦਲ ਵਲੋਂ 15 ਸਤੰਬਰ ਨੂੰ ਕੋਟਕਪੂਰਾ ‘ਚ ਹੋਣ ਵਾਲੀ ਰੈਲੀ ਦੀ ਜਗ੍ਹਾ ਅਤੇ ਤਾਰੀਖ ਬਦਲ ਦਿੱਤੀ ਗਈ ਹੈ ਅਤੇ ਹੁਣ ਇਹ ਰੈਲੀ ਫਰੀਦਕੋਟ ਦੇ ਸਾਦਿਕ ਚੌਕ ‘ਚ ਹੋਵੇਗੀ। ਸਤੀਸ਼ ਗਰੋਵਰ ਨੇ ਕਿਹਾ ਕਿ ਅਬੋਹਰ ‘ਚ ਹੋਈ ਰੈਲੀ ਵਾਂਗ ਇਸ ਰੈਲੀ ਵਿਚ ਵੀ ਭਰਵਾਂ ਇਕੱਠ ਹੋਵੇਗਾ ਅਤੇ ਲੋਕ ਸੱਚ ਦੇ ਹੱਕ ਵਿਚ ਫਤਵਾ ਦੇਣਗੇ। ਸ਼੍ਰੋਮਣੀ ਅਕਾਲੀ ਦਲ ਦੀ ਪ੍ਰਸਤਾਵਿਤ ਕੋਟਕਪੂਰਾ ਰੈਲੀ ਦਾ ਵਿਰੋਧ ਹੋਣ ਕਾਰਨ ਹੁਣ ਇਸ ਦੀ ਤਰੀਕ ਅਤੇ ਸਥਾਨ ਵਿਚ ਬਦਲਾਅ ਕੀਤਾ ਗਿਆ ਹੈ।

Read More...

Uncategorized

ਸ਼ੇਅਰ ਕਰੋ ਜੀ ਗੋਰੇ ਨੇ ਬਣਾਈ ਗੁਰਦੁਵਾਰਾ ਬੰਗਲਾ ਸਾਹਿਬ ਵਿੱਖੇ ਬਣਦੇ ਲੰਗਰ ਬਾਰੇ ਇੱਕ ਡਾਕੂਮੈਂਟਰੀ – ਸਾਂਝਾ ਕਰੋ…

ਲੰਗਰ ਸਿੱਖੀ ਜਾਂ ਪੰਜਾਬ ਵਿੱਚ ਸਾਂਝੀ ਰਸੋਈ ਲਈ ਵਰਤਿਆ ਜਾਂਦਾ ਸ਼ਬਦ ਹੈ, ਜਿੱਥੇ ਗੁਰਦੁਆਰੇ ਵਿੱਚ ਸਾਰੇ ਸ਼ਰਧਾਲੂਆਂ ਨੂੰ ਬਿਨਾਂ ਕਿਸੇ ਵਿਤਕਰੇ ਦੇ ਮੁਫ਼ਤ ਖਾਣਾ ਦਿੱਤਾ ਜਾਂਦਾ ਹੈ। ਲੰਗਰ ਵਿੱਚ ਆਮ ਤੌਰ ਉੱਤੇ ਸ਼ਾਕਾਹਾਰੀ ਖਾਣਾ ਪਰੋਸਿਆ ਜਾਂਦਾ ਹੈ ਤਾਂ ਜੋ ਸਾਰੇ ਲੋਕ ਆਪਣੇ ਪਿਛੋਕੜ ਦੇ ਵਿਤਕਰੇ ਬਗ਼ੈਰ ਲੰਗਰ ਛਕ ਸਕਣ। ਇਹ ਸਾਰੇ ਸਿੱਖਾਂ ਅਤੇ ਗ਼ੈਰ-ਸਿੱਖਾਂ ਲਈ ਖੁੱਲ੍ਹਾ ਹੁੰਦਾ ਹੈ। ਇਹ ਇੱਕ ਅਜਿਹੀ ਸੰਸਥਾ ਹੈ ਜਿਸਨੇ ਮਨੁੱਖੀ

ਗੁਰਦੁਵਾਰਾ ਬੰਗਲਾ ਸਾਹਿਬ, ਦਿੱਲੀ ਵਿੱਖੇ ਬਣਦੇ ਲੰਗਰ ਵਾਰੇ ਗੋਰੇ ਨੇ ਬਣਾਈ ਇੱਕ ਡੋਕੂਮੈਂਟਰੀ l

A beautiful video, taking you through the process of making and serving Langar. A very important part of Sikhism is feeding the hungry. It is depicted well in this video on Gurdwara Bangla Sahib. 🙏🙏#ProudSikh #Sikhism #SikhValues #SikhBeliefs #service #Humanity

Posted by Manjit Singh GK on Thursday, September 13, 2018

ਕਰੋਪੀਆਂ ਸਮੇਂ ਭਾਰਤ ਦੇ ਵੱਖ ਵੱਖ ਖੇਤਰਾਂ ਵਿੱਚ ਆਪਣਾ ਉਦਰ ਲੋਕਮੁਖੀ ਰੂਪ ਸਿੱਧ ਕੀਤਾ ਹੈ।ਗੁਜਰਾਤ ਵਿੱਚ ਭੁਚਾਲ, ਉੜੀਸਾ ਵਿੱਚ ਹੜ੍ਹ ਅਤੇ ਦੱਖਣੀ ਭਾਰਤ ਵਿੱਚ ਸੁਨਾਮੀ ਸਮੇਂ ਇਸ ਸੰਸਥਾ ਦੀ ਗੌਰਵਮਈ ਭੂਮਿਕਾ ਖ਼ਾਸ ਤੌਰ ਤੇ ਉਲੇਖਣੀ ਹੈ। ਇਨ੍ਹਾਂ ਮੌਕਿਆਂ ਤੇ ਮੰਦੇਹਾਲ ਅਤੇ ਭੁੱਖੇ ਲੋਕਾਂ ਨੂੰ ਪੰਗਤ ਵਿੱਚ ਬਿਠਾ ਕੇ ਬਿਨਾਂ ਕਿਸੇ ਭੇਦ ਭਾਵ ਤੋਂ ਮੁਫ਼ਤ ਲੰਗਰ ਛਕਾਇਆ ਜਾਣਾ ਸਿੱਖਾਂ ਵਿੱਚ ਮਿਲਦੀ ਵਿਲੱਖਣ ਰਵਾਇਤ ਦੀ ਮੂੰਹ ਬੋਲਦੀ ਤਸਵੀਰ ਸੀ।ਪੰਗਤ ਵਿੱਚ ਬੈਠ ਕੇ ਲੰਗਰ ਛਕਣਾ ਏਕਤਾ ਅਤੇ ਬਰਾਬਰਤਾ ਦਾ ਸੰਦੇਸ਼ ਦਿੰਦਾ ਹੈ। ਸੇਵਾ ਕਰਨ ਨਾਲ ਹਉਂ ਦੀ ਨਵਿਰਤੀ ਹੁੰਦੀ ਹੈ। ਲੰਗਰ ਦੀ ਸੇਵਾ ਅਸਲ ’ਚ ਗੁਰੂ ਦੀ ਸੇਵਾ ਹੈ ਅਤੇ ਉਨ੍ਹਾਂ ਦੇ ਹੁਕਮਾਂ ਦੀ ਪਾਲਣਾ ਕਰਨਾ ਹੈ। ਰਸਮੀ ਤੌਰ ਤੇ ਲੰਗਰ ਪ੍ਰਥਾ ਦੀ ਸ਼ੁਰੂਆਤ ਤੀਜੇ ਗੁਰੂ ਅਮਰਦਾਸ ਜੀ ਦੇ ਦੌਰ ਵਿੱਚ ਹੋਈ।ਵਿਦੇਸ਼ੀ ਸੈਲਾਨੀਆਂ ਦੀ ਰੁਚੀ ਦਿੱਲੀ ਦੇ ਵਿਚਕਾਰ ਪ੍ਰਸਿੱਧ ਗੁਰਦੁਆਰਾ ਬੰਗਲਾ ਸਾਹਿਬ ਪ੍ਰਤੀ ਪਹਿਲਾਂ ਨਾਲੋਂ ਵਧੀ ਹੈ। ਦਿੱਲੀ ਦਾ ਦਿਲ ਕਹੇ ਜਾਂਦੇ ਕਨਾਟ ਪਲੇਸ ਤੇ ਨੇੜੇ ਦੇ ਹੋਰ ਸਥਾਨ ਦੇਖਣ ਵਾਲੇ ਵਿਦੇਸ਼ੀ ਸੈਲਾਨੀ ਬੰਗਲਾ ਸਾਹਿਬ ਦੀ ਆਭਾ ਦੇਖਣ ਜ਼ਰੂਰ ਆਉਂਦੇ ਹਨ। ਉਨ੍ਹਾਂ ਨੂੰ ਇਸ ਗੁਰਦੁਆਰੇ ਤੇ ਸਿੱਖੀ ਫਲਸਫ਼ੇ ਬਾਰੇ ਮੁੱਢਲੀ ਜਾਣਕਾਰੀ ਮਿਲ ਜਾਂਦੀ ਹੈ। ਇਸ ਗੁਰਦੁਆਰੇ ਵਿਖੇ ਬਣਾਏ ਗਏ ਟੂਰਿਸਟ ਸੂਚਨਾ ਕੇਂਦਰ ਦੇ ਅਧਿਕਾਰੀ ਮਨਪ੍ਰੀਤ ਸਿੰਘ ਨੇ ਦੱਸਿਆ ਕਿ ਜੁਲਾਈ ਅਗਸਤ ਮਹੀਨਿਆਂ ਦੌਰਾਨ ਇੱਥੇ ਰੋਜ਼ਾਨਾ 300 ਦੇ ਕਰੀਬ ਵਿਦੇਸ਼ੀ ਸੈਲਾਨੀ ਆਉਂਦੇ ਹਨ ।ਜ਼ਿਆਦਾਤਰ ਇਟਲੀ,ਸਪੇਨ ਦੇ ਖਿੱਤੇ ਦੇ ਹੁੰਦੇ ਹਨ ਕਿਉਂਕਿ ਉਨ੍ਹਾਂ ਲਈ ਹੁੰਮਸ ਭਰਿਆ ਮੌਸਮ ਕੋਈ ਬਹੁਤੀ ਤਕਲੀਫ਼ ਨਹੀਂ ਦਿੰਦਾ ਤੇ ਉਨ੍ਹਾਂ ਦਿਨਾਂ ਵਿੱਚ ਉਪਰੋਕਤ ਮੁਲਕਾਂ ਵਿੱਚ ਛੁੱਟੀਆਂ ਹੁੰਦੀਆਂ ਹਨ। ਸਤੰਬਰ-ਅਕਤੂਬਰ ਦੇ ਸੈਲਾਨੀਆਂ ਦੇ ਭਾਰਤ ਆਉਣ ਦੇ ਮੁਖ ਸੀਜ਼ਨ ਦੌਰਾਨ ਬੰਗਲਾ ਸਾਹਿਬ ਰੋਜ਼ਾਨਾ 450 ਤੋਂ 500 ਵਿਦੇਸ਼ੀ ਸੈਲਾਨੀ ਅਮਰੀਕਾ, ਕੈਨੇਡਾ, ਯੂਰਪੀ ਮੁਲਕਾਂ ਤੋਂ ਭਾਰਤ ਆਏ ਸੈਲਾਨੀ ਬੰਗਲਾ ਸਾਹਿਬ ਗੇੜਾ ਮਾਰਦੇ ਹਨ। ਬੈਲਜ਼ੀਅਮ ਦੇ ਸ਼ਹਿਰਾਂ ਐਨਟਵੀਰਨ, ਬਰਾਗਗੀ ਤੇ ਜੀਨਿਕ ਤੋਂ ਆਏ ਸੈਲਾਨੀਆਂ ਨੇ ਇਸ ਪੱਤਰਕਾਰ ਨੂੰ ਦੱਸਿਆ ਕਿ ਉਨ੍ਹਾਂ ਨੂੰ ਇੱਥੇ ਆਉਣਾ ਚੰਗਾ ਲੱਗਾ ਤੇ ਉਨ੍ਹਾਂ ਨਾਲ ਆਏ ਬੱਚਿਆਂ ਨੂੰ ਸਿੱਖ ਧਰਮ ਬਾਰੇ ਜਾਣਕਾਰੀ ਮਿਲੀ ਹੈ। ਸ੍ਰੀ ਮਨਪ੍ਰੀਤ ਸਿੰਘ ਨੇ ਦੱਸਿਆ ਕਿ ਮਈ ਜੂਨ ਵਿੱਚ ਵਿਦੇਸ਼ੀ ਸੈਲਾਨੀਆਂ ਦੀ ਗਿਣਤੀ ਕਾਫੀ ਘੱਟ ਜਾਂਦੀ ਹੈ ਪਰ ਉਦੋਂ ਵੀ 100 ਦੇ ਕਰੀਬ ਸੈਲਾਨ ਬੰਗਲਾ ਸਾਹਿਬ ਆ ਹੀ ਜਾਂਦੇ ਹਨ।ਉਨ੍ਹਾਂ ਕਿਹਾ ਕਿ ਅੱਤ ਗਰਮੀ ਦੇ ਮੌਸਮ ਵਿੱਚ ਵਿਦੇਸ਼ੀ ਵਿਦਿਆਰਥੀਆਂ ਦੇ ਗਰੁੱਪ ਜ਼ਿਆਦਾਤਰ ਆਉਂਦੇ ਹਨ ਕਿਉਂਕਿ ਉਨ੍ਹਾਂ ਨੂੰ ਸਸਤੇ ਟੂਰਾਂ ਦੇ ਪੈਕੇਜ ਮਿਲ ਜਾਂਦੇ ਹਨ।ਇਨ੍ਹਾਂ ਗਰਮੀ ਵਾਲੇ ਮਹੀਨਿਆਂ ਦੌਰਾਨ ਕਾਰੋਬਾਰ ਨਾਲ ਜੁੜੇ ਜਾਂ ਸਰਕਾਰੀ ਕਾਰਜਾਂ ਲਈ ਆਏ ਵਿਦੇਸ਼ੀ ਸੈਲਾਨੀਆਂ ਦੀ ਆਮਦ ਹੁੰਦੀ ਹੈ। ਸੂਚਨਾ ਕੇਂਦਰ ਵਿੱਚ ਮੁੱਖ ਵਿਦੇਸ਼ੀ ਭਾਸ਼ਾਵਾਂ ਦਾ ਸਾਹਿਤ ਹਮੇਸ਼ਾ ਰੱਖਿਆ ਜਾਂਦਾ ਹੈ ਜੋ ਵਿਦੇਸ਼ੀ ਸੈਲਾਨੀਆਂ ਨੂੰ ਵੰਡ ਕੇ ਸਿੱਖ ਧਰਮ ਬਾਰੇ ਉਨ੍ਹਾਂ ਦੇ ਗਿਆਨ ਵਿੱਚ ਵਾਧਾ ਕਰਦਾ ਹੈ। ਸੈਲਾਨੀਆਂ ਨੂੰ ਇਸ ਦਫ਼ਤਰ ਅੰਦਰ ਆਉਣ ਤੇ ਗੁਰਦੁਆਰੇ ਦੇ ਦਰਸ਼ਨ ਕਰਵਾਉਣ ਵੇਲੇ ਵੀ ਗਾਈਡ ਸਿੱਖ ਧਰਮ ਬਾਰੇ ਜਾਣਕਾਰੀ ਦਿੰਦੇ ਰਹਿੰਦੇ ਹਨ। ਚਾਂਦਨੀ ਚੌਕ ਵਿੱਚ ਵੀ ਵਿਦੇਸ਼ੀ ਸੈਲਾਨੀ ਜਾਂਦੇ ਹਨ।ਲਾਲ ਕਿਲ੍ਹਾ, ਜਾਮਾ ਮਸਜਿਦ ਤੇ ਚਾਂਦਨੀ ਚੌਕ ਦੇ ਪੁਰਾਤਨ ਬਾਜ਼ਾਰ ਦੇਖਣ ਵਾਲੇ ਸੈਲਾਨੀ ਗੁਰਦੁਆਰਾ ਸੀਸ ਗੰਜ ਸਾਹਿਬ ਜ਼ਰੂਰ ਜਾਂਦੇ ਹਨ। ਉੱਥੋਂ ਦੇ ਸੂਚਨਾ ਕੇਂਦਰ ਵਿੱਚ ਵੀ ਵਿਦੇਸ਼ੀ ਸੈਲਾਨੀਆਂ ਲਈ ਸਹੂਲਤਾਂ ਹਨ।ਪੰਜਵੇਂ ਗੁਰੂ ਅਰਜਨ ਦੇਵ ਨੇ ਬਿਨਾ ਕਾਰ ਭਗਤੀ ਸੰਪੂਰਨ ਨਹੀਂ ਹੋ ਸਕਦੀ। ਗੁਰੂ ਜੀ ਦੇ ਉਪਦੇਸ਼ ਨੂੰ ਸੁਣ ਕੇ ਸਰਧਾਲੂ ਹਰ ਰੋਜ਼ ਜੰਗਲ ਵਿੱਚੋਂ ਲੱਕੜੀਆਂ ਇਕੱਠੀਆਂ ਕਰਕੇ ਲਿਆਉਂਦਾ। ਇਕ ਹਿੱਸਾ ਲੰਗਰ ਵਾਸਤੇ ਦੇ ਦਿੰਦਾ ਅਤੇ ਇਕ ਹਿੱਸਾ ਵੇਚ ਕੇ ਆਪਣਾ ਗੁਜ਼ਾਰਾ ਕਰਨ ਲੱਗਾ।

Read More...

Uncategorized

ਅੱਖਾਂ ਚ ਪਾਣੀ ਆ ਜਾਣਾ ਆ ਵੀਡੀਓ ਦੇਖਕੇ ੲਿਸ ਧੀ ਲੲੀ ਸੇਅਰ ਕਰੋ (ਧੀਆਂ ਨੂੰ ਪਿਆਰ ਕਰੋ)

ਮੈਂ ਔਰਤ ਦੀ ਕੀ ਸਿਫਤ ਕਰਾਂ,,,ਇਨਸਾਨ ਖੁਦ ਔਰਤ ਦਾ ਜਾਇਆ ਹੈ,,,,, ਮੈਂ ਮਾਂ ਆਪਣੀ ਦੇ ਰੂਪ ਵਿਚੋਂ,,,ਹਰ ਵਾਰ ਹੀ ਰੱਬ ਨੂੰ ਪਾਇਆ ਹੈ,,,, ਇਕ ਔਰਤ ਮੇਰੀ ਦਾਦੀ-ਮਾਂ,,,ਜਿਸ ਕਰ ਕੇ ਮੇਰੇ ਬਾਪ ਦੀ ਮੇਰੇ ਸਿਰ ਤੇ ਛਾਇਆ ਹੈ,,ਬਹੁਤ ਪਿਆਰੀ ਬੱਚੀ ਹੈ ਪਰਮਾਤਮਾ ਇਸ ਦੀ ਵੱਡੀ ਉਮਰ ਕਰੇ ਹੋਵੇ ਹੋਂਸਲਾ ਤੇ ਚੱਕ ਪਹਾੜ ਲਈਏ ਬਿਨਾ ਹੋਂਸਲਿਉ ਚੱੁਕਣਾ ਖੰਭ ਅੋਖਾ ਕਿਹਾ ਜਾਂਦਾ ਹੈ ਕਿ ਹਿੰਮਤ ਅੱਗੇ ਲੱਛਮੀਂ ਤੇ ਪੱਖੇ ਅੱਗੇ ਪੌਣ। ਹਿੰਮਤ ਤੇ ਦਲੇਰੀ ਹੀ ਇੱਕ ਆਦਮੀਂ ਦੀ ਪਹਿਚਾਣ ਬਣਦੀ ਹੈ। ਹਿੰਮਤ ਤੇ ਦਲੇਰੀ ਨਾਲ ਸਰ ਕੀਤੀ ਗਈ ਮੰਜ਼ਿਲ ਹੀ ਇਨਸਾਨ ਦੀ ਅਸਲੀ ਪਹਿਚਾਣ ਹੈ ਤੇਜੇਕਰ ਬੰਦਾ ਕਿਸੇ ਮੰਜ਼ਿਲ ‘ਤੇ ਪਹੁੰਚਣਾ ਚਾਹੁੰਦਾ ਹੈ ਪਰ ਉਸ ਕੋਲ ਇਸ ਕੰਮ ਲਈ ਹਿੰਮਤ ਨਹੀਂ ਹੈ ਤਾਂ ਉਹ ਫਿਰ ਸਫ਼ਲਤਾ ਹਾਸਲ ਨਹੀਂ ਕਰ ਸਕਦਾ ਜਾਂ ਫਿਰ ਇੰਜ ਕਹਿੰ ਲਓ ਕਿ ਉਸਨੂੰ ਸਫ਼ਲ ਇਨਸਾਨਾਂ ਵਿੱਚ ਨਹੀਂ ਗਿਣਿਆ ਜਾ ਸਕਦਾ ਹੈ।ਹੁਣ ਜਿਸ ਆਦਮੀਂ ਦੀ ਹਿੰਮਤ ਜਾਂ ਦਲੇਰੀ ਮਰ ਚੁੱਕੀ ਹੈ ਜਾਂ ਡਾਵਾਂ-ਡੋਲ ਹੁੰਦੀ ਹੋਈ ਨਜ਼ਰੀਂ ਪੈਂਦੀ ਹੈ ਤਾਂ

ਗੱਲ ਸਾਰੀ ਹੋਸਲੇ ਦੀ ਹੈ

Posted by ਕੌਮ ਦੇ ਹੀਰੇ-Channel on Thursday, September 13, 2018

ਉਸ ਨੂੰ ਜੀਵਿਤ ਆਦਮੀਂਆਂ ਵਿੱਚ ਨਹੀਂ ਗਿਣਿਆ ਜਾ ਸਕਦਾ। ਅਰਥਾਤ ਉਸਨੂੰ ਮਰਦਾ ਘੋਸ਼ਿਤ ਕਰਨਾ ਵੀ ਕੋਈ ਅਪਰਾਧ ਨਹੀਂ ਹੈ। ਮੇਰੇ ਕਹਿਣ ਦਾ ਭਾਵ ਹੈ ਕਿ ਜੇਕਰ ਆਪਣੇ ਜੀਵਿਤ ਹੋਣ ਦਾ ਸਬੂਤ ਦੇਣਾ ਹੈ ਤਾਂ ਉੱਠ ਖੜ੍ਹਾ ਹੋ ਜਾ ਉਨ੍ਹਾਂ ਰਾਹਾਂ ‘ਤੇ ਜੋ ਤੈਨੂੰ ਸ਼ੂਲਾਂ ਦੀ ਤਰ੍ਹਾਂ ਲਹੂ-ਲੁਹਾਨ ਕਰਨ ਵਿੱਚ ਕੋਈ ਕਸਰ ਨਹੀਂ ਛੱਡਦੇ। ਦਿਖਾ ਦੇ ਉਨ੍ਹਾਂ ਨੂੰ ਕਿ ਤੇਰੀ ਵੀ ਇਸ ਜਗਤ ਤੇ ਕੋਈ ਹੋਂਦ ਹੈ।ਗੱਲ ਇਹ ਵੀ ਚੰਗੀ ਨਹੀਂ ਭਾਸਦੀ ਕਿ ਆਪਣੀ ਹਿੰਮਤ ਤੇ ਦਲੇਰੀ ਸਦਕਾ ਦੂਸਰਿਆਂ ਨੂੰ ਨੁਕਸਾਨ ਪਹੁੰਚਾਇਆ ਜਾਵੇ। ਇਸ ਤਰ੍ਹਾਂ ਦੀ ਹਿੰਮਤ ਜਾਂ ਦਲੇਰੀ ਦੇ ਤਾਂ ਫਿਰ ਲਾਹਨਤਾਂ ਹੀ ਪੈਂਦੀਆਂ ਹੋਈਆਂ ਨਜ਼ਰ ਆਉਣਗੀਆਂ। ਅਜਿਹਾ ਇਨਸਾਨ ਫਿਰ ਅਸਲੀ ਇਨਸਾਨ ਕਹਾਉਣ ਦਾ ਵੀ ਹੱਕਦਾਰ ਨਹੀਂ ਹੈ।ਅਸਲ ਹਿੰਮਤੀ ਤੇ ਦਲੇਰ ਉਹ ਹੀ ਪੁਰਸ਼ ਮੰਨੇ ਜਾ ਸਕਦੇ ਹਨ ਜਿਹੜੇ ਕਿ ਆਪਣੀ ਦਲੇਰੀ ਸਦਕਾ ਦੁਨੀਆਂ ‘ਤੇ ਕੋਈ ਮਿਸਾਲ ਪੈਦਾ ਕਰ ਸਕਦੇ ਹਨ। ਜਿਸ ਦੀ ਉਦਾਹਰਨ ਸ਼ਹੀਦ ਭਗਤ ਸਿੰਘ, ਰਾਜਗੁਰੂ, ਸੁਖਦੇਵ, ਬਾਬਾ ਸਹਿਬ ਡਾ.ਬੀ.ਆਰ ਅੰਬੇਦਕਰ ਅਤੇ ਅਜਿਹੇ ਹੋਰ ਬਹੁਤ ਸਾਰੇ ਹਿੰਮਤੀ ਤੇ ਦਲੇਰ ਸ਼ੂਰਮੇਂ ਹੋਏ ਹਨ ਜਿਹਨਾਂ ਬਾਰੇ ਅਸੀਂ ਭਲੀ-ਭਾਂਤ ਜਾਣਦੇ ਹਾਂ।ਉਹ ਬੰਦਾ ਹਿੰਮਤ ਜਾਂ ਦਲੇਰ ਕਦੇ ਵੀ ਨਹੀਂ ਬਣ ਸਕਦਾ ਜਿਹੜਾ ਦੂਜੇ ਦੀਆਂ ਉਂਗਲਾਂ ‘ਤੇ ਨੱਚੇ ਤੇ ਲਾਈ ਲੱਗ ਬਣ ਕੇ ਕੰਮ ਕਰੇ ਤੇ ਦੂਜੇ ਦੇ ਕਹੇ ਤੇ ਕਿ ਤੂੰ ਖੂਹ ‘ਚ ਛਾਲ ਮਾਰ ਦੇ ਤਾਂ ਉਹ ਖੂਹ ‘ਚ ਹੀ ਛਾਲ ਮਾਰਨ ਨੂੰ ਤਿਆਰ ਹੋ ਜਾਵੇ। ਅਜਿਹਾ ਇਨਸਾਨ ਤਾਂ ਹਿੰਮਤੀ ਬਣਨ ਦਾ ਸੁਪਨਾ ਵੀ ਨਹੀਂ ਲੈ ਸਕਦਾ ਕਿਉਂਕਿ ਉਹ ਤਾਂ ਸਿਰਫ਼ ਗ਼ੁਲਾਮ ਬਣ ਕੇ ਰਹਿਣਾ ਹੀ ਪਸੰਦ ਕਰਦਾ ਹੈ ਤੇ ਉਸ ਦੀ ਸੋਚ ਸ਼ਕਤੀ ਵੀ ਉਸਦਾ ਸਾਥ ਨਹੀਂ ਦੇ ਸਕਦੀ। ਅਸਲ ਵਿੱਚ ਹਿੰਮਤੀ ਲੋਕ ਦੂਜੇ ਦਾ ਵੀ ਭਲਾ ਕਰ ਜਾਂਦੇ ਹਨ।ਧੀ ਜਾਂ ਬੇਟੀ ਮਾਂ ਅਤੇ ਪਿਤਾ ਦੇ ਜਿਨਸੀ ਸੰਬੰਧਾਂ ਤੋਂ ਪੈਦਾ ਹੋਈ ਮਦੀਨ ਔਲਾਦ; ਕੁੜੀ, ਜਾਂ ਮਾਦਾ ਪਸ਼ੂ ਹੁੰਦੀ ਹੈ। ਇਸ ਦਾ ਨਰ ਹਮਰੁਤਬਾ ਪੁੱਤ ਜਾਂ ਬੇਟਾ ਹੁੰਦਾ ਹੈ। ਮਰਦ-ਪ੍ਰਧਾਨ ਸਮਾਜ ਵਿੱਚ ਧੀਆਂ ਨੂੰ ਅਕਸਰ ਪੁੱਤਰਾਂ ਦੇ ਮੁਕਾਬਲੇ ਵੱਖ ਜਾਂ ਘੱਟ ਪਰਿਵਾਰਕ ਹੱਕ ਹੁੰਦੇ ਹਨ। ਅਜਿਹਾ ਧੀਆਂ ਨੂੰ ਘੱਟ ਅਤੇ ਪੁੱਤਾਂ ਨੂੰ ਜ਼ਿਆਦਾ ਤਰਜੀਹ ਦਿੰਦਾ ਹੈ ਅਤੇ ਇਸ ਮਕਸਦ ਲਈ ਮਦੀਨ ਭਰੂਣ ਹੱਤਿਆ ਦਾ ਢੰਗ ਪ੍ਰਚਲਿਤ ਹੋ ਗਿਆ। ਤਾਂ ਹੀ ਇਹ ਕਹਾਵਤ ਬਣ ਗਈ ਹੈ ‘ਪੁੱਤਰ ਮਿੱਠੜੇ ਮੇਵੇ, ਰੱਬ ਸਭ ਨੂੰ ਦੇਵੇ’।

Read More...

Uncategorized

ਨਵਜੋਤ ਸਿੱਧੂ ਕਿਸਦਾ ਹੈ ਚੇਲਾ? ਦੇਖੋ ਵੀਡੀਓ

ਐਤਵਾਰ ਨੂੰ ਫਰੀਦਕੋਟ ਵਿਖੇ ਪੋਲ ਖੋਲ ਰੈਲੀ ਵਿਚ ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੇ ਕਾਂਗਰਸ ‘ਤੇ ਜੰਮ ਕੇ ਨਿਸ਼ਾਨੇ ਸਾਧੇ। ਸਾਬਕਾ ਕੈਬਨਿਟ ਮੰਤਰੀ ਬਿਕਰਮ ਮਜੀਠੀਆ ਨੇ ਕਿਹਾ ਕਿ ਸੁਨੀਲ ਜਾਖੜ ਦੇ ਚੈਲੇਂਜ ਨੂੰ ਸ਼੍ਰੋਮਣੀ ਅਕਾਲੀ ਦਲ ਨੇ ਕਬੂਲ ਕਰਦੇ ਹੋਏ ਮੂੰਹ ਤੋੜ ਜਵਾਬ ਦਿੱਤਾ ਹੈ। ਮਜੀਠੀਆ ਨੇ ਕਿਹਾ ਕਿ ਜਾਖੜ ਸਾਬ੍ਹ ਕਹਿੰਦੇ ਸਨ ਕਿ ਅਕਾਲੀਆਂ ਨੂੰ ਲੋਕਾਂ ਨੇ ਪਿੰਡਾਂ ‘ਚ ਹੀ ਵੜਨ ਨਹੀਂ ਦੇਣਾ ਪਰ ਅਬੋਹਰ

bn

Posted by Jalebi Radio on Sunday, September 16, 2018

ਅਤੇ ਫਰੀਦਕੋਟ ਰੈਲੀ ‘ਚ ਹੋਏ ਇਕੱਠ ਨੇ ਜਾਖੜ ਨੂੰ ਠੋਕਵਾਂ ਜਵਾਬ ਦਿੱਤਾ ਹੈ। ਮਜੀਠੀਆ ਨੇ ਕਿਹਾ ਕਿ ਬਲਜੀਤ ,,,,,,, ਸਿੰਘ ਦਾਦੂਵਾਲ ਕਾਂਗਰਸ ਦੀ ਸ਼ਹਿ ‘ਤੇ ਕੰਮ ਕਰ ਰਿਹਾ ਹੈ।ਦਾਦੂਵਾਲ ਅਤੇ ਮੰਡ ਪੰਥ ਦੇ ਖਿਲਾਫ ਪ੍ਰਚਾਰ ਕਰ ਰਹੇ ਹਨ। ਅੱਗੇ ਬੋਲਦੇ ਹੋਏ ਮਜੀਠੀਆ ਨੇ ਕਿਹਾ ਕਿ ਨਵਜੋਤ ਸਿੰਘ ਸਿੱਧੂ ਪਹਿਲਾਂ ਕਹਿੰਦਾ ਸੀ ਕਿ ਕਾਂਗਰਸ ਮੁੰਨੀ ਤੋਂ ਵੱਧ ਬਦਨਾਮ ਹੈ ਜਦਕਿ ਹੁਣ ਕਾਂਗਰਸ ਦੇ ਗੁਣ ਗਾਉਂਦਾ ਹੈ। ਉਨ੍ਹਾਂ ਕਿਹਾ ਕਿ ਸਿੱਧੂ ਇਕ ਮੌਕਾਪ੍ਰਸਤ ਅਤੇ ਦਲਬਦਲੂ ਆਦਮੀ ਹੈ। ਇਸ ਤੋਂ ਪਹਿਲਾਂ ਅਕਾਲੀ ,,,,,,, ਦਲ ਦੇ ਸੀਨੀਅਰ ਆਗੂ ਵਿਰਸਾ ਸਿੰਘ ਵਲਟੋਹਾ ਨੇ ਕਿਹਾ ਕਿ ਕੈਪਟਨ ਨੇ ਸ਼ੁਰੂ ਤੋਂ ਹੀ ਅਕਾਲੀ ਦਲ ਨੂੰ ਕਮਜ਼ੋਰ ਕਰਨ ਦੀਆਂ ਕੋਸ਼ਿਸ਼ਾਂ ਕੀਤੀਆਂ ਹਨ ਪਰ ਸੱਚ ਦੀ ਤਾਕਤ ਅਕਾਲੀ ਦਲ ਦੇ ਨਾਲ ਹੀ ਅਤੇ ਜਿੱਤ ਹਮੇਸ਼ਾ ਅਕਾਲੀ ਦਲ ਦੀ ਹੋਈ ਹੈ। ਵਲਟੋਹਾ ਨੇ ਕਿਹਾ ਕਿ ਇਕ ਵਾਰ ਫਿਰ ਕਾਂਗਰਸ ਸ੍ਰੀ ਅਕਾਲ ਤਖਤ ਸਾਹਿਬ ਨੂੰ ਢਾਹ ਲਗਾਉਣ ਲਈ ਸਾਜ਼ਿਸ਼ਾਂ ਰਚ ਰਹੀ ਹੈ ਅਤੇ ਐੱਸ. ਜੀ. ਪੀ. ਸੀ. ਨੂੰ ਕਮਜ਼ੋਰ ਕਰਨਾ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੇ ਜਨਰਲ ਸਕੱਤਰ ,,,,,, ਮਨਜਿੰਦਰ ਸਿੰਘ ਸਿਰਸਾ ਨੇ ਬੋਲਦੇ ਹੋਏ ਕਿਹਾ ਕਿ ਨਵਜੋਤ ਸਿੱਧੂ ਨੂੰ ਸੱਪ ਰੂਪੀ ਆਦਮੀ ਦੱਸਿਆ। ਸਿਰਸਾ ਨੇ ਕਿਹਾ ਕਿ ਸਿੱਧੂ ਅਜਿਹਾ ਵਿਅਕਤੀ ਹੈ ਜਿਸ ਨੇ ਇਸ ਨੂੰ ਗਲੇ ਲਗਾਇਆ ਇਸ ਨੇ ਉਸ ਨੂੰ ਹੀ ਡੱਸਿਆ ਹੈ। ਇਸ ਦੌਰਾਨ ਭਾਜਪਾ ਆਗੂ ਰਾਜਿੰਦਰ ਭੰਡਾਰੀ, ਬੀਬੀ ਜਾਗੀਰ ਅਤੇ ਹੋਰ ਆਗੂਆਂ ਨੇ ਵੀ ਕਾਂਗਰਸ ‘ਤੇ ਜੰਮ ਕੇ ਨਿਸ਼ਾਨੇ ਸਾਦੇ। ਸਾਡੇ ਨਾਲ ਜੁੜਨ ਲਈ

Read More...

Uncategorized

ਨਵਜੋਤ ਸਿੱਧੂ ਤੋਂ ਸੁਣੋਂ ਸੁਖਬੀਰ ਦੀਆਂ ਸ਼ੁਰਲੀਆਂ II ਸ਼ੇਅਰ ਕਰ ਦਿਓ

ਐਤਵਾਰ ਨੂੰ ਫਰੀਦਕੋਟ ਵਿਖੇ ਪੋਲ ਖੋਲ ਰੈਲੀ ਵਿਚ ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੇ ਕਾਂਗਰਸ ‘ਤੇ ਜੰਮ ਕੇ ਨਿਸ਼ਾਨੇ ਸਾਧੇ। ਸਾਬਕਾ ਕੈਬਨਿਟ ਮੰਤਰੀ ਬਿਕਰਮ ਮਜੀਠੀਆ ਨੇ ਕਿਹਾ ਕਿ ਸੁਨੀਲ ਜਾਖੜ ਦੇ ਚੈਲੇਂਜ ਨੂੰ ਸ਼੍ਰੋਮਣੀ ਅਕਾਲੀ ਦਲ ਨੇ ਕਬੂਲ ਕਰਦੇ ਹੋਏ ਮੂੰਹ ਤੋੜ ਜਵਾਬ ਦਿੱਤਾ ਹੈ। ਮਜੀਠੀਆ ਨੇ ਕਿਹਾ ਕਿ ਜਾਖੜ ਸਾਬ੍ਹ ਕਹਿੰਦੇ ਸਨ ਕਿ ਅਕਾਲੀਆਂ ਨੂੰ ਲੋਕਾਂ ਨੇ ਪਿੰਡਾਂ ‘ਚ ਹੀ ਵੜਨ ਨਹੀਂ ਦੇਣਾ

ਨਵਜੋਤ ਸਿੱਧੂ ਤੋਂ ਸੁਣੋਂ ਸੁਖਬੀਰ ਦੀਆਂ ਸ਼ੁਰਲੀਆਂ

ਨਵਜੋਤ ਸਿੱਧੂ ਤੋਂ ਸੁਣੋਂ ਸੁਖਬੀਰ ਦੀਆਂ ਸ਼ੁਰਲੀਆਂNavjot Singh Sidhu Indian National Congress – Punjab Sukhbir Singh Badal Shiromani Akali Dal Aam Aadmi Party – Punjab

Posted by JagBani on Thursday, May 24, 2018

ਪਰ ਅਬੋਹਰ ਅਤੇ ਫਰੀਦਕੋਟ ਰੈਲੀ ‘ਚ ਹੋਏ ਇਕੱਠ ਨੇ ਜਾਖੜ ਨੂੰ ਠੋਕਵਾਂ ਜਵਾਬ ਦਿੱਤਾ ਹੈ,ਮਜੀਠੀਆ ਨੇ ਕਿਹਾ ਕਿ ਬਲਜੀਤ ਸਿੰਘ ਦਾਦੂਵਾਲ ਕਾਂਗਰਸ ਦੀ ਸ਼ਹਿ ‘ਤੇ ਕੰਮ ਕਰ ਰਿਹਾ ਹੈ। ਦਾਦੂਵਾਲ ਅਤੇ ਮੰਡ ਪੰਥ ਦੇ ਖਿਲਾਫ ਪ੍ਰਚਾਰ ਕਰ ਰਹੇ ਹਨ। ਅੱਗੇ ਬੋਲਦੇ ਹੋਏ ਮਜੀਠੀਆ ਨੇ ਕਿਹਾ ਕਿ ਨਵਜੋਤ ਸਿੰਘ ਸਿੱਧੂ ਪਹਿਲਾਂ ਕਹਿੰਦਾ ਸੀ ਕਿ ਕਾਂਗਰਸ ਮੁੰਨੀ ਤੋਂ ਵੱਧ ਬਦਨਾਮ ਹੈ ਜਦਕਿ ਹੁਣ ਕਾਂਗਰਸ ਦੇ ਗੁਣ ਗਾਉਂਦਾ ਹੈ। ਉਨ੍ਹਾਂ ਕਿਹਾ ਕਿ ਸਿੱਧੂ ਇਕ ਮੌਕਾਪ੍ਰਸਤ ਅਤੇ ਦਲਬਦਲੂ ਆਦਮੀ ਹੈ।ਇਸ ਤੋਂ ਪਹਿਲਾਂ ਅਕਾਲੀ ਦਲ ਦੇ ਸੀਨੀਅਰ ਆਗੂ ਵਿਰਸਾ ਸਿੰਘ ਵਲਟੋਹਾ ਨੇ ਕਿਹਾ ਕਿ ਕੈਪਟਨ ਨੇ ਸ਼ੁਰੂ ਤੋਂ ਹੀ ਅਕਾਲੀ ਦਲ ਨੂੰ ਕਮਜ਼ੋਰ ਕਰਨ ਦੀਆਂ ਕੋਸ਼ਿਸ਼ਾਂ ਕੀਤੀਆਂ ਹਨ ਪਰ ਸੱਚ ਦੀ ਤਾਕਤ ਅਕਾਲੀ ਦਲ ਦੇ ਨਾਲ ਹੀ ਅਤੇ ਜਿੱਤ ਹਮੇਸ਼ਾ ਅਕਾਲੀ ਦਲ ਦੀ ਹੋਈ ਹੈ।ਵਲਟੋਹਾ ਨੇ ਕਿਹਾ ਕਿ ਇਕ ਵਾਰ ਫਿਰ ਕਾਂਗਰਸ ਸ੍ਰੀ ਅਕਾਲ ਤਖਤ ਸਾਹਿਬ ਨੂੰ ਢਾਹ ਲਗਾਉਣ ਲਈ ਸਾਜ਼ਿਸ਼ਾਂ ਰਚ ਰਹੀ ਹੈ ਅਤੇ ਐੱਸ. ਜੀ. ਪੀ. ਸੀ. ਨੂੰ ਕਮਜ਼ੋਰ ਕਰਨਾ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੇ ਜਨਰਲ ਸਕੱਤਰ ਮਨਜਿੰਦਰ ਸਿੰਘ ਸਿਰਸਾ ਨੇ ਬੋਲਦੇ ਹੋਏ ਕਿਹਾ ਕਿ ਨਵਜੋਤ ਸਿੱਧੂ ਨੂੰ ਸੱਪ ਰੂਪੀ ਆਦਮੀ ਦੱਸਿਆ। ਸਿਰਸਾ ਨੇ ਕਿਹਾ ਕਿ ਸਿੱਧੂ ਅਜਿਹਾ ਵਿਅਕਤੀ ਹੈ ਜਿਸ ਨੇ ਇਸ ਨੂੰ ਗਲੇ ਲਗਾਇਆ ਇਸ ਨੇ ਉਸ ਨੂੰ ਹੀ ਡੱਸਿਆ ਹੈ। ਇਸ ਦੌਰਾਨ ਭਾਜਪਾ ਆਗੂ ਰਾਜਿੰਦਰ ਭੰਡਾਰੀ, ਬੀਬੀ ਜਾਗੀਰ ਅਤੇ ਹੋਰ ਆਗੂਆਂ ਨੇ ਵੀ ਕਾਂਗਰਸ ‘ਤੇ ਜੰਮ ਕੇ ਨਿਸ਼ਾਨੇ ਸਾਦੇ।

Read More...

Uncategorized

ਬੱਸਾਂ ਚੋ ਉੱਤਰ ਕੇ ਭੱਜਦੇ ਹੋਏ ਪਰੇਮੀ ਕਾਲੀ ਦਲ ਸਰਸਾ ਦੇ ਨਕਲੀ ਪੰਥਕ ਵਰਕਰ……….

ਬੱਸਾਂ ਚੋ ਉੱਤਰ ਕੇ ਭੱਜਦੇ ਹੋਏ ਪਰੇਮੀ ਕਾਲੀ ਦਲ ਸਰਸਾ ਦੇ ਨਕਲੀ ਪੰਥਕ ਵਰਕਰ……….ਐਤਵਾਰ ਨੂੰ ਫਰੀਦਕੋਟ ਵਿਖੇ ਪੋਲ ਖੋਲ ਰੈਲੀ ਵਿਚ ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੇ ਕਾਂਗਰਸ ‘ਤੇ ਜੰਮ ਕੇ ਨਿਸ਼ਾਨੇ ਸਾਧੇ। ਸਾਬਕਾ ਕੈਬਨਿਟ ਮੰਤਰੀ ਬਿਕਰਮ ਮਜੀਠੀਆ ਨੇ ਕਿਹਾ ਕਿ ਸੁਨੀਲ ਜਾਖੜ ਦੇ ਚੈਲੇਂਜ ਨੂੰ ਸ਼੍ਰੋਮਣੀ ਅਕਾਲੀ ਦਲ ਨੇ ਕਬੂਲ ਕਰਦੇ ਹੋਏ ਮੂੰਹ ਤੋੜ ਜਵਾਬ ਦਿੱਤਾ ਹੈ। ਮਜੀਠੀਆ ਨੇ ਕਿਹਾ ਕਿ ਜਾਖੜ ਸਾਬ੍ਹ ਕਹਿੰਦੇ ਸਨ

ਬੱਸਾਂ ਚੋ ਉੱਤਰ ਕੇ ਭੱਜਦੇ ਹੋਏ ਪਰੇਮੀ ਕਾਲੀ ਦਲ ਸਰਸਾ ਦੇ ਨਕਲੀ ਪੰਥਕ ਵਰਕਰ

Posted by Gurpreet Singh Hari Nau on Monday, September 17, 2018

ਕਿ ਅਕਾਲੀਆਂ ਨੂੰ ਲੋਕਾਂ ਨੇ ਪਿੰਡਾਂ ‘ਚ ਹੀ ਵੜਨ ਨਹੀਂ ਦੇਣਾ ਪਰ ਅਬੋਹਰ ਅਤੇ ਫਰੀਦਕੋਟ ਰੈਲੀ ‘ਚ ਹੋਏ ਇਕੱਠ ਨੇ ਜਾਖੜ ਨੂੰ ਠੋਕਵਾਂ ਜਵਾਬ ਦਿੱਤਾ ਹੈ।ਮਜੀਠੀਆ ਨੇ ਕਿਹਾ ਕਿ ਬਲਜੀਤ ਸਿੰਘ ਦਾਦੂਵਾਲ ਕਾਂਗਰਸ ਦੀ ਸ਼ਹਿ ‘ਤੇ ਕੰਮ ਕਰ ਰਿਹਾ ਹੈ। ਦਾਦੂਵਾਲ ਅਤੇ ਮੰਡ ਪੰਥ ਦੇ ਖਿਲਾਫ ਪ੍ਰਚਾਰ ਕਰ ਰਹੇ ਹਨ। ਅੱਗੇ ਬੋਲਦੇ ਹੋਏ ਮਜੀਠੀਆ ਨੇ ਕਿਹਾ ਕਿ ਨਵਜੋਤ ਸਿੰਘ ਸਿੱਧੂ ਪਹਿਲਾਂ ਕਹਿੰਦਾ ਸੀ ਕਿ ਕਾਂਗਰਸ ਮੁੰਨੀ ਤੋਂ ਵੱਧ ਬਦਨਾਮ ਹੈ ਜਦਕਿ ਹੁਣ ਕਾਂਗਰਸ ਦੇ ਗੁਣ ਗਾਉਂਦਾ ਹੈ। ਉਨ੍ਹਾਂ ਕਿਹਾ ਕਿ ਸਿੱਧੂ ਇਕ ਮੌਕਾਪ੍ਰਸਤ ਅਤੇ ਦਲਬਦਲੂ ਆਦਮੀ ਹੈ।ਇਸ ਤੋਂ ਪਹਿਲਾਂ ਅਕਾਲੀ ਦਲ ਦੇ ਸੀਨੀਅਰ ਆਗੂ ਵਿਰਸਾ ਸਿੰਘ ਵਲਟੋਹਾ ਨੇ ਕਿਹਾ ਕਿ ਕੈਪਟਨ ਨੇ ਸ਼ੁਰੂ ਤੋਂ ਹੀ ਅਕਾਲੀ ਦਲ ਨੂੰ ਕਮਜ਼ੋਰ ਕਰਨ ਦੀਆਂ ਕੋਸ਼ਿਸ਼ਾਂ ਕੀਤੀਆਂ ਹਨ ਪਰ ਸੱਚ ਦੀ ਤਾਕਤ ਅਕਾਲੀ ਦਲ ਦੇ ਨਾਲ ਹੀ ਅਤੇ ਜਿੱਤ ਹਮੇਸ਼ਾ ਅਕਾਲੀ ਦਲ ਦੀ ਹੋਈ ਹੈ। ਵਲਟੋਹਾ ਨੇ ਕਿਹਾ ਕਿ ਇਕ ਵਾਰ ਫਿਰ ਕਾਂਗਰਸ ਸ੍ਰੀ ਅਕਾਲ ਤਖਤ ਸਾਹਿਬ ਨੂੰ ਢਾਹ ਲਗਾਉਣ ਲਈ ਸਾਜ਼ਿਸ਼ਾਂ ਰਚ ਰਹੀ ਹੈਅਤੇ ਐੱਸ. ਜੀ. ਪੀ. ਸੀ. ਨੂੰ ਕਮਜ਼ੋਰ ਕਰਨਾ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੇ ਜਨਰਲ ਸਕੱਤਰ ਮਨਜਿੰਦਰ ਸਿੰਘ ਸਿਰਸਾ ਨੇ ਬੋਲਦੇ ਹੋਏ ਕਿਹਾ ਕਿ ਨਵਜੋਤ ਸਿੱਧੂ ਨੂੰ ਸੱਪ ਰੂਪੀ ਆਦਮੀ ਦੱਸਿਆ। ਸਿਰਸਾ ਨੇ ਕਿਹਾ ਕਿ ਸਿੱਧੂ ਅਜਿਹਾ ਵਿਅਕਤੀ ਹੈ ਜਿਸ ਨੇ ਇਸ ਨੂੰ ਗਲੇ ਲਗਾਇਆ ਇਸ ਨੇ ਉਸ ਨੂੰ ਹੀ ਡੱਸਿਆ ਹੈ। ਇਸ ਦੌਰਾਨ ਭਾਜਪਾ ਆਗੂ ਰਾਜਿੰਦਰ ਭੰਡਾਰੀ, ਬੀਬੀ ਜਾਗੀਰ ਅਤੇ ਹੋਰ ਆਗੂਆਂ ਨੇ ਵੀ ਕਾਂਗਰਸ ‘ਤੇ ਜੰਮ ਕੇ ਨਿਸ਼ਾਨੇ ਸਾਦੇ।

Read More...

Uncategorized

ਜੇ ਆਹ ਜਗ੍ਹਾ ਭਾਰਤ ‘ਚ ਹੁੰਦੀ ਤਾਂ ਕਿਸੇ ਬਾਬੇ ਨੇ ਡੇਰਾ ਬਣਾ ਦੇਣਾ ਸੀ ..

ਅੱਜ ਪੰਜਾਬ ਦੇ ਬਹੁਤੇ ਘਰਾਂ ਦਾ ਮਾਹੌਲ ਵਿਗੜਿਆ ਹੋਇਆ ਹੈ। ਇਸ ਦਾ ਮੁੱਖ ਕਾਰਨ ਸ਼ਰਾਬ ਪੀਣਾ ਜਾਂ ਹੋਰ ਨਸ਼ੇ ਕਰਨਾ ਹੈ। ਨਸ਼ੇ ਅੱਜ ਪੰਜਾਬ ਨੂੰ ਅਜਿਹੇ ਘੁਣ ਵਾਂਗ ਲੱਗ ਗਏ ਹਨ ਕਿ ਪਰਿਵਾਰਾਂ ਦੇ ਪਰਿਵਾਰ ਟੁੱਟ ਰਹੇ ਹਨ। ਕਿਸੇ ਘਰ ਦਾ ਇੱਕੋ-ਇੱਕ ਕਮਾਉਣ ਵਾਲਾ ਨਸ਼ੇ ਦਾ ਆਦੀ ਹੋ ਜਾਂਦਾ ਹੈ ਤੇ ਅੰਤ ਇਸੇ ਵਿੱਚ ਗਲਤਾਨ ਹੋਇਆ ਦਮ ਤੋੜ ਜਾਂਦਾ ਹੈ ਤੇ ਪਰਿਵਾਰ ਦਾ ਗੁਜ਼ਾਰਾ ਹੋਣਾ ਮੁਸ਼ਕਲ ਹੋ ਜਾਂਦਾ ਹੈ ਜਾਂ

ਜੇ ਕਿੱਤੇ ਆਹ ਕੁਝ ਭਾਰਤ ਚ ਹੁੰਦਾ ਲੋਕਾੰ ਨੇ ਮੱਥੇ ਟੇਕ ਟੇਕ ਕਮਲੇ ਹੋ‌ਏ ਹੋਣਾ ਸੀ

Posted by Pakhandwad ਪਾਖੰਡਵਾਦ on Tuesday, September 18, 2018

ਕਿਸੇ ਦੀ ਔਲਾਦ ਨਸ਼ੇ ਦੀ ਆਦੀ ਹੋ ਭਰ ਜਵਾਨੀ ਵਿੱਚ ਸਿਵਿਆਂ ਦੇ ਰਾਹ ਪੈ ਜਾਂਦੀ ਹੈ। ਸਮੱਸਿਆ ਦਾ ਅਸਲ ਕਾਰਨ ਤੇ ਉਸ ਦੇ ਹੱਲ ਲਈ ਯਤਨ ਕਰਨ ਨਾਲੋਂ ਲੋਕ ਫ਼ਾਲਤੂ ਚੀਜ਼ਾਂ ਦਾ ਸਹਾਰਾ ਲੈ ਰਹੇ ਹਨ। ਘਰ ਵਿੱਚ ਅਜਿਹਾ ਕੁਝ ਹੋਣ ‘ਤੇ ਇਹ ਸਮਝਿਆ ਜਾਂਦਾ ਹੈ ਕਿ ਘਰ ਉੱਪਰ ਕਿਸੇ ਓਪਰੀ ਛਾਇਆ ਦਾ ਅਸਰ ਹੈ ਜਾਂ ਕਿਸੇ ਨੇ ਕਾਲਾ ਜਾਦੂ ਕਰਵਾ ਦਿੱਤਾ ਆਦਿ ਹੈ। ਇਨ੍ਹਾਂ ਕਾਲਪਨਿਕ ਬਲਾਵਾਂ ਤੋਂ ਪਿੱਛਾ ਛੁਡਵਾਉਣ ਲਈ ਤਾਂਤਰਿਕਾਂ, ਅਖੌਤੀ ਬਾਬਿਆਂ ਆਦਿ ਦਾ ਸਹਾਰਾ ਲਿਆ ਜਾਂਦਾ ਹੈ। ਅਜਿਹੇ ਅਖੌਤੀ ਬਾਬੇ ਜਾਂ ਆਪਣੇ ਆਪ ਨੂੰ ਤਾਂਤਰਿਕ ਦੱਸਣ ਵਾਲੇ ਇਹ ਲੋਕ ਗ਼ਲਤ ਤੇ ਫ਼ਾਲਤੂ ਦੀਆਂ ਗੱਲਾਂ ਵਿੱਚ ਆਮ ਲੋਕਾਂ ਨੂੰ ਫਸਾ ਲੈਂਦੇ ਹਨ ਜਿਵੇਂ ਘਰ ਦੇ ਕਿਸੇ ਤਿੰਨ ਸਾਲ ਦੇ ਬੱਚੇ ਦੇ ਅੰਗੂਠੇ ਵਿੱਚ ਫੋਟੋ ਦਿਖਾ ਕੇ ਪਰਿਵਾਰ ਨੂੰ ਭਰਮਾ ਲਿਆ ਜਾਂਦਾ ਹੈ(ਇਸ ਵਿੱਚ ਅੰਗੂਠੇ ਦੇ ਨਹੁੰ ਉੱਪਰ ਤੇਲ ਲਗਾ ਦਿੱਤਾ ਜਾਂਦਾ ਹੈ ਤੇ ਉਸ ਤੇਲ ਵਿੱਚ ਆਲੇ-ਦੁਆਲੇ ਹੋਣ ਵਾਲਾ ਸਭ ਕੁਝ ਦਿਖਾਈ ਦਿੰਦਾ ਹੈ, ਜਿਸ ਨੂੰ ਛੋਟਾ ਬੱਚਾ ਸੱਚ ਮੰਨ ਲੈਂਦਾ ਹੈ)।ਇਸ ਸਭ ਤੋਂ ਤਾਂਤਰਿਕ ਗੱਲਾਂ-ਗੱਲਾਂ ਵਿੱਚ ਤਾਂਤਿ੍ਰਕ ਇਹ ਜਾਣ ਲੈਂਦਾ ਹੈ ਕਿ ਘਰ ਵਾਲਿਆਂ ਦੇ ਮਨ ਵਿੱਚ ਕਿਸ ਵਿਅਕਤੀ ਪ੍ਰਤੀ ਸ਼ੱਕ ਹੈ। ਇਹ ਜਾਨਣ ਤੋਂ ਬਾਅਦ ਉਹ ਮਨਘੜਤ ਕਹਾਣੀ ਬਣਾ ਸਾਰਾ ਦੋਸ਼ ਉਸ ਵਿਅਕਤੀ ਸਿਰ ਮੜ ਦਿੰਦਾ ਹੈ। ਇਸ ਤੇ ਇਲਾਜ ਲਈ ਕਾਗ਼ਜ਼ ਉੱਤੇ ਪੁੱਠੇ ਸਿੱਧੇ ਅੱਖਰ ਵਾਹ ਕੇ ਤਵੀਤ ਬਣਾ ਕੇ ਦਿੱਤੇ ਜਾਂਦੇ ਹਨ ਜੋ ਘਰ ਦੇ ਦਰਵਾਜ਼ੇ ਨਾਲ ਬੰਨ੍ਹਣ ਤੇ ਪਾਣੀ ਵਿੱਚ ਘੋਲ ਕੇ ਪੀਣ ਆਦਿ ਲਈ ਕਿਹਾ ਜਾਂਦਾ ਹੈ। ਅਜਿਹੀਆਂ ਘਟਨਾਵਾਂ ਸਮਾਜ ‘ਚ ਆਮ ਹਨ ਤੇ ਜ਼ਿਆਦਾਤਰ ਲੋਕਾਂ ਨਾਲ ਸਬੰਧਤ ਹਨ।ਕੁਝ ਚਲਾਕ ਲੋਕ ਅੱਜ ਪਖੰਡਵਾਦ ਅਤੇ ਲੋਕਾਂ ਦੀ ਅਗਿਆਨਤਾ ਦਾ ਲਾਹਾ ਲੈ ਕੇ ਆਪਣਾ ਤੋਰੀ-ਫੁਲਕਾ ਚਲਾ ਰਹੇ ਹਨ। ਹਰ ਪਿੰਡ ਸ਼ਹਿਰ ਵਿੱਚ ਇਨ੍ਹਾਂ (ਤਾਂਤਰਿਕਾਂ) ਦੇ ਅੱਡੇ ਹਨ, ਜਿੱਥੇ ਇਹ ਆਪਣਾ ਗੋਰਖਧੰਦਾ ਚਲਾਉਂਦੇ ਹਨ। ਇਨ੍ਹਾਂ ਦੇ ਜਾਲ ਦੇ ਤੰਦ ਇੰਨੇ ਬਰੀਕ ਹੁੰਦੇ ਹਨ, ਅਨਪੜ੍ਹ ਤਾਂ ਕੀ ਪੜ੍ਹੇ-ਲਿਖੇ ਲੋਕ ਵੀ ਇਸ ਵਿੱਚ ਫਸ ਜਾਂਦੇ ਹਨ। ਜਿੱਥੇ ਇਹ ਲੋਕਾਂ ਦਾ ਆਰਥਿਕ, ਮਾਨਸਿਕ ਅਤੇ ਸਰੀਰਕ ਸੋਸ਼ਣ ਤਕ ਵੀ ਕਰਦੇ ਹਨ। ਲੋਕ ਪਤਾ ਨਹੀਂ ਕਿਹੜੀ ਜੰਨਤ ਦੀ ਲਾਲਸਾ ਵਿੱਚ ਅਜੋਕੇ ਸਮੇਂ ਵੀ ਢੌਂਗੀਆਂ ਤੋਂ ਆਪਣੀ ਸਰੀਰਕ, ਮਾਨਸਿਕ ਅਤੇ ਆਰਥਿਮ ਲੁੱਟ ਕਰਵਾ ਰਹੇ ਹਨ।ਭੂਤਾਂ ਕੱਢਣ ਦੇ ਨਾਂ ਉੱਤੇ ਇਹ ਰੋਗੀ ਦੀ ਮਾਰ ਕੁਟਾਈ ਕਰਦੇ ਹਨ ਤੇ ਖ਼ਤਰਨਾਕ ਤਸੀਹੇ ਦਿੰਦੇ ਹਨ ਜਿਸ ਨਾਲ ਕਈ ਵਾਰ ਵਿਅਕਤੀ ਦੀ ਮੌਤ ਤਕ ਹੋ ਜਾਂਦੀ ਹੈ। ਇਸ ਦੀ ਉਦਾਹਰਨ ਮੋਗਾ ਜ਼ਿਲ੍ਹੇ ਦੇ ਇੱਕ ਪਿੰਡ ਮਹਿਲਾ ਤਾਂਤਰਿਕ ਨੇ ਅੱਠ-ਦਸ ਸਾਲ ਦੀ ਬੱਚੀ ਨੂੰ ਭੂਤ ਕੱਢਣ ਦੇ ਨਾਂ ‘ਤੇ ਚਿਮਟੇ ਨਾਲ ਕੁੱਟ-ਕੁੱਟ ਕੇ ਮਾਰ ਦਿੱਤਾ ਸੀ।ਅਜੋਕੇ ਵਿਗਿਆਨਕ ਅਤੇ ਅਗਾਂਹਵਧੂ ਯੁੱਗ ‘ਚ ਅਜਿਹੀਆਂ ਸ਼ਰਮਨਾਕ ਘਟਨਾਵਾਂ ਦਾ ਵਾਪਰਨਾ ਆਪਣੇ-ਆਪ ‘ਚ ਮੰਦਭਾਗਾ ਹੈ। ਲੋਕਾਂ ਦੀ ਸੌੜੀ ਮਾਨਸਿਕਤਾ ਦਾ ਇਹ ਪਾਖੰਡੀ ਖ਼ੂਬ ਫ਼ਾਇਦਾ ਉਠਾਉਂਦੇ ਹਨ।

Read More...

Uncategorized

Pakistan ਵਿਚ ਤਬਦੀਲ ਕੀਤਾ ਜਾਵੇ Sri Akal Takht Sahib !! ਜਾਣੋ ਕਿਸਨੇ ਕੀਤੀ ਇਹ ਮੰਗ ??

Pakistan ਵਿਚ ਤਬਦੀਲ ਕੀਤਾ ਜਾਵੇ Sri Akal Takht Sahib !! ਜਾਣੋ ਕਿਸਨੇ ਕੀਤੀ ਇਹ ਮੰਗ ??ਪਾਕਿਸਤਾਨ ਵਿਚ ਤਬਦੀਲ ਕੀਤਾ ਜਾਵੇ ਸ੍ਰੀ ਅਕਾਲ ਤਖਤ ਸਾਹਿਬ !!ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੇ ਪ੍ਰਧਾਨ ਦਾ ਕਹਿਣਾ ਹੈ ਕਿ ਪਾਕਿਸਤਾਨ ਓਕਾਫ ਬੋਰਡ ਚਾਹੁੰਦਾ ਹੈ ਕਿ ਸ਼੍ਰੀ ਅਕਾਲ ਤਖਤ ਸਾਹਿਬ ਨਨਕਾਣਾ ਸਾਹਿਬ ਵਿਖੇ ਸਥਾਪਿਤ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਓਕਾਫ ਬੋਰਡ ਦੇ ਅਧਿਕਾਰੀਆਂ ਨੇ ਉਨ੍ਹਾਂ ਨੂੰ ਕਿਹਾ ਸੀ

Pakistan ਵਿਚ ਤਬਦੀਲ ਕੀਤਾ ਜਾਵੇ Sri Akal Takht Sahib !! ਜਾਣੋ ਕਿਸਨੇ ਕੀਤੀ ਇਹ ਮੰਗ ??

Pakistan ਵਿਚ ਤਬਦੀਲ ਕੀਤਾ ਜਾਵੇ Sri Akal Takht Sahib !! ਜਾਣੋ ਕਿਸਨੇ ਕੀਤੀ ਇਹ ਮੰਗ ??

Posted by Sikh Times on Monday, September 17, 2018

ਕਿ ਗੁਰੂ ਨਾਨਕ ਦੇਵ ਜੀ ਦਾ ਜਨਮ ਨਨਕਾਣਾ ਸਾਹਿਬ ਵਿਖੇ ਹੋਇਆ ਸੀ, ਇਸ ਲਈ ਸ਼੍ਰੀ ਅਕਾਲ ਤਖਤ ਸਾਹਿਬ ਇੱਥੇ ਸਥਾਪਤ ਕੀਤਾ ਜਾਵੇ ਤੇ ਸਿੱਖ ਪੰਥ ਨਾਲ ਸਬੰਧਤ ਫੈਸਲੇ ਇੱਥੇ ਲਏ ਜਾਣ। ਜੀਕੇ ਨੇ ਕਿਹਾ ਕਿ ਮੈਂ ਇਸ ਗੱਲ ਨੂੰ ਨਹੀਂ ਸਵੀਕਾਰਿਆ ਤੇ ਉਨ੍ਹਾਂ ਨੂੰ ਕਿਹਾ ਕਿ ਗੁਰੂ ਹਰਗੋਬਿੰਦ ਸਾਹਿਬ ਵੱਲੋਂ ਸਥਾਪਤ ਸ਼੍ਰੀ ਅਕਾਲ ਤਖਤ ਸਾਹਿਬ ਨੂੰ ਅਸੀਂ ਨਹੀਂ ਬਦਲ ਸਕਦੇ। ਜੀਕੇ ਇੱਥੇ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੂਰਬ ਮਨਾਉਣ ਦੀਆਂ ਤਿਆਰੀਆਂ ਸਬੰਧੀ ਜਾਇਜ਼ਾ ਲੈਣ ਆਏ ਸੀ। ਉਨ੍ਹਾਂ ਕਿਹਾ ਕਿ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੂਰਬ ਮਨਾਉਣ ਸ਼ੁਰੂਆਤ 10 ਤੇ 11 ਨਵੰਬਰ ਨੂੰ ਡੇਰਾ ਬਾਬਾ ਨਾਨਕ ਤੋਂ ਕੀਤੀ ਜਾਵੇਗੀ। ਪ੍ਰਕਾਸ਼ ਪੂਰਬ ਦੇ ਸਮਾਗਮਾਂ ਸਬੰਧੀ 12 ਅਕਤੂਬਰ ਨੂੰ ਸਮੂਹ ਸਿੱਖ ਸੰਗਠਨਾਂ ਦੀ ਅੰਮ੍ਰਿਤਸਰ ‘ਚ ਬੈਠਕ ਕੀਤੀ ਜਾਵੇਗੀ। ਇਸ ਤੋਂ ਇਲਾਵਾ 21 ਮੈਂਬਰੀ ਕਮੇਟੀ ਬਣਾਈ ਜਾਵੇਗੀ। ਇਸ ਕਮੇਟੀ ‘ਚ ਵਿਦੇਸ਼ਾਂ ਵਿੱਚੋਂ ਵੀ ਮੈਂਬਰਾਂ ਨੂੰ ਸ਼ਾਮਲ ਕੀਤਾ ਜਾਵੇਗਾ। Manjit GK ਵਲੋਂ ਦਿੱਤਾ ਇਹ ਬਿਆਨ ਸਹੀ ਹੈ ਜਾਂ ਨਹੀਂ ‘ਫਤਿਹ ਚੈਨਲ’ ਇਸਦੀ ਪੁਸ਼ਟੀ ਨਹੀਂ ਕਰਦਾ।ਪਿਛਲੇ ਮਹੀਨੇ ਤੋਂ ਕਰਤਾਰਪੁਰ ਸਾਹਿਬ ਦੇ ਲਾਂਘੇ ਨੂੰ ਖੋਲ੍ਹਣ ਬਾਰੇ ਛਿੜੀ ਚਰਚਾ ਤੋਂ ਬਾਅਦ ਵੱਖ-ਵੱਖ ਮੰਤਰੀਆਂ ਤੇ ਧਾਰਮਿਕ ਆਗੂਆਂ ਨੇ ਭਾਰਤ ਸਰਕਾਰ ਨੂੰ ਅਗਾਂਹ ਵਧਣ ਦੀ ਅਪੀਲ ਕੀਤੀ ਹੈ। ਮਸਲੇ ਨੂੰ ਮੁੜ ਤੋਂ ਚੁੱਕਣ ਵਾਲੇ ਨਵਜੋਤ ਸਿੰਘ ਸਿੱਧੂ ਨੇ ਕੁਝ ਦਿਨ ਪਹਿਲਾਂ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਨੂੰ ਚਿੱਠੀ ਲਿਖੀ ਸੀ, ਜਦਕਿ ਅੱਜ ਸਿੱਧੂ ਨੇ ਸਵਰਾਜ ਨਾਲ ਮੁਲਾਕਾਤ ਕਰ ਕਰਤਾਰਪੁਰ ਲਾਂਘੇ ਬਾਰੇ ਭਾਰਤ ਸਰਕਾਰ ਨੂੰ ਅੱਗੇ ਵਧਣ ਦੀ ਅਪੀਲ ਕੀਤੀ। ਸਿੱਧੂ ਨੇ ਤਰਕ ਦਿੱਤਾ ਕਿ ਇਹ ਮਾਮਲਾ ਪਾਕਿਸਤਾਨ ਦੇ ਅਧਿਕਾਰ ਖੇਤਰ ਦਾ ਹੈ ਅਤੇ ਜੇਕਰ ਪਾਕਿਸਤਾਨ ਨੇ ਸਰਸਰੀ ਤੌਰ ‘ਤੇ ਪਹਿਲਕਦਮੀ ਕੀਤੀ ਹੈ ਤਾਂ ਭਾਰਤ ਨੂੰ ਰਸਮੀ ਤੌਰ ‘ਤੇ ਜ਼ਰੂਰ ਅੱਗੇ ਵਧਣਾ ਚਾਹੀਦਾ ਹੈ। ਅੱਜ ਦੀ ਬੈਠਕ ਦੌਰਾਨ ਸਾਬਕਾ ਕੇਂਦਰੀ ਮੰਤਰੀ ਮਨੋਹਰ ਸਿੰਘ ਗਿੱਲ ਵੀ ਮੌਜੂਦ ਸਨ। ਉਨ੍ਹਾਂ ਵੀ ਭਾਰਤ ਸਰਕਾਰ ਨੂੰ ਸੰਜੀਦਗੀ ਵਿਖਾਉਣ ਦੀ ਅਪੀਲ ਕੀਤੀ।

Read More...

Uncategorized

ਕਰਤਾਰਪੁਰ ਸਾਹਿਬ ਪਾਕਿਸਤਾਨ Corridor-Pakistan ਵਲੋਂ ‘ਹਾਂ’ ਪਰ India ਵਲੋਂ ਅਸਿੱਧੀ ‘ਨਾਂਹ’ !!

ਕਰਤਾਰਪੁਰ ਸਾਹਿਬ ਪਾਕਿਸਤਾਨ Corridor-Pakistan ਵਲੋਂ ‘ਹਾਂ’ ਪਰ India ਵਲੋਂ ਅਸਿੱਧੀ ‘ਨਾਂਹ’ !!ਜਾਬ ਦੇ ਗੁਰਦਾਸਪੁਰ ਜ਼ਿਲ੍ਹੇ ਵਿੱਚ ਕੌਮਾਂਤਰੀ ਸਰਹੱਦ ਨੇੜੇ ਬਣੇ ਦਰਸ਼ਨ ਸਥਾਨ ‘ਤੇ ਆਮ ਦਿਨਾਂ ਦੇ ਮੁਕਾਬਲੇ ਅੱਜ-ਕੱਲ੍ਹ ਹਲਚਲ ਵਧ ਗਈ ਹੈ। ਦੇਸ਼ ਭਰ ਦੇ ਸਿੱਖ ਵੱਡੀ ਗਿਣਤੀ ਵਿੱਚ ਗੁਰਦਾਸਪੁਰ ਵੱਲ ਰੁਖ਼ ਕਰ ਰਹੇ ਹਨ। ਦਰਅਸਲ, ਇਹ ਸਾਰੇ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰ ਰਹੇ ਹਨ ਜਿੱਥੇ ਗੁਰੂ ਨਾਨਕ ਦੇਵ ਜੀ ਨੇ ਆਪਣਾ ਆਖ਼ਰੀ ਸਮਾਂ ਬਿਤਾਇਆ ਸੀ।

Gurudwara Kartarpur Sahib Corridor-Pakistan ਵਲੋਂ 'ਹਾਂ' ਪਰ India ਵਲੋਂ ਅਸਿੱਧੀ 'ਨਾਂਹ' !!

Gurudwara Kartarpur Sahib Corridor-Pakistan ਵਲੋਂ 'ਹਾਂ' ਪਰ India ਵਲੋਂ ਅਸਿੱਧੀ 'ਨਾਂਹ' !!

Posted by Sikh Times on Monday, September 17, 2018

ਅੱਜ ਕਿਉਂ ਚਰਚਾ ਵਿੱਚ ਕਰਤਾਰਪੁਰ ਸਾਹਿਬ….ਦਰਅਸਲ, ਪਿਛਲੇ ਮਹੀਨੇ ਜਦ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਦੇ ਸਹੁੰ ਚੁੱਕ ਸਮਾਗਮ ਪੰਜਾਬ ਦੇ ਕੈਬਨਿਟ ਮੰਤਰੀ ਨਵਜੋਤ ਸਿੱਧੂ ਗਏ ਸੀ ਤਾਂ ਉਨ੍ਹਾਂ ਖੁਲਾਸਾ ਕੀਤਾ ਸੀ ਕਿ ਪਾਕਿ ਫ਼ੌਜ ਮੁਖੀ ਜਨਰਲ ਕਮਰ ਜਾਵੇਦ ਬਾਜਵਾ ਨੇ ਅਗਲੇ ਸਾਲ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲ੍ਹਣ ਲਈ ਸਹਿਮਤੀ ਦਿੱਤੀ ਹੈ। ਹਾਲਾਂਕਿ, ਉਦੋਂ ਸਿੱਧੂ ਦੀ ਜੱਫੀ ਵੀ ਕਾਫੀ ਵਿਵਾਦਾਂ ਵਿੱਚ ਆਈ ਸੀ। ਕੁਝ ਸਮੇਂ ਬਾਅਦ ਪਾਕਿਸਤਾਨ ਦੇ ਸੂਚਨਾ ਤੇ ਪ੍ਰਸਾਰਣ ਮੰਤਰੀ ਫਵਾਦ ਅਹਿਮਦ ਚੌਧਰੀ ਨੇ ਵੀ ਕਿਹਾ ਸੀਕਿ ਇਨਰਾਨ ਖ਼ਾਨ ਸਰਕਾਰ ਭਾਰਤੀ ਸਿੱਖ ਸ਼ਰਧਾਲੂਆਂ ਨੂੰ ਕਰਤਾਰਪੁਰ ਸਾਹਿਬ ਲਈ ਬਗ਼ੈਰ ਵੀਜ਼ਾ ਤੋਂ ਸਿੱਧਾ ਆਉਣ-ਜਾਣ ਦੀ ਖੁੱਲ੍ਹ ਦੇਣ ਬਾਰੇ ਵਿਚਾਰ ਕਰ ਰਹੀ ਹੈ।ਕਰਤਾਰਪੁਰ ਲਾਂਘੇ ਦਾ ਇਤਿਹਾਸ….ਸੰਨ 1999 ਵਿੱਚ ਪਾਕਿਸਤਾਨ ਦੀ ਤਤਕਾਲੀ ਰਾਸ਼ਟਰਪਤੀ ਪਰਵੇਜ਼ ਮੁਸ਼ੱਰਫ ਨੇ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਸਿੱਖ ਸ਼ਰਧਾਲੂਆਂ ਨੂੰ ਬਗ਼ੈਰ ਵੀਜ਼ਾ ਆਉਣ ਦੇਣ ਦੀ ਪੇਸ਼ਕਸ਼ ਕੀਤੀ ਸੀ। ਮੁਸ਼ੱਰਫ ਨੇ ਭਾਰਤ ਦੇ ਡੇਰਾ ਬਾਬਾ ਨਾਨਕ ਤੋਂ ਪਾਕਿਸਤਾਨ ਦੇ ਕਰਤਾਰਪੁਰ ਸਾਹਿਬ ਆਉਣ-ਜਾਣ ਲਈ ਵਿਸ਼ੇਸ਼ ਇਜਾਜ਼ਤ ਦੇਣ ਦੀ ਪੇਸ਼ਕਸ਼ ਕੀਤੀ ਸੀ।ਇਸ ਤੋਂ ਲਗਪਗ ਇੱਕ ਦਹਾਕੇ ਬਾਅਦ ਸਾਲ 2010 ਵਿੱਚ ਪੰਜਾਬ ਵਿਧਾਨ ਸਭਾ ਵਿੱਚ ਕਰਤਾਰਪੁਰ ਲਾਂਘੇ ਬਾਰੇ ਕੇਂਦਰ ਸਰਕਾਰ ਨੂੰ ਗੱਲਬਾਤ ਲਈ ਅਪੀਲ ਕਰਨ ਬਾਰੇ ਵੀ ਮਤਾ ਪਾਸ ਕੀਤਾ ਗਿਆ ਸੀ। ਇੱਥੋਂ ਤਕ ਕਿ ਗੁਰਦਾਸਪੁਰ ਤੋਂ ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਨੇ ਕਰਤਾਰਪੁਰ ਸਾਹਿਬ ਦੀ ਜ਼ਮੀਨ ਨੂੰ ਗੁਰਦਾਸਪੁਰ ਜ਼ਿਲ੍ਹੇ ਦੀ ਬੇਆਬਾਦ ਜ਼ਮੀਨ ਨਾਲ ਅਦਲਾ-ਬਦਲੀ ਕਰਨ ਦਾ ਵਿਚਾਰ ਵੀ ਪੇਸ਼ ਕੀਤਾ ਸੀ ਪਰ ਉਦੋਂ ਇਹ ਸਭ ਸੱਚ ਨਾ ਹੋ ਸਕਿਆ।

Read More...

Uncategorized

ਦੇਖੋ ਗੁਰਦੁਆਰਾ ਕੰਧ ਸਾਹਿਬ ਅੱਗੇ ਘੋੜ੍ਹਾ ਕਿਵੇਂ ਨਤਮਸਤਿਕ ਹੋਇਆ……

ਗੁਰਦਾਸਪੁਰ ਜ਼ਿਲ੍ਹੇ ਅੰਦਰ ਸਥਿਤ ਸ਼ਹਿਰ ਬਟਾਲਾ ਵੱਡੀ ਇਤਿਹਾਸਿਕ ਮਹੱਤਤਾ ਰੱਖਦਾ ਹੈ, ਇਹ ਪ੍ਰਸਿਧ ਨਗਰ ਨੂੰ ਬਹਿਲੋਲ ਲੋਧੀ ਦੇ ਰਾਜਕਾਲ ਵਿਚ ਇੱਕ ਭੱਟੀ ਰਾਜਪੂਤ ਰਾਇ ਰਾਮਦੇਉ ਨੇ ਵਸਾਇਆ ਸੀ। ਇਥੇ ਹੀ ਸ੍ਰੀ ਗੁਰੂ ਨਾਨਕ ਦੇਵ ਜੀ ਨਾਲ ਸਬੰਧਤ ਇਤਿਹਾਸਿਕ ਅਸਥਾਨ ਗੁਰਦੁਆਰਾ ਸ੍ਰੀ ਕੰਧ ਸਾਹਿਬ ਅਤੇ ਗੁਰਦੁਆਰਾ ਸ੍ਰੀ ਡੇਹਰਾ ਸਾਹਿਬ ਸੁਸ਼ੋਭਿਤ ਹਨ।ਇਥੇ ਹੀ ਗੁਰਦੁਆਰਾ ਸਤਿਕਰਤਾਰੀਆਂ ਵੀ ਹੈ।

ਗੁਰੂਦੁਆਰਾ ਕੰਧ ਸਾਹਿਬ ਵਿਖੇ ਇੱਕ ਖੂਬਸੂਰਤ ਨਜ਼ਾਰਾ ਦੇਖੋ ਤੇ ਅੱਗੇ ਵੀ ਸ਼ੇਅਰ ਕਰੋ।

Posted by Mann Punjabi Hon te ਮਾਣ ਪੰਜਾਬੀ ਹੋਣ ਤੇ on Monday, September 17, 2018

ਗੁਰਦੁਆਰਾ ਸ੍ਰੀ ਕੰਧ ਸਾਹਿਬ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਬਖਸ਼ਿਸ਼ ਪ੍ਰਾਪਤ ਇਤਿਹਾਸਿਕ ਕੰਧ ਅੱਜ ਵੀ ਮੌਜੂਦ ਹੈ ਅਤੇ ਇਥੇ ਹਰ ਸਾਲ ਵੱਡਾ ਜੋੜ ਮੇਲਾ ਲਗਦਾ ਹੈ।ਗੁਰਦੁਆਰਾ ਸ੍ਰੀ ਕੰਧ ਸਾਹਿਬ ਉਸ ਸਮੇਂ ਦੀ ਇਤਿਹਾਸਕ ਯਾਦਗਾਰ ਹੈ, ਜਦੋਂ ਸ੍ਰੀ ਗੁਰੂ ਨਾਨਕ ਦੇਵ ਜੀ ਇਸ ਨਗਰ ਵਿਚ ਬਰਾਤ ਲੈ ਕੇ ਆਏ ਸਨ।ਜਿਸ ਸਥਾਨ ‘ਤੇ ਬਰਾਤ ਦਾ ਉਤਾਰਾ ਕੀਤਾ ਗਿਆ, ਇਹ ਹਵੇਲੀ ਭਾਈ ਜਮੀਤ ਰਾਏ ਬੰਸੀ ਦੀ ਸੀ।ਇਤਿਹਾਸ ਅਨੁਸਾਰ ਗੁਰੂ ਜੀ ਦੇ ਸਹੁਰਾ ਪਰਿਵਾਰ ਦੀਆਂ ਲੜਕੀਆਂ ਨੇ ਹਾਸਾ-ਮਖੌਲ ਕਰਨ ਲਈ ਲਾੜੇ (ਗੁਰੂ ਜੀ) ਦਾ ਮੰਜ਼ਾ ਇਕ ਪੁਰਾਣੀ (ਕੱਚੀ ਕੰਧ) ਨੇੜੇ ਡਾਹ ਦਿੱਤਾ। ਉਥੇ ਮੌਜੂਦ ਇਕ ਬਜ਼ੁਰਗ ਮਾਤਾ ਨੇ ਗੁਰੂ ਜੀ ਨੂੰ ਕਿਹਾ ਕਿ ਇਹ ਕੰਧ ਕੱਚੀ ਹੈ ਜੋ ਢਹਿਣ ਹੀ ਵਾਲੀ ਹੈ, ਇਥੋਂ ਉੱਠ ਕੇ ਜ਼ਰਾ ਪਰੇ੍ਹ ਹੋ ਜਾਓ। ਬਜ਼ੁੱਰਗ ਮਾਤਾ ਦੇ ਇਹ ਬੋਲ ਸੁਣ ਕੇ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਕਿਹਾ ਕਿ ਮਾਤਾ ਜੀ, ਇਹ ਕੰਧ ਜੁਗੋ-ਜੁਗ ਕਾਇਮ ਰਹੇਗੀ।ਉਹ ਕੱਚੀ ਕੰਧ ਗੁਰਦੁਆਰਾ ਸਾਹਿਬ ਅੰਦਰ ਸ਼ੀਸ਼ੇ ਦੇ ਫਰੇਮ ਵਿੱਚ ਸੁਰੱਖਿਅਤ ਅੱਜ ਵੀ ਮੌਜੂਦ ਹੈ।ਮਹਾਰਾਜਾ ਸ਼ੇਰ ਸਿੰਘ ਨੇ ਆਪਣੇ ਰਾਜ-ਕਾਲ ਦੌਰਾਨ ਇਸ ਸਥਾਨ ‘ਤੇ ਪੱਕਾ ਗੁਰੂ-ਅਸਥਾਨ ਬਣਾਇਆ ਜੋ ਕਿ ਸੰਗਤਾਂ ਲਈ ਦਰਸ਼ਨ ਕਰਨ ਲਈ ਖਿੱਚ ਦਾ ਕੇਂਦਰ ਬਣਿਆ ਹੋਇਆ ਹੈ। ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਸਬੰਧੀ ਇਤਿਹਾਸ ਦੇ ਪੰਨਿਆਂ ‘ਤੇ ਅੰਕਿਤ ਹੈ ਕਿ ਜਦੋਂ ਸ੍ਰੀ ਗੁਰੂ ਨਾਨਕ ਦੇਵ ਜੀ ਆਪਣੀ ਵੱਡੀ ਭੈਣ ਬੇਬੇ ਨਾਨਕੀ ਜੀ ਪਾਸ ਸੁਲਤਾਨਪੁਰ ਲੋਧੀ (ਕਪੂਰਥਲਾ) ਰਹਿਣ ਲਗ ਪਏੇ ਤਾਂ ਉਥੇ ਗੁਰੂ ਜੀ ਦੇ ਜੀਜਾ ਜੈ ਰਾਮ ਜੀ ਨੇ ਇਨ੍ਹਾਂ ਨੂੰ ਨਵਾਬ ਦੌਲਤ ਖਾਂ ਦੇ ਮੋਦੀਖਾਨੇ ਵਿਖੇ ਉਪਜੀਵਕਾ ਲਈ ਕੰਮ ‘ਤੇ ਲਗਵਾ ਦਿੱਤਾ। ਇਥੇ ਹੀ ਗੁਰੂ ਸਾਹਿਬ ਜੀ ਦੀ ਕੁੜਮਾਈ ਹੋਈ।ਜੀਵਨ ਬ੍ਰਿਤਾਂਤ ਸ੍ਰੀ ਗੁਰੂ ਨਾਨਕ ਦੇਵ ਜੀ, ਪੰਨਾ 22 ਡਾ. ਸਾਹਿਬ ਸਿੰਘ ਜੀ ਅਨੁਸਾਰ, ਗੁਰੂ ਨਾਨਕ ਦੇਵ ਜੀ ਦੀ ਕੁੜਮਾਈ, ਵਿਸਾਖ ਵਦੀ ਇੱਕ ਸੰਮਤ 1542 ਨੂੰ ਹੋਈਜਗਤ-ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਵਿਆਹ ਭਾਦੋਂ ਸੁਦੀ ਸਤਵੀਂ ਸੰਮਤ 1544 ਮੁਤਾਬਿਕ 1487 ਈਸਵੀ ਨੂੰ ਭਾਈ ਮੂਲ ਚੰਦ ਖੱਤਰੀ ਅਤੇ ਮਾਤਾ ਚੰਦੋ ਰਾਣੀ ਜੀ ਦੀ ਸਪੁੱਤਰੀ ਬੀਬੀ ਸੁਲੱਖਣੀ ਜੀ ਨਾਲ ਹੋਇਆ।ਗੁਰੂ ਸਾਹਿਬ ਦੀ ਬਰਾਤ ਵਿਚ ਬਾਦਸ਼ਾਹ ਤੋਂ ਲੈ ਕੇ ਰੱਬੀ-ਫ਼ਕੀਰਾਂ ਤੱਕ ਸ਼ਾਮਿਲ ਹੋਏ, ਜਿਨ੍ਹਾਂ ਵਿੱਚ ਸੁਲਤਾਨਪੁਰ ਦੇ ਨਵਾਬ ਦੌਲਤ ਖਾਂ ਲੋਧੀ ਤੇ ਰਾਏ ਭੋਏ ਦੀ ਤਲਵੰਡੀ ਦੇ ਮਾਲਕ ਰਾਏ ਬੁਲਾਰ ਵੀ ਸਨ।ਬਟਾਲਾ ਦੀ ਪਵਿੱਤਰ ਧਰਤੀ ‘ਤੇ ਬਰਾਤ ਦੀ ਅਗਵਾਈ ਸ਼ਹਿਰ ਦੇ ਪਤਵੰਤੇ ਸੱਜਣਾ ਨੇ ਕੀਤੀ, ਜਿਨ੍ਹਾਂ ਵਿੱਚ ਪਰਗਣੇ ਦਾ ਮੁਖੀ ਅਜਿੱਤਾ ਰੰਧਾਵਾ ਵੀ ਸ਼ਾਮਲ ਸੀ।ਬਰਾਤ ਦਾ ਉਤਾਰਾ ਪਹਿਲਾਂ ਗੁਰਦੁਆਰਾ ਸ੍ਰੀ ਕੰਧ ਸਾਹਿਬ ਵਾਲੇ ਅਸਥਾਨ ‘ਤੇ ਕੀਤਾ ਅਤੇ ਵਿਆਹ ਗੁਰੂ ਜੀ ਦੇ ਸਹੁਰਾ-ਘਰ ਮਾਤਾ ਸੁਲੱਖਣੀ ਜੀ ਦੇ ਜਨਮ ਅਸਥਾਨ ਜੋ ਗੁਰਦੁਆਰਾ ਸ੍ਰੀ ਡੇਹਰਾ ਸਾਹਿਬ ਦੇ ਅਸਥਾਨ ਨਾਲ ਪ੍ਰਸਿੱਧ ਹੈ ਵਿਖੇ ਹੋਇਆ।ਗੁਰਦੁਆਰਾ ਸ੍ਰੀ ਡੇਹਰਾ ਸਾਹਿਬ ਦੇ ਪਾਵਨ ਪਵਿੱਤਰ ਅਸਥਾਨ ਵਿਖੇ ਹੀ 1551 ਵਿੱਚ ਬਾਬਾ ਸ੍ਰੀ ਚੰਦ ਜੀ ਅਤੇ ਸੰਮਤ 1553 ਵਿੱਚ ਸ੍ਰੀ ਲਖਮੀ ਦਾਸ ਜੀ ਦਾ ਜਨਮ ਹੋਇਆ।ਬਟਾਲਾ ਵਿਖੇ ਹੀ ਗੁਰਦੁਆਰਾ ਸਤਿਕਰਤਾਰੀਆਂ ਵੀ ਸਥਿਤ ਹੈ।ਮੀਰੀ-ਪੀਰੀ ਦੇ ਮਾਲਕ ਸਾਹਿਬ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਸੰਮਤ 1681 ਵਿੱਚ ਆਪਣੇ ਵੱਡੇ ਸਪੁੱਤਰ ਬਾਬਾ ਗੁਰਦਿੱਤਾ ਜੀ ਨੂੰ ਵਿਆਹੁਣ ਵਾਸਤੇ ਜਦ ਬਟਾਲੇ ਆਏ ਤਾਂ ਗੁਰਦੁਆਰਾ ਸਤਿਕਰਤਾਰੀਆ ਵਿਖੇ ਠਹਿਰੇ ਅਤੇ ਇਸ ਅਸਥਾਨ ਦੀ ਮਹਾਨਤਾ ਪ੍ਰਗਟ ਕੀਤੀ।ਗੁਰਦੁਆਰਾ ਸ੍ਰੀ ਕੰਧ ਸਾਹਿਬ, ਗੁਰਦੁਆਰਾ ਸ੍ਰੀ ਡੇਹਰਾ ਸਾਹਿਬ ਅਤੇ ਗੁਰਦੁਆਰਾ ਸ੍ਰੀ ਸਤਿਕਰਤਾਰੀਆਂ ਦਾ ਸਮੁੱਚਾ ਪ੍ਰਬੰਧ ਸ਼ੋ੍ਰਮਣੀ ਕਮੇਟੀ ਪਾਸ ਹੈ। ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਨਾਲ ਸਬੰਧਤ ਜੋੜ ਮੇਲਾ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਦੇ ਰੂਪ ਵਿੱਚ ਹਰ ਸਾਲ ਇਨ੍ਹਾਂ ਤਿੰਨਾਂ ਇਤਿਹਾਸਕ ਅਸਥਾਨਾਂ ਵਿਖੇ ਬਹੁਤ ਹੀ ਸ਼ਰਧਾ ਨਾਲ ਮਨਾਇਆ ਜਾਂਦਾ ਹੈ।ਇਸ ਮੌਕੇ ਦੇਸ਼-ਵਿਦੇਸ਼, ਦੂਰ-ਦੁਰਾਡੇ ਤੋਂ ਸੰਗਤਾਂ ਲੱਖਾਂ ਦੀ ਗਿਣਤੀ ਵਿਚ ਗੁਰਦੁਆਰਾ ਸਾਹਿਬ ਵਿਖੇ ਹਾਜ਼ਰੀ ਭਰ ਕੇ ਗੁਰੂ-ਘਰ ਦੀਆਂ ਖੁਸ਼ੀਆਂ ਪ੍ਰਾਪਤ ਕਰਦੀਆਂ ਹਨ।ਇਸ ਸਾਲ 26, 27 ਅਤੇ 28 ਅਗਸਤ ਨੂੰ ਗੁਰਦੁਆਰਾ ਸ੍ਰੀ ਕੰਧ ਸਾਹਿਬ, ਗੁਰਦੁਆਰਾ ਡੇਹਰਾ ਸਾਹਿਬ ਅਤੇ ਗੁਰਦੁਆਰਾ ਸਾਹਿਬ ਸਤਿਕਰਤਾਰੀਆਂ ਵਿਖੇ ਸ਼ੋ੍ਰਮਣੀ ਕਮੇਟੀ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਦੀ ਦੇਖ ਰੇਖ ਹੇਠ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਵਿਆਹ ਪੁਰਬ ਮਨਾਇਆ ਜਾ ਰਿਹਾ ਹੈ।ਇਸ ਮੌਕੇ ਇਤਿਹਾਸਿਕ ਨਗਰ ਕੀਰਤਨ ਸਜਾਇਆ ਜਾਂਦਾ ਹੈ, ਜੋ ਸੁਲਤਾਨਪੁਰ ਲੋਧੀ ਤੋਂ ਚੱਲ ਕੇ ਵੱਖ-ਵੱਖ ਥਾਵਾਂ ਤੋਂ ਹੁੰਦਾ ਹੋਇਆ ਬਟਾਲਾ ਵਿਖੇ ਪੁੱਜਦਾ ਹੈ।ਇਸ ਨਗਰ ਕੀਰਤਨ ਵਿਚ ਪੁਰਾਤਨ ਪ੍ਰੰਪਰਾ ਅਨੁਸਾਰ ਸੰਗਤਾਂ ਵੱਡੀ ਗਿਣਤੀ ਵਿਚ ਸ਼ਾਮਲ ਹੁੰਦੀਆਂ ਹਨ ਅਤੇ ਟਹਿਲ-ਸੇਵਾ ਕਰ ਕੇ ਗੁਰੂ ਘਰ ਦੀਆਂ ਬਖ਼ਸ਼ਿਸ਼ਾਂ ਪ੍ਰਾਪਤ ਕਰਦੀਆਂ ਹਨ।ਦਿਲਜੀਤ ਸਿੰਘ ‘ਬੇਦੀ’ ਵਧੀਕ ਸਕੱਤਰ, ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ।

Read More...